17.09C Vancouver
ADS

News

AllAlbertaBCCanadaIndiaWorld
851 British Columbians lost to toxic illicit drugs in first five months of 2021 - https://cdn.connectfm.ca/E0983465-934C-4F74-B9BE-80869E53773D_Story1274609_1844126.jpg
BC Jun 29
ਓਵਰਡੋਜ਼ ਕਾਰਨ ਬੀ.ਸੀ. 'ਚ ਇਸ ਸਾਲ 851 ਲੋਕਾਂ ਦੀ ਮੌਤ
New all-time record set in B.C. as heat wave grips the West, slides into Manitoba - null
Canada Jun 29
ਕੈਨੇਡਾ ਦੇ ਪੱਛਮੀ ਇਲਾਕੇ ਵਿੱਚ ਰਿਕਾਰਡ ਤੋੜ ਗਰਮੀ ਦਾ ਸਿਲਸਿਲਾ ਜਾਰੀ
India jumps 37 places to rank 10 in Global Cyber Security Index - https://cdn.connectfm.ca/Cyber.jpg
India Jun 29
ਗਲੋਬਲ ਸਾਈਬਰ ਸਿਕਿਓਰਿਟੀ ਫਹਿਰਿਸਤ 'ਚ ਭਾਰਤ 37 ਅੰਕ ਟੱਪ ਕੇ 10ਵੇਂ 'ਤੇ ਪੁੱਜਾ
Premier Horgan set to announce third phase of restart plan  - https://cdn.connectfm.ca/5435FF9D-C8AB-4ED5-8721-3818B912EC48_Story1274604_1843545.jpg
BC Jun 29
ਪ੍ਰੀਮੀਅਰ ਹੌਰਗਨ ਵੱਲੋਂ ਬੀ.ਸੀ. ਦੀ ਰਿਸਟਾਰਟ ਯੋਜਨਾ ਦੇ ਤੀਜੇ ਪੜ੍ਹਾਅ ਦੀ ਘੋਸ਼ਣਾ ਅੱਜ
RCMP investigating the deaths of three people in Seton Lake - https://cdn.connectfm.ca/950F1A75-BC2D-4880-952C-79C389CA9C26_Story1272664_1841949.jpg
BC Jun 29
ਝੀਲ 'ਚ ਮ੍ਰਿਤ ਮਿਲੇ ਦੋ ਆਦਮੀ ਤੇ ਇੱਕ ਔਰਤ; ਜਾਂਚ 'ਚ ਜੁਟੀ ਪੁਲਿਸ
B.C. provides $12 million to First Nations investigating former residential schools - https://cdn.connectfm.ca/05B4E510-D417-4C02-9A77-0B77E841C233_Story1272663_1841938.jpg
BC Jun 29
ਸਾਬਕਾ ਰੈਜ਼ੀਡੈਂਸ਼ੀਅਲ ਸਕੂਲਾਂ 'ਚ ਫਰਸਟ ਨੇਸ਼ਨਸ ਨੂੰ ਸਹਿਯੋਗ ਲਈ ਬੀ.ਸੀ. ਸਰਕਾਰ ਵੱਲੋਂ 12 ਮਿਲੀਅਨ ਡਾਲਰ ਦਾ ਐਲਾਨ
B.C. reports lowest increase of COVID-19 cases in nearly a year - https://cdn.connectfm.ca/8F270E3B-C550-4926-BEF9-7430A817747D_Story1272662_1841906.jpg
BC Jun 29
ਬੀ.ਸੀ. 'ਚ ਕੋਵਿਡ-19 ਦੇ ਕਰੀਬ ਇੱਕ ਸਾਲ 'ਚ ਸਭ ਤੋਂ ਘੱਟ ਮਾਮਲੇ ਹੋਏ ਰਿਪੋਰਟ; ਐਕਟਿਵ ਮਾਮਲੇ ਵੀ 1,000 ਤੋਂ ਹੇਠਾਂ ਪਹੁੰਚੇ
Euro Cup: Spain beat Croatia in extra time thriller to reach quarter-finals - https://cdn.connectfm.ca/174B82D2-2F0F-4037-BF41-AEB89C11C5DC_Story1272661_1841675.jpg
World Jun 28
ਰੋਮਾਂਚਕ ਮੁਕਾਬਲੇ 'ਚ ਕ੍ਰੋਏਸ਼ੀਆ ਨੂੰ ਹਰਾ ਸਪੇਨ ਨੇ ਕੁਆਟਰਫਾਈਨਲ 'ਚ ਕੀਤੀ ਐਂਟਰੀ, 5-3 ਨਾਲ ਮਾਰੀ ਬਾਜ਼ੀ
Wildfire near Peachland considered out-of-control, main route through south Okanagan closed - https://cdn.connectfm.ca/873453C7-2AB2-4E14-9508-2D0697B51610_Story1272660_1841528.jpg
BC Jun 28
ਪੀਚਲੈਂਡ ਦੇ ਕੋਲ ਬਲਦੀ ਵਾਈਲਡਫਾਇਰ ਕਾਬੂ ਤੋਂ ਬਾਹਰ, ਇੱਕ ਅਹਿਮ ਰਸਤਾ ਬੰਦ
Previous1175 of 1626 pagesNext

Latest News

mexico-rejects-claims-of-separate-u-s-trade-deal-reaffirms-support-for-cusma
Punjabi

ਮੈਕਸੀਕੋ ਨੇ CUSMA ਤੋਂ ਕੈਨੇਡਾ ਨੂੰ ਬਾਹਰ ਰੱਖਣ ਦੀਆਂ ਅਟਕਲਾਂ ਕੀਤੀਆਂ ਰੱਦ

ਕੈਨੇਡਾ ਦੀਆਂ CUSMA ਨੂੰ ਲੈ ਕੇ ਚਿੰਤਾਵਾਂ ਦਰਮਿਆਨ ਮੈਕਸੀਕੋ ਦੇ ਵਿਦੇਸ਼ ਮੰਤਰੀ Roberto Velasco Álvarez ਨੇ ਸਾਫ਼ ਕੀਤਾ ਹੈ ਕਿ ਉਨ੍ਹਾਂ ਦਾ ਦੇਸ਼ ਕੈਨੇਡਾ ਨੂੰ ਬਾਹਰ ਰੱਖ ਕੇ ਅਮਰੀਕਾ ਨਾਲ ਕੋਈ ਵੱਖਰਾ ਦੁਵੱਲਾ ਸਮਝੌਤਾ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ। ਔਟਵਾ ਵਿਚ ਸ਼ੁੱਕਰਵਾਰ ਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ Álvarez ਨੇ ਕਿਹਾ ਕਿ ਮੈਕਸੀਕੋ ਮੌਜੂਦਾ trilateral ਵਪਾਰ ਸਮਝੌਤੇ CUSMA ਨੂੰ ਬਰਕਰਾਰ ਰੱਖਣ ਦਾ ਪੂਰਾ ਹਾਮੀ ਹੈ।
b-c-premier-david-eby-to-push-for-u-s-style-anti-racketeering-law-at-first-ministers-meetings
Punjabi

ਪ੍ਰੀਮੀਅਰ ਈਬੀ ਨੇ ਕੀਤੀ ਮੰਗ, ਅਮਰੀਕਾ ਵਰਗਾ RICO ਕਾਨੂੰਨ ਕੀਤਾ ਜਾਵੇ ਲਾਗੂ

ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਅਤੇ ਦੇਸ਼ ਵਿਚ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਦੇ ਮਾਮਲਿਆਂ ਨੂੰ ਨੱਥ ਪਾਉਣ ਲਈ ਕੈਨੇਡਾ ਵਿਚ ਅਮਰੀਕਾ ਵਰਗੇ ਸਖ਼ਤ ਵਿਰੋਧੀ-ਰੈਕੇਟੀਅਰਿੰਗ ਕਾਨੂੰਨ ਲਾਗੂ ਕਰਨ ਦੀ ਮੰਗ ਉਠਾਉਣ ਦਾ ਫੈਸਲਾ ਕੀਤਾ ਹੈ। ਈਬੀ, ਪ੍ਰੀਮੀਅਰਜ਼ ਦੀ ਅਗਲੇ ਹਫ਼ਤੇ ਹੋਣ ਵਾਲੀ ਬੈਠਕ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਹੋਣ ਵਾਲੀ ਫਸਟ ਮਿਨਿਸਟਰਜ਼ ਮੀਟਿੰਗ ਵਿਚ ਇਸ ਪ੍ਰਸਤਾਵ ਨੂੰ ਜ਼ੋਰ-ਸ਼ੋਰ ਨਾਲ ਰੱਖਣਗੇ।
ontario-cabinet-minister-stan-cho-resigns-after-controversy-over-toronto-hotel-expense-claims
Punjabi

ਟੋਰੌਂਟੋ ਹੋਟਲ ਖ਼ਰਚਾ ਵਿਵਾਦ: ਮੰਤਰੀ ਸਟੈਨ ਚੋ ਨੇ ਕੈਬਨਿਟ ਤੋਂ ਦਿੱਤਾ ਅਸਤੀਫ਼ਾ

ਓਨਟਾਰੀਓ ਦੇ ਸੈਰ-ਸਪਾਟਾ ਸੱਭਿਆਚਾਰ ਅਤੇ ਗੇਮਿੰਗ ਮੰਤਰੀ ਸਟੈਨ ਚੋ ਨੂੰ ਟੋਰੌਂਟੋ ਵਿਚ ਰਹਿੰਦਿਆਂ ਹੋਇਆਂ ਵੀ ਹਜ਼ਾਰਾਂ ਡਾਲਰ ਦੇ ਹੋਟਲ ਰਿਹਾਇਸ਼ੀ ਖ਼ਰਚੇ ਸਰਕਾਰੀ ਖਾਤੇ ਵਿਚ ਪਾਉਣ ਦੇ ਵਿਵਾਦ ਤੋਂ ਬਾਅਦ ਅੱਜ ਕੈਬਨਿਟ ਤੋਂ ਅਸਤੀਫ਼ਾ ਦੇਣਾ ਪਿਆ ਹੈ। ਰਿਪੋਰਟ ਅਨੁਸਾਰ, ਸਟੈਨ ਦਾ ਘਰ ਵਿਧਾਨ ਸਭਾ ਤੋਂ ਕੁਝ ਕਿਲੋਮੀਟਰ ਦੀ ਦੂਰੀ 'ਤੇ ਹੋਣ ਦੇ ਬਾਵਜੂਦ ਉਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਵਿਚ ਡਾਊਨਟਾਊਨ ਦੇ ਹੋਟਲਾਂ ਵਿਚ ਰਹਿਣ ਦੇ ਨਾਂ 'ਤੇ ਟੈਕਸਦਾਤਾ ਦੇ ਪੈਸਿਆਂ ਵਿਚੋਂ $16,203 ਦਾ ਬਿੱਲ ਕਲੇਮ ਕੀਤਾ ਸੀ।
highway-1-through-fraser-canyon-reopens-with-reduced-speed-limit-as-brunswick-complex-wildfire-response-continues
Punjabi

ਜੰਗਲੀ ਅੱਗ ਕਾਰਨ ਬੰਦ ਹੋਇਆ ਹਾਈਵੇਅ1 ਮੁੜ ਖੋਲਿਆ ਗਿਆ, fire crew ਕਰ ਰਿਹੈ ਕਾਰਵਾਈ

ਬੀ.ਸੀ. ਦੇ ਫਰੇਜ਼ਰ ਕੈਨਿਯਨ ਵਿਚੋਂ ਹੋ ਕੇ ਲੰਘਣ ਵਾਲੇ ਹਾਈਵੇਅ 1 ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ, ਹਾਲਾਂਕਿ, ਵਾਈਲਡ ਫਾਇਰ ਕਰੂ ਇਲਾਕੇ ਵਿਚ ਅੱਗ 'ਤੇ ਕਾਬੂ ਪਾਉਣ ਲਈ ਕੰਮ ਵਿਚ ਜੁਟੇ ਹੋਏ ਹਨ। ਇਸ ਅੱਗ ਕਾਰਨ ਬੋਸਟਨ ਬਾਰ ਅਤੇ ਉਸ ਦੇ ਆਸਪਾਸ ਦੇ ਇਲਾਕਿਆਂ ਦੇ ਸੈਂਕੜੇ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ।
brampton-man-identified-as-homicide-victim-after-body-found-in-stoney-creek
Punjabi

ਸਟੋਨੀ ਕ੍ਰੀਕ 'ਚ ਮਿਲੀ ਪੰਜਾਬੀ ਨੌਜਵਾਨ ਦੀ ਲਾਸ਼, ਪੁਲਿਸ ਨੇ ਕਤਲ ਦੀ ਜਾਂਚ ਸ਼ੁਰੂ ਕੀਤੀ

ਓਨਟਾਰੀਓ ਦੇ ਸਟੋਨੀ ਕ੍ਰੀਕ ਇਲਾਕੇ ਵਿਚ ਬੁੱਧਵਾਰ ਸਵੇਰੇ ਇੱਕ ਨੌਜਵਾਨ ਦੀ ਮਿਲੀ ਲਾਸ਼ ਦੀ ਪਛਾਣ ਬਰੈਂਪਟਨ ਦੇ ਰਹਿਣ ਵਾਲੇ ਇੱਕ ਪੰਜਾਬੀ ਵਜੋਂ ਹੋਈ ਹੈ,ਜਿਸ ਨੂੰ ਪੁਲਿਸ ਨੇ ਹੱਤਿਆ ਦਾ ਮਾਮਲਾ ਕਰਾਰ ਦਿੱਤਾ ਹੈ। ਹੈਮਿਲਟਨ ਪੁਲਿਸ ਮੁਤਾਬਕ, ਮ੍ਰਿਤਕ 29 ਸਾਲਾ ਤਰਨਪ੍ਰੀਤ ਸਿੰਘ ਸਿੱਧੂ ਸੀ। ਸਿੱਧੂ ਦੀ ਲਾਸ਼ ਸਟੋਨੀ ਕ੍ਰੀਕ ਵਿਚ ਫਰੂਟਲੈਂਡ ਰੋਡ ਦੇ ਉੱਤਰੀ ਹਿੱਸੇ ਹਾਰਬਰ ਡਰਾਈਵ ਦੇ ਨਜ਼ਦੀਕ ਇੱਕ ਨਾਲੇ ਵਿਚੋਂ ਬਰਾਮਦ ਕੀਤੀ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link