12.07C Vancouver
ADS

News

AllAlbertaBCCanadaIndiaWorld
17 more people have tested positive for COVID-19 at a long term care facility in Victoria - null
BC Aug 30
ਵਿਕਟੋਰੀਆ ਦੀ ਇੱਕ ਲੌਂਗ ਟਰਮ ਕੇਅਰ ਫੈਸਿਲਟੀ 'ਚ 17 ਹੋਰ ਕੋਵਿਡ-19 ਮਾਮਲੇ ਹੋਏ ਰਿਪੋਰਟ
Canada supports a move by several other countries to have a safe zone established at Kabul airport: Justin Trudeau - null
Canada Aug 30
ਕਾਬੁਲ ਦੇ ਹਵਾਈ ਅੱਡੇ 'ਤੇ ਸੇਫ ਜ਼ੋਨ ਬਣਾਉਣ ਦੇ ਹੱਕ 'ਚ ਕੈਨੇਡਾ: ਜਸਟਿਨ ਟਰੂਡੋ
Union representing RCMP officers concerned by Premier Horgan's suggestion  - https://cdn.connectfm.ca/4992B4C4-FEED-4F8E-AFE6-C9717D3714C2_Story1377355_1990796.jpg
BC Aug 30
ਆਰ.ਸੀ.ਐਮ.ਪੀ. ਅਫ਼ਸਰਾਂ ਦੀ ਨੁਮਾਇੰਦਗੀ ਕਰਦੀ ਯੂਨੀਅਨ ਪ੍ਰੀਮਿਅਰ ਹੌਰਗਨ ਦੀ ਟਿੱਪਣੀ ਤੋਂ ਚਿੰਤਤ
Trudeau, Singh cross country while O'Toole stumps in the GTA as campaign continues - https://cdn.connectfm.ca/BFBEF35C-B5C2-40AB-BE40-195FD6B40272_Story1377354_1990655.jpg
Canada Aug 30
ਕੈਨੇਡਾ 'ਚ ਚੋਣ ਪ੍ਰਚਾਰ ਜਾਰੀ, ਟਰੂਡੋ, ਜਗਮੀਤ ਸਿੰਘ ਤੇ ਓ'ਟੂਲ ਅੱਜ ਵੀ ਲਗਾ ਰਹੇ ਵਾਅਦਿਆਂ ਦੀ ਝੜੀ
Number of B.C. evacuation orders and wildfires tick down - https://cdn.connectfm.ca/BEBCABCE-CF67-4544-9810-8D8BCAB68F1A_Story1377353_1990635.jpg
BC Aug 30
ਬੀ.ਸੀ. 'ਚ ਵਾਈਲਡਫਾਇਰਸ ਦੀ ਸਥਿਤੀ 'ਚ ਕੁਝ ਸੁਧਾਰ, ਇਵੈਕੂਏਸ਼ਨ ਆਰਡਰਸ ਤੇ ਐਲਰਟਸ 'ਚ ਗਿਰਾਵਟ
Health Canada finally gives green light to Moderna's COVID-19 vaccine to be used to inoculate kids as young as 12 - null
Canada Aug 30
ਹੈਲਥ ਕੈਨੇਡਾ ਨੇ 12 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਬੱਚਿਆਂ ਦੇ ਮੋਡਰਨਾ ਦੀ ਵੈਕਸੀਨ ਲਗਾਉਣ ਨੂੰ ਮਨਜ਼ੂਰੀ ਦਿੱਤੀ
Attack on farmers is kind of Talibani mentality, govt doesn't listen to farmers' Mann ki Baat: Sanjay Raut  - https://cdn.connectfm.ca/Sanjay-Raut.jpg
India Aug 30
ਕਿਸਾਨਾਂ 'ਤੇ ਹਮਲਾ ਤਾਲਿਬਾਨੀ ਮਾਨਸਿਕਤਾ ਹੈ, ਸਰਕਾਰ ਨੂੰ ਕਿਸਾਨਾਂ ਦੇ 'ਮਨ ਕੀ ਬਾਤ' ਸੁਣਨੀ ਚਾਹੀਦੀ ਹੈ:ਸੰਜੇ ਰਾਊਤ
Avani Lekhara clinches India's first gold medal at Tokyo Paralympics - https://cdn.connectfm.ca/Avni.png
India Aug 30
ਟੋਕੀਓ ਪੈਰਾਲੰਪਿਕਸ ਵਿੱਚ ਅਵਨੀ ਲਖੇਰਾ ਨੇ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਮਗ਼ਾ
867 new COVID-19 cases and three deaths reported in B.C. - https://cdn.connectfm.ca/CD0C714F-0294-4238-8880-B9CEF3BF0AE9_Story1373317_1985135.jpg
BC Aug 28
ਬੀ.ਸੀ. 'ਚ ਕੋਵਿਡ-19 ਦੇ 867 ਮਾਮਲੇ ਹੋਏ ਰਿਪੋਰਟ
Previous1126 of 1632 pagesNext

Latest News

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link