16.42C Vancouver
ADS

News

AllAlbertaBCCanadaIndiaWorld
Report says It cost millions of dollars to set-up Alberta provincial police force: - null
Oct 29
ਅਲਬਰਟਾ ਦੀ ਆਪਣੀ ਪੁਲਿਸ ਫੋਰਸ ਤਿਆਰ ਕਰਨ ਤੇ ਲੱਖਾਂ ਡਾਲਰ ਖਰਚ ਆਉਣਗੇ: ਇੱਕ ਰਿਪੋਰਟ
B.C.: Two deaths in Osoyoos area determined as murder-suicide - https://cdn.connectfm.ca/7150BB02-503B-45E8-AAC5-154F4CB603B9_Story1483189_2143227_2021-10-29-192412_dnky.jpg
BC Oct 29
ਬੀ.ਸੀ. 'ਚ 2 ਲੋਕਾਂ ਦੀ ਮੌਤ ਨੂੰ ਪੁਲਿਸ ਨੇ ਦੱਸਿਆ ਕਤਲ-ਖੁਦਕੁਸ਼ੀ ਦਾ ਮਾਮਲਾ
Smouldering ship that lost 109 of its containers off the coast of Victoria hires contractor to recover units - null
BC Oct 29
ਵਿਕਟੋਰੀਆ ਦੇ ਤਟ ਕੋਲ ਫਸੇ ਕਾਰਗੋ ਜਹਾਜ਼ ਤੋਂ ਡਿੱਗੇ 109 ਕੰਟੇਨਰਾਂ 'ਚ ਕੁਝ ਹੀ ਹਾਸਿਲ ਕਰਨ ਲਈ ਮਾਲਿਕ ਵੱਲੋਂ ਕੀਤੀ ਜਾ ਰਹੀ ਕੋਸ਼ਿਸ਼
NACI names several more groups who should qualify for COVID-19 booster shots - null
Canada Oct 29
ਨੈਸ਼ਨਲ ਅੱਡਵਾਈਸਰੀ ਕਮੇਟੀ ਨੇ ਕੁਛ ਗਰੁੱਪਾਂ ਨੂੰ ਬੂਸਟਰ ਡੋਸ ਲਗਵਾਉਣ ਦੀ ਸਿਫ਼ਾਰਿਸ਼ ਕੀਤੀ।
B.C. reports 758 new COVID-19 cases and 10 deaths - https://cdn.connectfm.ca/12A8E72F-E304-431A-9BB0-0339F9C71A22_Story1480933_2140875_2021-10-29-075458_mvzb.jpg
BC Oct 29
ਬੀ.ਸੀ. 'ਚ ਕੋਵਿਡ-19 ਦੇ 758 ਮਾਮਲੇ ਤੇ 10 ਮੌਤਾਂ ਹੋਈਆਂ ਰਿਪੋਰਟ
In the middle of a crisis, Facebook Inc. renames itself Meta - https://cdn.connectfm.ca/89365D4B-2ADC-478A-AA5E-D94BCE500050_Story1480932_2140852_2021-10-29-005405_hyxh_2021-10-29-101616_ghfl.jpg
World Oct 29
ਵਿਵਾਦ ਵਿਚਾਲੇ ਫੇਸਬੁੱਕ ਨੂੰ ਰੀਬ੍ਰੈਂਡ ਕਰਨ ਦਾ ਐਲਾਨ, ਹੁਣ 'ਮੈਟਾ' ਬਣਿਆ ਫੇਸਬੁੱਕ
Bombay HC grants bail to Aryan Khan - https://cdn.connectfm.ca/CFA7E585-0B5D-405F-BACF-D0A38EB320E5_Story1480946_2140740_2021-10-28-230707_fift_2021-10-29-102119_xdik.jpg
Oct 28
ਆਰੀਅਨ ਖਾਨ ਨੂੰ ਮਿਲੀ ਜ਼ਮਾਨਤ
judge reserved sentencing against Edmonton Cop - null
Oct 28
ਮੂਲਨਿਵਾਸੀ ਵਿਅਕਤੀ ਨੂੰ ਗ੍ਰਿਫਤਾਰੀ ਦੌਰਾਨ ਕੁੱਟਮਾਰ ਦੇ ਮੁਜਰਿਮ ਪੁਲਿਸ ਅਧਿਕਾਰੀ ਦੀ ਸਜਾ ਦੇ ਫੈਸਲੇ ਨੂੰ ਰਾਖ਼ਵਾਂ ਰੱਖਿਆ
B.C. Premier John Horgan to undergo biopsy surgery for growth in his throat - https://cdn.connectfm.ca/C87815CC-208F-40F9-8511-6475AC4893B6_Story1480928_2140673_2021-10-29-034456_glji.jpg
BC Oct 28
ਪ੍ਰੀਮਿਅਰ ਹੌਰਗਨ ਦੀ ਹੋਵੇਗੀ ਬਾਇਓਪਸੀ ਸਰਜਰੀ; ਕੱਲ ਤੋਂ ਮਾਈਕ ਫਾਰਨਵਰਥ ਸੰਭਾਲਣਗੇ ਸੂਬੇ ਦੀ ਜ਼ਿੰਮੇਵਾਰੀ
Previous1080 of 1632 pagesNext

Latest News

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link