10.98C Vancouver
ADS

News

AllAlbertaBCCanadaIndiaWorld
Western University to mandate sexual violence training following allegations - https://cdn.connectfm.ca/731596F2-7E77-4ADD-90D6-D5CC502CE2F8_Story1406116_2032718.jpg
Canada Sep 16
ਵੈਸਟਰਨ ਯੂਨੀਵਰਸਿਟੀ 'ਚ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤੋਂ ਬਾਅਦ ਹੁਣ ਯੂਨੀਵਰਸਿਟੀ ਦਵੇਗੀ ਜਿਨਸੀ ਹਿੰਸਾ ਸੰਬੰਧੀ ਟਰੇਨਿੰਗ
Police identify man whose body was found near Nicola Lake, classify death as homicide - null
BC Sep 16
ਮੈਰਿਟ ਦੇ ਇਲਾਕੇ 'ਚ ਮ੍ਰਿਤ ਮਿਲੇ ਵਿਅਕਤੀ ਦੀ ਹੋਈ ਪਛਾਣ
One man dead and two in life-threatening condition after a violent kidnapping in Ontario: Police  - null
Canada Sep 16
ਹੈਮਿਲਟਨ 'ਚ ਵਾਪਰੀ ਗੋਲੀਬਾਰੀ ਤੇ ਅਗਵਾ ਕਰਨ ਦੀ ਘਟਨਾ; ਇੱਕ ਵਿਅਕਤੀ ਦੀ ਮੌਤ ਤੇ ਦੋ ਗੰਭੀਰ ਜ਼ਖਮੀ: ਪੁਲਿਸ
CN Rail fined 2.5 million dollars for spraying pesticides along tracks - https://cdn.connectfm.ca/5F26276B-399D-48C7-8785-F8C68474B12A_Story1406113_2032508.jpg
BC Sep 16
ਸੀ.ਐਨ. ਰੇਲ ਨੂੰ ਠੋਕਿਆ $2.5 ਮਿਲੀਅਨ ਦਾ ਜੁਰਮਾਨਾ
Vancouver Police want to hear from a woman who narrowly escaped an out of control driver - https://cdn.connectfm.ca/DB033197-A81F-49DD-A7A4-335061300372_Story1406112_2032378.jpg
BC Sep 16
ਵੈਨਕੂਵਰ ਪੁਲਿਸ ਦੀ ਇੱਕ ਔਰਤ ਨੂੰ ਸੰਪਰਕ ਕਰਨ ਦੀ ਕੀਤੀ ਅਪੀਲ; ਤੇਜ਼ ਰਫਤਾਰ ਵਾਹਨ ਨਾਲ ਹੋ ਸਕਦੀ ਸੀ ਟੱਕਰ
Vancouver shooting victim identified as 35 year old Amandeep Manj - https://cdn.connectfm.ca/C1889DA0-E4D1-429D-BE6E-4A1535633D75_Story1406111_2032368.jpg
BC Sep 16
ਵੈਨਕੂਵਰ 'ਚ ਗੋਲੀ ਚੱਲਣ ਦੀ ਵਾਰਦਾਤ 'ਚ 35 ਸਾਲਾ ਅਮਨਦੀਪ ਮੰਝ ਦੀ ਮੌਤ
CM Mamata Banerjee offers prayers at Gurudwara Sant Kutiya in Bhabanipur - https://cdn.connectfm.ca/9DF2CA2C-C1E9-4A52-94D1-6F3C51B68412_Story1406110_2032207.jpg
India Sep 16
ਮਮਤਾ ਬੈਨਰਜੀ ਨੇ ਗੁਰਦਵਾਰਾ ਸੰਤ ਕੁਟੀਆ ਵਿਖੇ ਨਤਮਸਤਕ ਹੋਣ ਤੋਂ ਬਾਅਦ ਕਿਸਾਨਾਂ ਦੇ ਹੱਕ 'ਚ ਚੁੱਕੀ ਆਵਾਜ਼
Federal party leaders talk about the COVID-19 crisis in Alberta. - https://cdn.connectfm.ca/5A08CBC3-174E-4319-B629-F531C5090AB6_Story1406109_2031853.jpg
Canada Sep 16
ਪਾਰਟੀ ਲੀਡਰਾਂ ਨੇ ਅਲਬਰਟਾ ਵਿੱਚ ਬਣੀ ਕੋਵਿਡ 19 ਦੀ ਸਥਿਤੀ ਤੇ ਟਿੱਪਣੀ ਕੀਤੀ।
NH-44 blockade: Haryana forms panel to talk to protesting farmers - https://cdn.connectfm.ca/Anil-Vij_210916_013448.jpg
India Sep 16
ਐੱਨਐੱਚ-44 ਬੰਦ ਮਾਮਲਾ: ਹਰਿਆਣਾ ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲ ਕਰਨ ਲਈ ਬਣਾਇਆ ਪੈਨਲ
Previous1113 of 1632 pagesNext

Latest News

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link