16.07C Vancouver
ADS

News

AllAlbertaBCCanadaIndiaWorld
Surrey man arrested after death of a woman in Vancouver in a hit and run incident - https://cdn.connectfm.ca/0C7DA738-17A6-4A23-B5BE-245DC0F8766B_Story1487575_2149735_2021-11-01-193218_izwe.jpg
BC Nov 1
ਵੈਨਕੂਵਰ 'ਚ ਹਿੱਟ ਐਂਡ ਰਨ ਦੀ ਘਟਨਾ 'ਚ ਔਰਤ ਦੀ ਮੌਤ, ਮਾਮਲੇ 'ਚ ਸਰੀ ਨਿਵਾਸੀ ਦੀ ਗ੍ਰਿਫਤਾਰੀ
Calgary employees must disclose vaccine proof - null
Nov 1
ਕੈਲਗਰੀ ਸ਼ਹਿਰ ਦੇ ਮੁਲਾਜ਼ਮਾਂ ਵਾਸਤੇ ਵੈਕਸੀਨ ਸਬੂਤ ਦੇਣਾ ਲਾਜ਼ਮੀ ਕਰਾਰ ਕੀਤਾ ਗਿਆ
RCMP arrested man in Alberta for impersonation - null
Nov 1
ਅਲਬਰਟਾ ਆਰ.ਸੀ.ਐੱਮ.ਪੀ. ਨੇ ਪੁਲਿਸ ਵਰਦੀ ਪਹਿਨਣ ਦੇ ਜੁਰਮ ਵਿਚ ਇੱਕ ਨੌਜਵਾਨ ਨੂੰ ਗਿਰਫ਼ਤਾਰ ਕੀਤਾ
More than five-million people around the world have died of COVID-19. - null
World Nov 1
ਦੁਨੀਆਂ ਭਰ ਵਿੱਚ 5 ਮਿਲੀਅਨ ਲੋਕਾਂ ਨੇ ਕੋਵਿਡ 19 ਕਰਕੇ ਆਪਣੀ ਜਾਨ ਗਵਾਈ।
B.C. reports 584 new COVID-19 cases and 9 deaths - null
BC Oct 30
ਬੀ.ਸੀ. 'ਚ ਕੋਵਿਡ-19 ਦੇ 584 ਮਾਮਲੇ ਤੇ 9 ਮੌਤਾਂ ਹੋਈਆਂ ਰਿਪੋਰਟ
Multiple search warrants lead to substantial drug seizure - https://cdn.connectfm.ca/E0B4104A-4B69-4CCB-8CF7-060EE0BB570A_Story1483194_2143739_2021-10-30-011030_bdns.jpg
BC Oct 30
ਸਰੀ 'ਚ ਤਿੰਨ ਛਾਪੇਮਾਰੀਆਂ ਦੌਰਾਨ ਫੈਂਟਾਨਿਲ ਨਸ਼ੇ ਦੀਆਂ 25,000 ਖੁਰਾਕਾਂ, ਡਰੱਗਸ, ਕੈਸ਼, ਅਸਲਾ ਤੇ ਰੋਲੈਕਸ ਦੀ $48,000 ਦੀ ਘੜੀ ਬਰਾਮਦ
BC's 12 federal NDP MP's handed their new critics' roles - https://cdn.connectfm.ca/75D47EB3-F409-4C35-A5E7-6C8C74966717_Story1483193_2143559_2021-10-29-223222_wdhx.jpg
BC Oct 29
ਬੀ.ਸੀ. ਦੇ 12 ਫੈਡਰਲ ਐਨ.ਡੀ.ਪੀ. ਮੈਂਬਰ ਪਾਰਲੀਅਮੈਂਟਸ ਨੂੰ ਕ੍ਰਿਟਿਕਸ ਦੀਆਂ ਨਵੀਆਂ ਜ਼ਿੰਮੇਵਾਰੀਆਂ ਮਿਲੀਆਂ
Sales of commercial properties between April and June stronger than any time since 2017: GVREB - https://cdn.connectfm.ca/F04A3A6E-D549-4C96-A1FF-6D534C3A6CB7_Story1483192_2143538_2021-10-29-222200_dwzo.png
BC Oct 29
ਕਮਰਸ਼ਲ ਪ੍ਰਾਪਰਟੀਆਂ ਦੀ ਵਿਕਰੀ 'ਚ ਅਪ੍ਰੈਲ ਤੋਂ ਜੂਨ ਵਿਚਾਲੇ ਵੇਖਣ ਨੂੰ ਮਿਲਿਆ 130% ਦਾ ਵਾਧਾ
Closing arguments are expected next week in Calgary double homicide - null
Oct 29
ਮਾਂ, ਧੀ ਦੇ ਕਤਲ ਸੰਬੰਧੀ ਅਦਾਲਤੀ ਕਾਰਵਾਈ ਦਾ ਆਖਰੀ ਦੌਰ ਅਗਲੇ ਹਫਤੇ ਪੂਰਾ ਹੋਣ ਦੀ ਸੰਭਾਵਨਾ
Previous1079 of 1632 pagesNext

Latest News

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link