15.57C Vancouver
ADS

News

AllAlbertaBCCanadaIndiaWorld
FBI: Items linked to Laundrie, potential human remains found - https://cdn.connectfm.ca/61340105-F2E7-4DCC-B0AF-D8B6214EE3A8_Story1465919_2119063_2021-10-20-223423_dgks.jpg
World Oct 20
ਗੈਬੀ ਪੈਟੀਟੋ ਕਤਲ ਕੇਸ 'ਚ ਨਵਾਂ ਮੋੜ; ਬ੍ਰਾਇਨ ਲੌਂਡਰੀ ਨਾਲ ਸੰਬੰਧਤ ਕੁਝ ਆਈਟਮ ਮਿਲੇ, ਐਫ.ਬੀ.ਆਈ. ਨੇ ਮਨੁੱਖੀ ਅਵਸ਼ੇਸ਼ ਮਿਲਣ ਦੀ ਵੀ ਦਿੱਤੀ ਜਾਣਕਾਰੀ
VPD project leads to catalytic converter theft arrests - https://cdn.connectfm.ca/8B3DF97F-8DFE-44E9-84D4-55A95A2F0019_Story1465916_2119058.jpg
BC Oct 20
ਵੀ.ਪੀ.ਡੀ. ਪ੍ਰੋਜੈਕਟ ਤੋਂ ਬਾਅਦ ਕੈਟਾਲਿਟਿਕ ਕਨਵਰਟਰਾਂ ਦੀ ਚੋਰੀਆਂ ਦੇ ਮਾਮਲੇ 'ਚ ਦੋ ਲੋਕ ਗ੍ਰਿਫਤਾਰ
Suspect found fit to stand trial in Calgary machete attacks - null
Canada Oct 20
ਕੈਲਗਰੀ ਵਿੱਚ ਪਿਛਲੇ ਹਫ਼ਤੇ ਛੁਰੇਬਾਜ਼ੀ ਦੀ ਵਾਰਦਾਤ ਵਿੱਚ ਸ਼ਾਮਲ ਵਿਅਕਤੀ ਕਰੇਗਾ ਅਦਾਲਤੀ ਸੁਣਵਾਈ ਦਾ ਸਾਹਮਣਾ
If allegation are true Councillor Chu should resign: Kenney - null
Canada Oct 20
ਕਾਊਂਸਲਰ ਉੱਪਰ ਜਿਣਸੀ ਸ਼ੋਸ਼ਣ ਕਰਨ ਦੇ ਲੱਗੇਦੋਸ਼ ਜੇਕਰ ਸੱਚੇ ਹਨ ਤਾਂ ਕਾਊਂਸਲਰ ਨੂੰਅਸਤੀਫ਼ਾ ਦੇਣਾ ਚਾਹੀਦਾ: ਜੇਸਨ ਕੈਨੀ
Inflation in BC a little more modest for September as Canada's annual inflation rate reaches 4.4% - https://cdn.connectfm.ca/3E6A0222-6638-46B2-979E-4C44481C3E8D_Story1465915_2118991_2021-10-20-212545_heug.jpg
BC Oct 20
ਬੀ.ਸੀ. 'ਚ ਬੀਤੇ ਮਹੀਨੇ ਦੇ ਇੰਫਲੇਸ਼ਨ ਦੇ ਅੰਕੜੇ ਬਾਕੀ ਸੂਬਿਆਂ ਮੁਕਾਬਲੇ ਕੁਝ ਬਿਹਤਰ
VPD investigates replica pipe bombs found at safe injection site - https://cdn.connectfm.ca/01687925-C1A8-4FF5-8B52-936FE2CDCC23_Story1465914_2118973_2021-10-20-211602_rfbi.jpg
BC Oct 20
ਵੈਨਕੂਵਰ 'ਚ ਇੰਜੈਕਸ਼ਨ ਸਾਈਟ 'ਤੇ ਦੋ ਰੈਪਲਿਕਾ ਪਾਈਪ ਬੰਬ ਹੋਏ ਬਰਾਮਦ
Job action threatened as unionized staff at B.C. LifeLabs outlets issue strike notice - https://cdn.connectfm.ca/22B4A4DF-0F1A-42D1-8CA2-83A26B54A1A3_Story1465913_2118928_2021-10-20-205143_voee.png
BC Oct 20
ਬੀ.ਸੀ. ਦੀਆਂ ਲਾਈਫਲੈਬਸ ਆਊਟਲੈਟਸ 'ਤੇ ਯੂਨੀਅਨ ਵਰਕਰਾਂ ਨੇ ਦਿੱਤਾ 72 ਘੰਟੇ ਦਾ ਹੜਤਾਲ ਦਾ ਨੋਟਿਸ
Motorcyclis killed in a crash in Richmond - https://cdn.connectfm.ca/3595A71E-4EC2-4C10-82AF-9E7BA4004D48_Story1465912_2118886_2021-10-20-203432_uqnv.jpeg
BC Oct 20
ਰਿਚਮੰਡ 'ਚ ਕ੍ਰੈਸ਼ 'ਚ ਮੋਟਰਸਾਈਕਲ ਚਾਲਕ ਦੀ ਮੌਤ
Tories disagree with board's decision to require vaccination in House of Commons - https://cdn.connectfm.ca/05B3F013-A4ED-48D6-BBF8-6AB99A07FB7B_Story1465911_2118735_2021-10-20-192408_nzxu.jpg
Canada Oct 20
ਹਾਊਸ ਆਫ ਕਾਮਨਜ਼ 'ਚ ਵੈਕਸੀਨੇਸ਼ਨ ਮੈਂਡੇਟ 'ਤੇ ਕੰਜ਼ਰਵੇਟਿਵਸ ਅਸਹਿਮਤ
Previous1088 of 1632 pagesNext

Latest News

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link