14.22C Vancouver
ADS

News

AllAlbertaBCCanadaIndiaWorld
Odisha CM Naveen Patnaik felicitates hockey players from state for putting on spectacular show at Tokyo Olympics - https://cdn.connectfm.ca/Naveen-Patnaik.jpg
India Aug 11
ਓਡੀਸ਼ਾ ਦੇ ਸੀਐੱਮ ਨਵੀਨ ਪਟਨਾਇਕ ਨੇ ਟੋਕੀਓ ਓਲੰਪਿਕਸ ਵਿੱਚ ਸ਼ਾਨਦਾਰ ਖੇਡਣ ਲਈ ਹਾਕੀ ਖਿਡਾਰੀਆਂ ਨੂੰ ਕੀਤਾ ਸਨਮਾਨਿਤ
India successfully tests DRDO-developed Indigenous Technology Cruise Missile - https://cdn.connectfm.ca/DRDO.jpg
India Aug 11
ਭਾਰਤ ਨੇ ਡੀਆਰਡੀਓ ਵੱਲੋਂ ਵਿਕਸਿਤ ਸਵਦੇਸ਼ੀ ਤਕਨੀਕ ਕਰੂਜ਼ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ
B.C. reports 395 new COVID-19 cases - https://cdn.connectfm.ca/9AABB209-FBC6-4464-94C1-07CFCF6012EB_Story1345575_1945243.jpg
BC Aug 10
ਬੀ.ਸੀ. 'ਚ ਕੋਵਿਡ-19 ਦੇ 395 ਮਾਮਲੇ ਹੋਏ ਰਿਪੋਰਟ
Burnaby Gang Enforcement Team seize drugs after pulling a speeding vehicle - https://cdn.connectfm.ca/17D597F8-EB4F-4D33-8317-1F4D1018C6DD_Story1345574_1945227.jpg
BC Aug 10
ਬਰਨਬੀ ਗੈਂਗ ਐਨਫੋਰਸਮੈਂਟ ਟੀਮ ਨੇ ਤੇਜ਼ ਰਫਤਾਰ ਵਾਹਨ ਨੂੰ ਰੋਕਿਆ, ਬਰਾਮਦ ਹੋਏ ਸ਼ੱਕੀ ਡਰੱਗਸ ਅਤੇ ਕੈਸ਼
Manitoba Premier Brian Pallister says he won't seek re-election - null
Canada Aug 10
ਮੈਨੀਟੋਬਾ ਦੇ ਪ੍ਰੀਮਿਅਰ ਬ੍ਰਾਇਨ ਪੈਲਿਸਟਰ ਨੇ ਲਿਆ ਸਿਆਸਤ ਨੂੰ ਅਲਵਿਦਾ ਕਹਿਣ ਦਾ ਫੈਸਲਾ, ਕਿਹਾ ਰੀ-ਇਲੈਕਸ਼ਨ ਲਈ ਨਹੀਂ ਹੋਣਗੇ ਦਾਵੇਦਾਰ
New York Governor Cuomo resigns over sexual harassment allegations - https://cdn.connectfm.ca/66D8A46A-F027-4A10-A738-CCFAE60786B9_Story1345572_1945098.jpg
World Aug 10
ਨਿਊ ਯੌਰਕ ਦੇ ਗਵਰਨਰ ਐਂਡ੍ਰਿਊ ਕੂਮੋ ਨੇ ਜਿਨਸੀ ਛੇੜਛਾੜ ਦੇ ਇਲਜ਼ਾਮਾਂ ਵਿਚਾਲੇ ਦਿੱਤਾ ਅਸਤੀਫਾ; ਕੈਥੀ ਹੋਕੁਲ ਸੰਭਾਲੇਗੀ ਗਵਰਨਰ ਦਾ ਅਹੁਦਾ
77 year old pedestrian involved in a motor vehicle collision has died in hospital - https://cdn.connectfm.ca/CBDDB815-E180-4616-95CB-F0DB14B3E0CF_Story1345571_1945072.jpg
BC Aug 10
ਬਰਨਬੀ 'ਚ ਵਾਪਰੇ ਕ੍ਰੈਸ਼ 'ਚ 77 ਸਾਲਾ ਵਿਅਕਤੀ ਦੀ ਮੌਤ
North Vancouver First Nations to look for children who never made it home - null
BC Aug 10
ਨੌਰਥ ਵੈਨਕੂਵਰ ਦੇ ਫਰਸਟ ਨੇਸ਼ਨ ਕਦੀ ਘਰ ਨਾ ਪਰਤੇ ਬੱਚਿਆਂ ਬਾਰੇ ਕਰ ਰਹੇ ਜਵਾਬਾਂ ਦੀ ਭਾਲ
260 wildfires burning in B.C.; 6,219 properties face evacuation order - https://cdn.connectfm.ca/39A3FDDB-9A4E-41CC-A4E7-72195BAA3E12_Story1345569_1944850.jpg
BC Aug 10
ਬੀ.ਸੀ. 'ਚ 260 ਵਾਈਲਡਫਾਇਰਸ ਵਿਚਾਲੇ 63 ਇਵੈਕੂਏਸ਼ਨ ਆਰਡਰ ਜਾਰੀ, 6,219 ਪ੍ਰਾਪਰਟੀਆਂ ਪ੍ਰਭਾਵਿਤ
Previous1140 of 1631 pagesNext

Latest News

fuel-costs-on-the-rise-as-latest-geopolitical-turmoil-drives-up-crude-oil-prices
Punjabi

ਕੈਨੇਡਾ ਵਿਚ ਗੈਸ ਕੀਮਤਾਂ ਵਧਣ ਕਾਰਨ ਕੱਚਾ ਤੇਲ ਵੀ ਹੋਇਆ ਮਹਿੰਗਾ

ਕੈਨੇਡਾ ਵਿਚ ਗੈਸ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਕੌਮਾਂਤਰੀ ਪੱਧਰ 'ਤੇ ਚੱਲ ਰਹੇ Geopolitical ਤਣਾਅ ਕਾਰਨ ਕੱਚੇ ਤੇਲ ਦੀ ਕੀਮਤ ਇੱਕ ਮਹੀਨੇ ਤੋਂ ਵੱਧ ਸਮੇਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਹੈ। Gasbuddy ਮੁਤਾਬਕ, ਕੈਨੇਡਾ ਵਿਚ ਪੈਟਰੋਲ ਦੀ ਰਾਸ਼ਟਰੀ ਔਸਤ ਕੀਮਤ 1.80 ਡਾਲਰ ਪ੍ਰਤੀ ਲਿਟਰ ਤੋਂ ਪਾਰ ਹੋ ਗਈ ਹੈ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ ਦੋ ਸੈਂਟ ਅਤੇ ਪਿਛਲੇ ਹਫ਼ਤੇ ਨਾਲੋਂ 8 ਸੈਂਟ ਦਾ ਵਾਧਾ ਹੈ।
canada-labour-board-again-orders-bank-of-canada-to-stop-using-replacement-workers-during-security-officers-strike
Punjabi

ਕੈਨੇਡਾ ਲੇਬਰ ਬੋਰਡ ਵੱਲੋਂ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰ ਹਟਾਉਣ ਦੇ ਹੁਕਮ

ਕੈਨੇਡਾ ਦੇ ਲੇਬਰ ਬੋਰਡ ਨੇ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਆਪਣੇ ਸੁਰੱਖਿਆ ਅਧਿਕਾਰੀ ਦੀ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰਜ਼ ਦੀ ਵਰਤੋਂ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਪਬਲਿਕ ਸਰਵਿਸ ਅਲਾਇੰਸ ਆਫ਼ ਕੈਨੇਡਾ ਯੂਨੀਅਨ ਮੁਤਾਬਕ, ਸੈਂਟਰਲ ਬੈਂਕ ਨੇ ਪਹਿਲੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਸੁਰੱਖਿਆ ਅਧਿਕਾਰੀ ਦੀ ਹੜਤਾਲ ਨੂੰ ਦਬਾਉਣ ਲਈ Pinkertons ਨਾਮਕ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਨੂੰ ਕੰਮ 'ਤੇ ਰੱਖਿਆ ਸੀ।
lytton-b-c-hits-41-degrees-hottest-temperature-in-canada-this-year
Punjabi

ਬੀ.ਸੀ. ਦੇ ਲਿਟਨ 'ਚ ਤਾਪਮਾਨ 41 ਡਿਗਰੀ ਸੈਲਸੀਅਸ, ਰਿਕਾਰਡ ਹੋਇਆ ਇਸ ਸਾਲ ਦਾ ਸਭ ਤੋਂ ਗਰਮ ਦਿਨ

ਬੀ.ਸੀ. ਦੇ ਫਰੇਜ਼ਰ ਕੈਨਿਯਨ ਵਿਚ ਸਥਿਤ ਲਿਟਨ ਕਮਿਊਨਿਟੀ ਵਿਚ ਬੁੱਧਵਾਰ ਨੂੰ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸਾਲ ਪੂਰੇ ਕੈਨੇਡਾ ਵਿਚ ਰਿਕਾਰਡ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ, ਲਿਟਨ ਵਿਚ ਲਗਾਤਾਰ ਦੂਜੇ ਦਿਨ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚਿਆ ਹੈ।
carney-says-canada-will-support-workers-and-businesses-amid-u-s-tariff-dispute
Punjabi

ਪੀ.ਐਮ. ਕਾਰਨੀ ਨੇ ਅਮਰੀਕੀ ਟੈਰਿਫ ਧਮਕੀਆਂ ਵਿਚਾਲੇ ਕੈਨੇਡੀਅਨਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ

ਪੀ.ਐਮ. ਮਾਰਕ ਕਾਰਨੀ ਨੇ ਅਮਰੀਕਾ ਨਾਲ ਚੱਲ ਰਹੀ ਵਪਾਰਕ ਜੰਗ ਦਰਮਿਆਨ ਬਿਆਨ ਦਿੰਦਿਆਂ ਕਿਹਾ ਹੈ ਕਿ ਕੈਨੇਡਾ ਨੂੰ ਆਪਣੇ ਨਾਗਰਿਕਾਂ, ਪਰਿਵਾਰਾਂ, ਵਰਕਰਜ਼ ਅਤੇ ਕਾਰੋਬਾਰਾਂ ਦੀ ਸੁਰੱਖਿਆ ਅਤੇ ਸਪੋਰਟ ਲਈ ਜੋ ਵੀ ਕਰਨਾ ਪਿਆ, ਉਹ ਕਰੇਗ। ਉਨ੍ਹਾਂ ਇਹ ਗੱਲ ਵੀਰਵਾਰ ਨੂੰ ਪ੍ਰਿੰਸ ਐਡਵਰਡ ਆਈਲੈਂਡ ਦੇ ਸ਼ਾਰਲਟਟਾਊਨ ਵਿਚ ਸੂਬਾਈ ਅਤੇ territorial leaders ਦੀ ਸਾਲਾਨਾ ਬੈਠਕ ਦੇ ਆਖਰੀ ਦਿਨ ਪ੍ਰੀਮੀਅਰਜ਼ ਨਾਲ ਮੁਲਾਕਾਤ ਦੌਰਾਨ ਕਹੀ।
calgary-police-ask-residents-to-check-vacant-homes-as-search-for-missing-autistic-boy-enters-seventh-day
Punjabi

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ

ਕੈਲਗਰੀ ਵਿਚ ਲਾਪਤਾ 11 ਸਾਲਾ ਬੱਚੇ ਪਾਰਕਰ ਵੈੱਲਜ਼ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ ਹੈ। ਪੁਲਿਸ ਨੇ ਸ਼ਹਿਰ ਦੇ ਮਕਾਨ ਮਾਲਕ ਅਤੇ ਰੀਅਲ ਅਸਟੇਟ ਏਜੰਟ ਨੂੰ ਅਪੀਲ ਕੀਤੀ ਹੈ ਕਿ ਉਹ ਖਾਲੀ ਪਏ ਘਰਾਂ, ਗੈਰਾਜ ਅਤੇ ਹੋਰ ਸੰਭਾਵਿਤ ਲੁਕਣ ਦੀਆਂ ਥਾਵਾਂ ਦੀ ਚੈਕਿੰਗ ਕਰਨ। Acting Staff Sergeant Scott Guterson ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਸਾਲਾ ਪਾਰਕਰ ਔਟਿਜ਼ਮ ਤੋਂ ਪੀੜਤ ਹੈ ਅਤੇ ਉਹ ਬੋਲ ਨਹੀਂ ਸਕਦਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link