12.65C Vancouver
ADS

News

AllAlbertaBCCanadaIndiaWorld
268 wildfires burning in B.C. - null
BC Aug 16
ਬੀ.ਸੀ. 'ਚ 268 ਵਾਈਲਡਫਾਇਰਸ ਵਿਚਾਲੇ 6,607 ਪ੍ਰਾਪਰਟੀਆਂ ਇਵੈਕੂਏਸ਼ਨ ਆਰਡਰਸ ਨਾਲ ਪ੍ਰਭਾਵਿਤ
Toll from earthquake in Haiti rises to 1,297  - https://cdn.connectfm.ca/A36F707B-6595-4B69-A43D-2F8F5D8066D6_Story1354725_1957898.jpg
World Aug 16
ਹੇਤੀ 'ਚ ਭੁਚਾਲ 'ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ 1,297 ਤੱਕ ਪਹੁੰਚੀ; ਇੱਕ ਹੋਰ ਮੁਸੀਬਤ ਦਸਤਕ ਦੇਣ ਨੂੰ ਤਿਆਰ
First full day of Canada's election campaign begins with economic pledges - null
Canada Aug 16
ਅਰਥਵਿਵਸਥਾ ਨਾਲ ਜੁੜੇ ਵਾਧਿਆਂ ਨਾਲ ਸ਼ੁਰੂ ਹੋਇਆ ਚੋਣ ਮੁਹਿੰਮ ਦਾ ਪਹਿਲਾ ਦਿਨ।
US officials say 7 killed in Kabul airport evacuation chaos - https://cdn.connectfm.ca/AFBE548D-B65A-471E-9278-BCFB9E54835B_Story1354723_1957417.jpg
World Aug 16
ਕਾਬੁਲ ਦੇ ਹਵਾਈ ਅੱਡੇ ਤੇ ਮੱਚੀ ਭਾਜੜ ਵਿੱਚ 7 ਲੋਕਾਂ ਦੀ ਹੋਈ ਮੌਤ- ਯੂ ਐਸ ਦੇ ਸੀਨੀਅਰ ਫੌਜੀ ਅਧਿਕਾਰੀ
India's cumulative Covid-19 vaccination coverage exceeds 54.58 cr - https://cdn.connectfm.ca/Covid-Vaccine-16-8.jpg
India Aug 16
ਭਾਰਤ ਵਿੱਚ ਕੋਵਿਡ-19 ਟੀਕਾਕਰਣ ਦੀ ਕਵਰੇਜ ਵਧ ਕੇ ਹੋਈ 54.58 ਕਰੋੜ
Navjot Singh Sidhu appoints Pargat Singh as PPCC general secretary - https://cdn.connectfm.ca/Pargat-Singh-PPCC.jpg
India Aug 16
ਨਵਜੋਤ ਸਿੰਘ ਸਿੱਧੂ ਨੇ ਪ੍ਰਗਟ ਸਿੰਘ ਨੂੰ ਥਾਪਿਆ ਪੀਪੀਸੀਸੀ ਦਾ ਜਨਰਲ ਸਕੱਤਰ
COVID-19 vaccine to be mandatory for federal employees - null
Canada Aug 14
ਟਰੂਡੋ ਸਰਕਾਰ ਵੱਲੋਂ ਫੈਡਰਲ ਕਰਮਚਾਰੀਆਂ ਲਈ ਵੈਕਸੀਨੇਸ਼ਨ ਨੂੰ ਬਣਾਇਆ ਜਾ ਰਿਹਾ ਮੈਂਡੇਟੋਰੀ
B.C. reports 717 new COVID-19 cases - https://cdn.connectfm.ca/92EE45A6-81CA-496E-8E9A-915FBA75E433_Story1350750_1952024.jpg
BC Aug 13
ਬੀ.ਸੀ. 'ਚ ਕੋਵਿਡ-19 ਦੇ 717 ਮਾਮਲੇ ਹੋਏ ਰਿਪੋਰਟ; ਐਕਟਿਵ ਮਾਮਲਿਆਂ ਦੀ ਗਿਣਤੀ 4,000 ਦੇ ਪਾਰ
Police remind public open alcohol not permitted - https://cdn.connectfm.ca/D2776A75-4BD1-4F7E-B317-25056A84A98D_Story1350749_1951911.jpg
BC Aug 13
ਪੁਲਿਸ ਨੇ ਲੋਕਾਂ ਨੂੰ ਪਬਲਿਕ ਥਾਵਾਂ 'ਤੇ ਸ਼ਰਾਬ ਦੇ ਸੇਵਨ ਤੋਂ ਕੀਤਾ ਸਾਵਧਾਨ
Previous1136 of 1631 pagesNext

Latest News

fuel-costs-on-the-rise-as-latest-geopolitical-turmoil-drives-up-crude-oil-prices
Punjabi

ਕੈਨੇਡਾ ਵਿਚ ਗੈਸ ਕੀਮਤਾਂ ਵਧਣ ਕਾਰਨ ਕੱਚਾ ਤੇਲ ਵੀ ਹੋਇਆ ਮਹਿੰਗਾ

ਕੈਨੇਡਾ ਵਿਚ ਗੈਸ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਕੌਮਾਂਤਰੀ ਪੱਧਰ 'ਤੇ ਚੱਲ ਰਹੇ Geopolitical ਤਣਾਅ ਕਾਰਨ ਕੱਚੇ ਤੇਲ ਦੀ ਕੀਮਤ ਇੱਕ ਮਹੀਨੇ ਤੋਂ ਵੱਧ ਸਮੇਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਹੈ। Gasbuddy ਮੁਤਾਬਕ, ਕੈਨੇਡਾ ਵਿਚ ਪੈਟਰੋਲ ਦੀ ਰਾਸ਼ਟਰੀ ਔਸਤ ਕੀਮਤ 1.80 ਡਾਲਰ ਪ੍ਰਤੀ ਲਿਟਰ ਤੋਂ ਪਾਰ ਹੋ ਗਈ ਹੈ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ ਦੋ ਸੈਂਟ ਅਤੇ ਪਿਛਲੇ ਹਫ਼ਤੇ ਨਾਲੋਂ 8 ਸੈਂਟ ਦਾ ਵਾਧਾ ਹੈ।
canada-labour-board-again-orders-bank-of-canada-to-stop-using-replacement-workers-during-security-officers-strike
Punjabi

ਕੈਨੇਡਾ ਲੇਬਰ ਬੋਰਡ ਵੱਲੋਂ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰ ਹਟਾਉਣ ਦੇ ਹੁਕਮ

ਕੈਨੇਡਾ ਦੇ ਲੇਬਰ ਬੋਰਡ ਨੇ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਆਪਣੇ ਸੁਰੱਖਿਆ ਅਧਿਕਾਰੀ ਦੀ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰਜ਼ ਦੀ ਵਰਤੋਂ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਪਬਲਿਕ ਸਰਵਿਸ ਅਲਾਇੰਸ ਆਫ਼ ਕੈਨੇਡਾ ਯੂਨੀਅਨ ਮੁਤਾਬਕ, ਸੈਂਟਰਲ ਬੈਂਕ ਨੇ ਪਹਿਲੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਸੁਰੱਖਿਆ ਅਧਿਕਾਰੀ ਦੀ ਹੜਤਾਲ ਨੂੰ ਦਬਾਉਣ ਲਈ Pinkertons ਨਾਮਕ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਨੂੰ ਕੰਮ 'ਤੇ ਰੱਖਿਆ ਸੀ।
lytton-b-c-hits-41-degrees-hottest-temperature-in-canada-this-year
Punjabi

ਬੀ.ਸੀ. ਦੇ ਲਿਟਨ 'ਚ ਤਾਪਮਾਨ 41 ਡਿਗਰੀ ਸੈਲਸੀਅਸ, ਰਿਕਾਰਡ ਹੋਇਆ ਇਸ ਸਾਲ ਦਾ ਸਭ ਤੋਂ ਗਰਮ ਦਿਨ

ਬੀ.ਸੀ. ਦੇ ਫਰੇਜ਼ਰ ਕੈਨਿਯਨ ਵਿਚ ਸਥਿਤ ਲਿਟਨ ਕਮਿਊਨਿਟੀ ਵਿਚ ਬੁੱਧਵਾਰ ਨੂੰ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸਾਲ ਪੂਰੇ ਕੈਨੇਡਾ ਵਿਚ ਰਿਕਾਰਡ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ, ਲਿਟਨ ਵਿਚ ਲਗਾਤਾਰ ਦੂਜੇ ਦਿਨ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚਿਆ ਹੈ।
carney-says-canada-will-support-workers-and-businesses-amid-u-s-tariff-dispute
Punjabi

ਪੀ.ਐਮ. ਕਾਰਨੀ ਨੇ ਅਮਰੀਕੀ ਟੈਰਿਫ ਧਮਕੀਆਂ ਵਿਚਾਲੇ ਕੈਨੇਡੀਅਨਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ

ਪੀ.ਐਮ. ਮਾਰਕ ਕਾਰਨੀ ਨੇ ਅਮਰੀਕਾ ਨਾਲ ਚੱਲ ਰਹੀ ਵਪਾਰਕ ਜੰਗ ਦਰਮਿਆਨ ਬਿਆਨ ਦਿੰਦਿਆਂ ਕਿਹਾ ਹੈ ਕਿ ਕੈਨੇਡਾ ਨੂੰ ਆਪਣੇ ਨਾਗਰਿਕਾਂ, ਪਰਿਵਾਰਾਂ, ਵਰਕਰਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਅਤੇ ਸਪੋਰਟ ਲਈ ਜੋ ਵੀ ਕਰਨਾ ਪਿਆ, ਉਹ ਕਰੇਗ। ਉਨ੍ਹਾਂ ਇਹ ਗੱਲ ਵੀਰਵਾਰ ਨੂੰ ਪ੍ਰਿੰਸ ਐਡਵਰਡ ਆਈਲੈਂਡ ਦੇ ਸ਼ਾਰਲਟਟਾਊਨ ਵਿਚ ਸੂਬਾਈ ਅਤੇ territorial leaders ਦੀ ਸਾਲਾਨਾ ਬੈਠਕ ਦੇ ਆਖਰੀ ਦਿਨ ਪ੍ਰੀਮੀਅਰਜ਼ ਨਾਲ ਮੁਲਾਕਾਤ ਦੌਰਾਨ ਕਹੀ।
calgary-police-ask-residents-to-check-vacant-homes-as-search-for-missing-autistic-boy-enters-seventh-day
Punjabi

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਪਾਰਕਰ ਵੈੱਲਜ਼ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ ਹੈ। ਪੁਲਿਸ ਨੇ ਸ਼ਹਿਰ ਦੇ ਮਕਾਨ ਮਾਲਕ ਅਤੇ ਰੀਅਲ ਅਸਟੇਟ ਏਜੰਟ ਨੂੰ ਅਪੀਲ ਕੀਤੀ ਹੈ ਕਿ ਉਹ ਖਾਲੀ ਪਏ ਘਰਾਂ, ਗੈਰਾਜ ਅਤੇ ਹੋਰ ਸੰਭਾਵਿਤ ਲੁਕਣ ਦੀਆਂ ਥਾਵਾਂ ਦੀ ਚੈਕਿੰਗ ਕਰਨ। Acting Staff Sergeant Scott Guterson ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਸਾਲਾ ਪਾਰਕਰ ਔਟਿਜ਼ਮ ਤੋਂ ਪੀੜਤ ਹੈ ਅਤੇ ਉਹ ਬੋਲ ਨਹੀਂ ਸਕਦਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link