11.62C Vancouver
ADS

News

AllAlbertaBCCanadaIndiaWorld
VPD helps rescue paddleboarders stranded in First Narrows - null
BC Sep 8
ਵੈਨਕੂਵਰ 'ਚ 17 ਪੈਡਲਬੋਰਡਰ ਸੁਰੱਖਿਅਤ ਬਚਾਏ: ਪੁਲਿਸ
Homicide victim in Penticton was not a student: police - null
BC Sep 8
ਪੈਂਟੀਕਟਨ 'ਚ ਕਤਲ ਹੋਇਆ ਯੁਵਕ ਨਹੀਂ ਸੀ ਵਿਦਿਆਰਥੀ: ਪੁਲਿਸ
Wildfire situation in B.C. getting better as evacuation orders and alerts continue to drop - https://cdn.connectfm.ca/1BADA2CA-4929-430F-9EAF-BD91AD71B065_Story1392045_2012111.jpg
BC Sep 8
ਬੀ.ਸੀ. 'ਚ ਵਾਈਲਡਫਾਇਰਸ ਦੀ ਸਥਿਤੀ 'ਚ ਹੋ ਰਿਹਾ ਸੁਧਾਰ; ਇਵੈਕੂਏਸ਼ਨ ਆਰਡਰ ਅਤੇ ਐਲਰਟਸ ਆ ਰਹੇ ਹੇਠ
French language debate tonight  - https://cdn.connectfm.ca/48635C63-767A-4EF8-A126-2D773E3513E0_Story1392044_2011722.jpg
Canada Sep 8
ਫ੍ਰਾਂਸੀਸੀ ਬੋਲੀ ਵਾਲੀ ਡੀਬੇਟ ਅੱਜ ਰਾਤ ਨੂੰ ਹੋਣੀ ਹੈ।
Dispute between Amarinder, Navjot would be good for Congress, says Harish Rawat - https://cdn.connectfm.ca/Harish-Punjab.jpg
India Sep 8
ਅਮਰਿੰਦਰ ਅਤੇ ਨਵਜੋਤ ਵਿਚਲੀ ਤਕਰਾਰ ਕਾਂਗਰਸ ਲਈ ਫ਼ਾਇਦੇਮੰਦ ਹੋਵੇਗੀ, ਹਰੀਸ਼ ਰਾਵਤ ਨੇ ਆਖਿਆ
Farmers continue sit-in protest at mini Secretariat in Karnal - https://cdn.connectfm.ca/Mini-Secretariat-Karnal.jpg
India Sep 8
ਕਰਨਾਲ ਵਿੱਚ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ
Canada's Leylah Fernandez enters US Open semis - https://cdn.connectfm.ca/9A2D3851-E709-4D4B-8858-B4E575016552_Story1390319_2010100.jpg
Canada Sep 8
ਕੈਨੇਡਾ ਦੀ ਲੈਲਾ ਫਰਨਾਂਡੇਜ਼ ਦਾ ਯੂ.ਐਸ. ਓਪਨ 'ਚ ਧਮਾਕੇਦਾਰ ਪ੍ਰਦਰਸ਼ਨ ਜਾਰੀ
B.C. reports 2,425 new COVID-19 cases and 15 deaths - https://cdn.connectfm.ca/D9029E54-6F9A-47C8-BCC1-5F30D2B8FB5C_Story1390318_2010089.jpg
BC Sep 8
ਬੀ.ਸੀ. 'ਚ ਕੋਵਿਡ-19 ਦੇ 2,425 ਮਾਮਲੇ ਤੇ 15 ਮੌਤਾਂ ਹੋਈਆਂ ਰਿਪੋਰਟ
B.C.'s vaccine passport system deatils revealed - https://cdn.connectfm.ca/F2B31DA8-631D-4EA9-A599-FDE84BDDB3BB_Story1390317_2010075.jpg
BC Sep 8
ਬੀ.ਸੀ. 'ਚ ਵੈਕਸੀਨ ਪਾਸਪੋਰਟ ਕਿਵੇਂ ਹੋਵੇਗਾ ਹਾਸਿਲ? ਪ੍ਰੀਮਿਅਰ ਤੇ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ ਨੇ ਸਾਂਝੀ ਕੀਤੀ ਜਾਣਕਾਰੀ
Previous1120 of 1632 pagesNext

Latest News

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link