12.88C Vancouver
ADS

News

AllAlbertaBCCanadaIndiaWorld
Canada has a moral duty to support and protect Afghans who helped Canadian soldiers - null
Canada Aug 13
ਕਨੇਡੀਅਨ ਫੌਜੀਆਂ ਦੀ ਮਦਦ ਕਰਨ ਵਾਲੇ ਬਹਾਦਰ ਅਫ਼ਗਾਨ ਲੋਕਾਂ ਦੀ ਮਦਦ ਕਰਨਾ ਕੈਨੇਡਾ ਦੀ ਨੈਤਿਕ ਜ਼ਿੰਮੇਵਾਰੀ: ਕ੍ਰਿਸਟੀਆ ਫ੍ਰੀਲੈਂਡ
6,237 properties on evacuation orders amid 268 wildfires in B.C. - https://cdn.connectfm.ca/67C40773-A4EB-499E-B0A8-CB2BC21C5D7B_Story1350748_1951785.jpg
BC Aug 13
ਬੀ.ਸੀ. 'ਚ 268 ਵਾਈਲਡਫਾਇਰਸ ਵਿਚਾਲੇ 6,237 ਪ੍ਰਾਪਰਟੀਆਂ ਲਈ ਇਵੈਕੂਏਸ਼ਨ ਆਰਡਰ ਜਾਰੀ
Heat, low humidity and wind gusts hobbling firefighting efforts in the province - null
BC Aug 13
ਗਰਮੀ, ਘੱਟ ਨਮੀ ਅਤੇ ਤੇਜ਼ ਹਵਾਵਾਂ ਕਰਕੇ ਸੂਬੇ ਵਿੱਚ ਜਲ ਰਹੀਆਂ ਜੰਗਲੀ ਅੱਗਾਂ ਨੂੰ ਕਾਬੂ ਕਰਨਾ ਹੋਇਆ ਹੋਰ ਵੀ ਔਖਾ
Taliban seized four more provincial capitals in Afghanistan  - null
World Aug 13
ਤਾਲਿਬਾਨ ਨੇ ਅਫ਼ਗਾਨਿਸਤਾਨ ਦੇ 4 ਹੋਰ ਸੂਬਿਆਂ ਦੀਆਂ ਰਾਜਧਾਨੀਆਂ ਨੂੰ ਆਪਣੇ ਕਬਜ਼ੇ ਵਿੱਚ ਲਿਆ
'Fit India Freedom Run 2.0' launched at 75 iconic locations today: Anurag Thakur - https://cdn.connectfm.ca/Anurag-Thakur-Run-2.0.png
India Aug 13
75 ਥਾਵਾਂ 'ਤੇ ਵਿੱਢੀ ਗਈ 'ਫਿਟ ਇੰਡੀਆ ਫਰੀਡਮ ਰਨ 2 .0 ' ਮੁਹਿੰਮ: ਅਨੁਰਾਗ ਠਾਕੁਰ
COVID: India reports 40,120 new cases, 585 deaths - https://cdn.connectfm.ca/Covid-13-8.png
India Aug 13
ਕੋਵਿਡ: ਭਾਰਤ ਵਿੱਚ 40,120 ਨਵੇਂ ਮਾਮਲੇ, 585 ਮੌਤਾਂ
Watch: Landslide hits Uttarakhand's Chamoli - https://cdn.connectfm.ca/Uttrakhand-Landslide.png
India Aug 13
ਵੇਖੋ: ਉੱਤਰਾਖੰਡ ਦੇ ਚਮੋਲੀ 'ਚ ਖਿਸਕੀ ਜ਼ਮੀਨ
B.C. reports 513 new COVID-19 cases as active cases climb to 3,834 - https://cdn.connectfm.ca/171051EE-5692-497F-9594-1F953E4B96ED_Story1349169_1949939.jpg
BC Aug 12
ਬੀ.ਸੀ. 'ਚ ਕੋਵਿਡ-19 ਦੇ 513 ਮਾਮਲੇ ਹੋਏ ਰਿਪੋਰਟ; ਐਕਟਿਵ ਮਾਮਲਿਆਂ ਦੀ ਗਿਣਤੀ 3,834 ਤੱਕ ਪਹੁੰਚੀ
Three temperature records set in B.C. in advance of today's arrival of scorching conditions forecast for the region: Environment Canada - https://cdn.connectfm.ca/079DC8FD-751F-403A-86A3-F235199037F7_Story1349168_1949828.jpg
BC Aug 12
ਬੀ.ਸੀ. 'ਚ ਹੀਟ ਵੇਵ ਦੀ ਦਸਤਕ ਵਿਚਾਲੇ ਤਿੰਨ ਨਵੇਂ ਰਿਕਾਰਡ ਹੋਏ ਸਥਾਪਿਤ
Previous1137 of 1631 pagesNext

Latest News

fuel-costs-on-the-rise-as-latest-geopolitical-turmoil-drives-up-crude-oil-prices
Punjabi

ਕੈਨੇਡਾ ਵਿਚ ਗੈਸ ਕੀਮਤਾਂ ਵਧਣ ਕਾਰਨ ਕੱਚਾ ਤੇਲ ਵੀ ਹੋਇਆ ਮਹਿੰਗਾ

ਕੈਨੇਡਾ ਵਿਚ ਗੈਸ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਕੌਮਾਂਤਰੀ ਪੱਧਰ 'ਤੇ ਚੱਲ ਰਹੇ Geopolitical ਤਣਾਅ ਕਾਰਨ ਕੱਚੇ ਤੇਲ ਦੀ ਕੀਮਤ ਇੱਕ ਮਹੀਨੇ ਤੋਂ ਵੱਧ ਸਮੇਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਹੈ। Gasbuddy ਮੁਤਾਬਕ, ਕੈਨੇਡਾ ਵਿਚ ਪੈਟਰੋਲ ਦੀ ਰਾਸ਼ਟਰੀ ਔਸਤ ਕੀਮਤ 1.80 ਡਾਲਰ ਪ੍ਰਤੀ ਲਿਟਰ ਤੋਂ ਪਾਰ ਹੋ ਗਈ ਹੈ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ ਦੋ ਸੈਂਟ ਅਤੇ ਪਿਛਲੇ ਹਫ਼ਤੇ ਨਾਲੋਂ 8 ਸੈਂਟ ਦਾ ਵਾਧਾ ਹੈ।
canada-labour-board-again-orders-bank-of-canada-to-stop-using-replacement-workers-during-security-officers-strike
Punjabi

ਕੈਨੇਡਾ ਲੇਬਰ ਬੋਰਡ ਵੱਲੋਂ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰ ਹਟਾਉਣ ਦੇ ਹੁਕਮ

ਕੈਨੇਡਾ ਦੇ ਲੇਬਰ ਬੋਰਡ ਨੇ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਆਪਣੇ ਸੁਰੱਖਿਆ ਅਧਿਕਾਰੀ ਦੀ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰਜ਼ ਦੀ ਵਰਤੋਂ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਪਬਲਿਕ ਸਰਵਿਸ ਅਲਾਇੰਸ ਆਫ਼ ਕੈਨੇਡਾ ਯੂਨੀਅਨ ਮੁਤਾਬਕ, ਸੈਂਟਰਲ ਬੈਂਕ ਨੇ ਪਹਿਲੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਸੁਰੱਖਿਆ ਅਧਿਕਾਰੀ ਦੀ ਹੜਤਾਲ ਨੂੰ ਦਬਾਉਣ ਲਈ Pinkertons ਨਾਮਕ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਨੂੰ ਕੰਮ 'ਤੇ ਰੱਖਿਆ ਸੀ।
lytton-b-c-hits-41-degrees-hottest-temperature-in-canada-this-year
Punjabi

ਬੀ.ਸੀ. ਦੇ ਲਿਟਨ 'ਚ ਤਾਪਮਾਨ 41 ਡਿਗਰੀ ਸੈਲਸੀਅਸ, ਰਿਕਾਰਡ ਹੋਇਆ ਇਸ ਸਾਲ ਦਾ ਸਭ ਤੋਂ ਗਰਮ ਦਿਨ

ਬੀ.ਸੀ. ਦੇ ਫਰੇਜ਼ਰ ਕੈਨਿਯਨ ਵਿਚ ਸਥਿਤ ਲਿਟਨ ਕਮਿਊਨਿਟੀ ਵਿਚ ਬੁੱਧਵਾਰ ਨੂੰ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸਾਲ ਪੂਰੇ ਕੈਨੇਡਾ ਵਿਚ ਰਿਕਾਰਡ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ, ਲਿਟਨ ਵਿਚ ਲਗਾਤਾਰ ਦੂਜੇ ਦਿਨ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚਿਆ ਹੈ।
carney-says-canada-will-support-workers-and-businesses-amid-u-s-tariff-dispute
Punjabi

ਪੀ.ਐਮ. ਕਾਰਨੀ ਨੇ ਅਮਰੀਕੀ ਟੈਰਿਫ ਧਮਕੀਆਂ ਵਿਚਾਲੇ ਕੈਨੇਡੀਅਨਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ

ਪੀ.ਐਮ. ਮਾਰਕ ਕਾਰਨੀ ਨੇ ਅਮਰੀਕਾ ਨਾਲ ਚੱਲ ਰਹੀ ਵਪਾਰਕ ਜੰਗ ਦਰਮਿਆਨ ਬਿਆਨ ਦਿੰਦਿਆਂ ਕਿਹਾ ਹੈ ਕਿ ਕੈਨੇਡਾ ਨੂੰ ਆਪਣੇ ਨਾਗਰਿਕਾਂ, ਪਰਿਵਾਰਾਂ, ਵਰਕਰਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਅਤੇ ਸਪੋਰਟ ਲਈ ਜੋ ਵੀ ਕਰਨਾ ਪਿਆ, ਉਹ ਕਰੇਗ। ਉਨ੍ਹਾਂ ਇਹ ਗੱਲ ਵੀਰਵਾਰ ਨੂੰ ਪ੍ਰਿੰਸ ਐਡਵਰਡ ਆਈਲੈਂਡ ਦੇ ਸ਼ਾਰਲਟਟਾਊਨ ਵਿਚ ਸੂਬਾਈ ਅਤੇ territorial leaders ਦੀ ਸਾਲਾਨਾ ਬੈਠਕ ਦੇ ਆਖਰੀ ਦਿਨ ਪ੍ਰੀਮੀਅਰਜ਼ ਨਾਲ ਮੁਲਾਕਾਤ ਦੌਰਾਨ ਕਹੀ।
calgary-police-ask-residents-to-check-vacant-homes-as-search-for-missing-autistic-boy-enters-seventh-day
Punjabi

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਪਾਰਕਰ ਵੈੱਲਜ਼ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ ਹੈ। ਪੁਲਿਸ ਨੇ ਸ਼ਹਿਰ ਦੇ ਮਕਾਨ ਮਾਲਕ ਅਤੇ ਰੀਅਲ ਅਸਟੇਟ ਏਜੰਟ ਨੂੰ ਅਪੀਲ ਕੀਤੀ ਹੈ ਕਿ ਉਹ ਖਾਲੀ ਪਏ ਘਰਾਂ, ਗੈਰਾਜ ਅਤੇ ਹੋਰ ਸੰਭਾਵਿਤ ਲੁਕਣ ਦੀਆਂ ਥਾਵਾਂ ਦੀ ਚੈਕਿੰਗ ਕਰਨ। Acting Staff Sergeant Scott Guterson ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਸਾਲਾ ਪਾਰਕਰ ਔਟਿਜ਼ਮ ਤੋਂ ਪੀੜਤ ਹੈ ਅਤੇ ਉਹ ਬੋਲ ਨਹੀਂ ਸਕਦਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link