16.66C Vancouver
ADS

News

AllAlbertaBCCanadaIndiaWorld
Calgary man held for luring a teenager girl - null
Oct 28
ਬੱਚੀ ਨੂੰ ਝਾਂਸੇ ਵਿਚ ਲੈਕੇ ਉਸਦਾ ਸ਼ਰੀਰਕ ਸੋਸ਼ਣ ਕਰਨ ਸੰਬੰਦੀ ਇੱਕ ਗ੍ਰਿਫਤਾਰ
Man pled guilty to murdering girlfriend, denies killing her daughter - null
Oct 28
ਮਾਂ ਅਤੇ ਧੀ ਦੇ ਕਤਲ ਦੀ ਅਦਾਲਤੀ ਸੁਣਵਾਈ ਦੌਰਾਨ ਦੋਸ਼ੀ ਨੇ ਧੀ ਦੇ ਕਤਲ ਦੀ ਜਿੰਮੇਵਾਰੀ ਨਹੀਂ ਲਈ
B.C. First Nation seeks 'real action,' urges conditions for papal visit to Canada - https://cdn.connectfm.ca/9CF76DE9-8B9C-4CF6-B0E4-5B9D7F204BC4_Story1480927_2140465_2021-10-28-210554_hlxa.jpg
BC Oct 28
ਬੀ.ਸੀ. ਫਰਸਟ ਨੇਸ਼ਨ ਪੋਪ ਦੇ ਸਵਾਗਤ ਲਈ ਤਿਆਰ, ਪਰ ਕਿਹਾ ਸਖਤ ਨਹੀਂ ਤਾਂ ਦੌਰਾ ਨਹੀਂ ਹੋਵੇਗਾ ਅਰਥਪੂਰਨ
VPD makes arrest after woman stabbed with hypodermic needle - https://cdn.connectfm.ca/11932484-9975-4CAB-990E-17AF4D8BB9F5_Story1480925_2140412_2021-10-28-210527_szug.jpg
BC Oct 28
ਵੈਨਕੂਵਰ 'ਚ 23 ਸਾਲਾ ਔਰਤ 'ਤੇ ਹਾਈਪੋਡਰਮਿਕ ਨੀਡਲ ਨਾਲ ਹਮਲਾ; ਇੱਕ ਔਰਤ ਗ੍ਰਿਫਤਾਰ
Man sentenced six years in prison for sexually assaulting sex trade workers - https://cdn.connectfm.ca/D8FFC6E9-6FBA-44FC-9AA2-69B5E560F2E3_Story1480926_2140395_2021-10-28-204301_veae.jpg
BC Oct 28
ਬੀ.ਸੀ. 'ਚ ਆਦਮੀ ਨੂੰ ਸੈਕਸ ਟਰੇਡ ਵਰਕਰਾਂ 'ਤੇ ਜਿਨਸੀ ਹਮਲੇ ਦੇ ਮਾਮਲੇ 'ਚ 6 ਸਾਲ ਦੀ ਕੈਦ
Plane diverted after passenger assaults flight attendant - https://cdn.connectfm.ca/1B520D47-A40A-4A1A-A8D6-E402CBA8A324_Story1480924_2140226_2021-10-28-192700_uruf.jpg
World Oct 28
ਸਵਾਰੀ ਦੀ ਕਥਿਤ ਹਰਕਤ ਕਾਰਨ ਅਮਰੀਕਾ 'ਚ ਕੈਲੀਫੋਰਨੀਆ ਲਈ ਰਵਾਨਾ ਹੋਈ ਫਲਾਈਟ ਨੂੰ ਡੈਨਵਰ 'ਚ ਉਤਾਰਿਆ
Ex-reservist, neo-Nazi member sentenced to 9 years in prison - https://cdn.connectfm.ca/F5857BE6-27A1-49BE-A2F5-66782190A803_Story1480923_2140203_2021-10-28-192602_yqqn.jpg
Canada Oct 28
ਸਾਬਕਾ ਕਨੇਡੀਅਨ ਆਰਮਡ ਫੋਰਸਿਸ ਰਿਜ਼ਰਵਿਸਟ ਪੈਟਰਿਕ ਮੈਥਿਊਸ ਨੂੰ 9 ਸਾਲ ਦੀ ਕੈਦ
Trudeau heads to Europe for a 6 days trip - null
Canada Oct 28
ਟਰੂਡੋ ਯੌਰਪ ਦੇ 6 ਦਿਨਾਂ ਦੌਰੇ ਲਈ ਹੋਏ ਰਵਾਨਾ
B.C. reports 609 COVID-19 cases and 6 deaths - https://cdn.connectfm.ca/D6EBFDD7-7ABB-4557-ACAF-9AB2635A0BB5_Story1478755_2137806_2021-10-28-010149_ckrv.jpg
BC Oct 28
ਬੀ.ਸੀ. 'ਚ ਕੋਵਿਡ-19 ਦੇ 609 ਮਾਮਲੇ ਤੇ 6 ਮੌਤਾਂ ਹੋਈਆਂ ਰਿਪੋਰਟ
Previous1081 of 1632 pagesNext

Latest News

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link