15.44C Vancouver
ADS

News

AllAlbertaBCCanadaIndiaWorld
Conservative leader Erin O'Toole facing criticism from third-party supporters - https://cdn.connectfm.ca/C281D858-BED9-49D6-8BA8-053ECFB69584_Story1491806_2155197_2021-11-03-164011_khgv.jpg
Canada Nov 3
ਥਰਡ ਪਾਰਟੀ ਸਮਰਥਕ ਕਰ ਰਹੇ ਹਨ ਏਰਿਨ ਓ ਟੂਲ ਦੀ ਆਲੋਚਨਾ
B.C. reports 406 new COVID-19 cases and 5 deaths - https://cdn.connectfm.ca/0C6FD254-8407-4F34-8776-EBF6AA9134A2_Story1489549_2153205_2021-11-03-010359_dnxa.jpg
BC Nov 3
ਬੀ.ਸੀ. 'ਚ ਕੋਵਿਡ-19 ਦੇ 406 ਮਾਮਲੇ ਤੇ 5 ਮੌਤਾਂ ਹੋਈਆਂ ਰਿਪੋਰਟ
Suspects arrested in attack over SkyTrain mask dispute - https://cdn.connectfm.ca/3FFE5A8F-AD2C-4983-89FB-18D5DBAB40A3_Story1489548_2153165_2021-11-03-004132_gdet.jpg
BC Nov 3
ਬਰਨਬੀ 'ਚ ਚਲਦੀ ਸਕਾਈਟ੍ਰੇਨ 'ਚ ਔਰਤ 'ਤੇ ਹਮਲੇ ਦੀ ਘਟਨਾ 'ਚ ਦੋ ਲੋਕ ਗ੍ਰਿਫਤਾਰ
VPD investigation leads to charges in decades-old sex assault - https://cdn.connectfm.ca/F56345D9-D0A9-429A-8599-5C197DC7D6B3_Story1489547_2153158_2021-11-03-003209_xgjp.jpg
BC Nov 3
30 ਸਾਲ ਪਹਿਲਾਂ ਵਾਪਰੇ ਜਿਨਸੀ ਹਮਲੇ ਦੀ ਘਟਨਾ 'ਚ ਵੈਨਕੂਵਰ ਪੁਲਿਸ ਨੇ ਕੀਤੀ ਗ੍ਰਿਫਤਾਰੀ; ਔਟਵਾ ਤੋਂ ਗ੍ਰਿਫਤਾਰ ਕੀਤਾ ਸ਼ੱਕੀ
Home sales across Metro Vancouver see 11% rise although property listings skidded to the lowest level in three years - https://cdn.connectfm.ca/7F985A83-1FB6-40AF-8D59-C107FDB6594B_Story1489546_2153032_2021-11-02-231550_hpoq.jpg
BC Nov 2
ਅਕਤੂਬਰ ਮਹੀਨੇ 'ਚ ਮੈਟਰੋ ਵੈਨਕੂਵਰ 'ਚ ਪ੍ਰਾਪਰਟੀਆਂ ਦੀ ਵਿਕਰੀ 'ਚ 11% ਵਾਧਾ; ਪ੍ਰਾਪਰਟੀ ਲਿਸਟਿੰਗਸ ਤਿੰਨ ਸਾਲ ਦੇ ਸਭ ਤੋਂ ਹੇਠਲੇ ਪੱਧਰ 'ਤੇ
Eight more airports to get internation flights by month end - null
Nov 2
ਕੈਨੇਡਾ ਦੇ ਅੱਠ ਹਵਾਈ ਅੱਡਿਆਂ ਤੇ ਨਵੰਬਰ ਦੇ ਅੰਤ ਤੱਕ ਅੰਤਰ ਰਾਸ਼ਟਰੀ ਉਡਾਣਾਂ ਆਉਣ ਦੇ ਮਨਜ਼ੂਰੀ
Alberta politician angry after COVID-19 protesters leave gallows, - null
Alberta Nov 2
ਅਲਬਰਟਾ ਦੇ ਵਿਧਾਇਕ ਦੇ ਘਰ ਦੇ ਬਾਹਰ ਕੋਵਿਡ ਪਾਬੰਦੀਆਂ ਦਾ ਵਿਰੋਧ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਕਿ ਫਾਂਸੀ ਦਾ ਫੰਦਾ ਟੰਗਿਆ
PM says talks may offer solution to raising then lowering flag to honour war dead - https://cdn.connectfm.ca/63A89530-046F-4933-ABA8-672B52B4B011_Story1489541_2152727_2021-11-02-204032_lzud.jpg
Canada Nov 2
ਪ੍ਰਧਾਨ ਮੰਤਰੀ ਟਰੂਡੋ ਨੇ ਰੀਮੈਂਬਰੈਂਸ ਡੇਅ ਲਈ ਰਾਸ਼ਟਰੀ ਝੰਡੇ ਨੂੰ ਉੱਤੇ ਚੁੱਕਣ ਅਤੇ ਫਿਰ ਹੇਠਾਂ ਕਰਨ ਸੰਬੰਧੀ ਕਿਸੇ ਹੱਲ 'ਤੇ ਪਹੁੰਚਣ ਦਾ ਜਤਾਇਆ ਭਰੋਸਾ
Calgary pastor and brother appealing sanctions for COVID-19 civil - null
Nov 2
ਅਦਾਲਤੀ ਮਾਨਹਾਨੀ ਦੇ ਖਿਲਾਫ ਕੈਲਗਰੀ ਦੇ ਪਾਦਰੀ ਤੇ ਉਸਦੇ ਭਰਾ ਅਪੀਲ ਕੀਤੀ
Previous1078 of 1633 pagesNext

Latest News

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link