15.99C Vancouver
ADS

News

AllAlbertaBCCanadaIndiaWorld
Public inquiry sought on harms caused by Covid restrictions - null
Nov 4
ਅਲਬਰਟਾ ਦੇ ਵਿਧਾਇਕ ਨੇ ਕੋਵਿਡ ਪਾਬੰਦੀਆਂ ਕਰਕੇ ਬੱਚਿਆਂ ਦੀ ਸਿਹਤ ਤੇ ਪਏ ਮਾੜੇ ਪ੍ਰਭਾਵਾਂ ਦੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ
Delta police share video of missing man Anmol Jagat - https://cdn.connectfm.ca/D816C617-6977-4535-989B-2B137AE90D34_Story1493934_2158620.jpg
BC Nov 4
Delta police share video of missing man Anmol Jagat
Premier John Horgan diagonosed with cancer - https://cdn.connectfm.ca/9640F295-A485-49FD-954D-A96B4FC49703_Story1493933_2158552.jpg
BC Nov 4
Premier John Horgan diagonosed with cancer
Investigation and prosecution of military related sexual misconduct and assault cases to move to civilian police: Anita Anand - https://cdn.connectfm.ca/6EC3F5B7-E277-4BC3-AC4C-22E7CF2A386E_Story1493932_2158523.jpg
Canada Nov 4
ਮਿਲਟਰੀ 'ਚ ਜਿਨਸੀ ਬਦਸਲੂਕੀ ਦੇ ਮਾਮਲਿਆਂ ਦੀ ਜਾਂਚ ਹੁਣ ਜਾਵੇਗੀ ਸਿਵਿਲੀਅਨ ਪੁਲਿਸ ਦੇ ਹੱਥ: ਅਨੀਤਾ ਅਨੰਦ
Teacher in Kitimat under fire after allegedly mocking an Indigenous student for wearing traditional Haisla regalia - null
BC Nov 4
ਕੀਟਿਮੈਟ 'ਚ ਵਿਦਿਆਰਥੀ ਨੂੰ ਸਭਿਆਚਾਰਕ ਹੈਜ਼ਲਾ ਰਿਗੈਲੀਆ ਪਹਿਨਣ 'ਤੇ ਮਖੌਲ ਬਣਾਉਣ ਵਾਲੇ ਅਧਿਆਪਕ 'ਤੇ ਉੱਠੇ ਸਵਾਲ
Victoria police issue COVID-19 vaccine mandate for all staff - https://cdn.connectfm.ca/9815CFDE-1717-4FA8-B2BD-056F6CE49164_Story1493930_2158434_2021-11-04-192534_wzzc.jpg
BC Nov 4
ਵਿਕਟੋਰੀਆ ਪੁਲਿਸ ਨੇ ਸਾਰੇ ਸਟਾਫ਼ ਲਈ ਕੋਵਿਡ-19 ਮੈਂਡੇਟ ਕੀਤਾ ਜਾਰੀ
UK becomes first country to approve antiviral COVID-19 pill - https://cdn.connectfm.ca/5E2F9F61-B466-4FDD-ADD6-AC5E52E1DCB9_Story1493929_2158071_2021-11-04-190400_yftz.jpg
World Nov 4
ਕੋਵਿਡ 19 ਦੇ ਇਲਾਜ ਲਈ ਬਣੀ ਗੋਲੀ ਨੂੰ ਮਾਨਤਾ ਡਾਇਣ ਵਾਲਾ ਯੂ ਕੇ ਦੁਨੀਆਂ ਦਾ ਪਹਿਲਾ ਮੁਲਕ ਬਣਿਆ।
B.C. reports 430 new COVID-19 cases and 6 deaths - https://cdn.connectfm.ca/0E008D59-3E65-4047-BEBD-0A5B8C02A826_Story1491817_2156237_2021-11-04-004602_kvkb.jpg
BC Nov 4
ਬੀ.ਸੀ. 'ਚ ਕੋਵਿਡ-19 ਦੇ 430 ਮਾਮਲੇ ਤੇ 6 ਮੌਤਾਂ ਹੋਈਆਂ ਰਿਪੋਰਟ
Suspicious vehicle check yields $100K liquor seizure - https://cdn.connectfm.ca/734F089D-55C9-4C3F-BB53-0EA61BBD76FF_Story1491816_2156032.jpg
BC Nov 3
ਬੀ.ਸੀ. 'ਚ ਸ਼ੱਕੀ ਵਾਹਨ ਦੀ ਜਾਂਚ ਦੌਰਾਨ $100,000 ਦੀ ਹਾਈ ਕਵਾਲਿਟੀ ਸ਼ਰਾਬ ਬਰਾਮਦ
Previous1076 of 1633 pagesNext

Latest News

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link