16.34C Vancouver
ADS

News

AllAlbertaBCCanadaIndiaWorld
Vaccine numbers in B.C. above 4.5 million, includes more than a million 2nd shots - https://cdn.connectfm.ca/B17E9AB5-BEB1-4A46-8282-BBBCD80EFE0D_Story1264571_1830309.jpg
BC Jun 24
ਬੀ.ਸੀ. 'ਚ ਲਗਾਤਾਰ ਪੰਜਵੇਂ ਦਿਨ 100 ਤੋਂ ਘੱਟ ਕੋਵਿਡ-19 ਮਾਮਲੇ ਹੋਏ ਰਿਪੋਰਟ; ਵੈਕਸੀਨ ਹਾਸਿਲ ਕਰਨ ਵਾਲਿਆਂ ਦੀ ਗਿਣਤੀ 4.5 ਮਿਲੀਅਨ ਦੇ ਪਾਰ
Week-old blaze near Lytton hasn't grown, despite burning in dangerously steep: B.C. Wildfire service - https://cdn.connectfm.ca/F98C2E2F-2B4C-4CA6-8609-EA6A13575A16_Story1264570_1830126.jpg
BC Jun 23
ਲਿਟਨ ਕੋਲ ਬਲਦੀ ਵਾਈਲਡਫਾਇਰ 'ਤੇ ਕਾਬੂ ਪਾਉਣਾ ਹੋ ਰਿਹਾ ਮੁਸ਼ਕਿਲ ਪਰ ਆਕਾਰ 'ਚ ਵਾਧੇ ਤੋਂ ਬਚਾਅ
Parents of teen killed at B.C. school share grief, anger at sentencing hearing - https://cdn.connectfm.ca/EE921E74-16F4-4601-8303-F5662D5283D8_Story1264569_1830001.jpg
BC Jun 23
ਐਬਟਸਫੋਰਡ 'ਚ ਸਟੈਬਿੰਗ ਵਾਰਦਾਤ 'ਚ ਮਾਰੀ ਗਈ ਲੜਕੀ ਦੇ ਮਾਪਿਆਂ ਨੇ ਕੋਰਟ 'ਚ ਦੱਸੀ ਆਪਣੇ ਦੁੱਖ ਤੇ ਗੁੱਸੇ ਦੀ ਹਾਲਤ
Tubing accident survivor recalls clinging for her life - https://cdn.connectfm.ca/6FF79E68-67B0-4EF2-9BA3-97E422110B85_Story1264567_1829981.jpg
World Jun 23
ਟਿਊਬਿੰਗ ਹਾਦਸੇ 'ਚ 20 ਘੰਟੇ ਤੱਕ ਡੈਮ 'ਤੇ ਲਮਕਦੀ ਰਹੀ ਸਰਵਾਈਵਰ ਨੇ ਸਾਂਝੀ ਕੀਤੀ ਆਪਬੀਤੀ
Premier John Horgan remembers the passengers and crew of Air India Flight 182  - https://cdn.connectfm.ca/2C9D25DB-3659-4BCB-8D63-8E7FD4F547F0_Story1264568_1829977.jpg
BC Jun 23
ਪ੍ਰੀਮਿਅਰ ਹੌਰਗਨ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਕੀਤਾ ਯਾਦ
Armed standoff in Richmond ends peacefully - null
BC Jun 23
ਰਿਚਮੰਡ 'ਚ ਬੰਦੂਕਧਾਰੀ ਨਾਲ ਟੱਕਰ ਦਾ ਸ਼ਾਂਤਮਈ ਢੰਗ ਨਾਲ ਅੰਤ
RCMP arrest 11 people at blockades against old-growth logging on Vancouver Island - https://cdn.connectfm.ca/33F1A024-5F41-4FFB-A2B8-3E4A7ACE7739_Story1264565_1829820.jpg
BC Jun 23
ਓਲਡ ਗ੍ਰੋਥ ਲੌਗਿੰਗ ਦਾ ਵਿਰੋਧ ਕਰਦੇ 11 ਹੋਰ ਲੋਕ ਗ੍ਰਿਫਤਾਰ, ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 271 ਤੱਕ ਪਹੁੰਚੀ
Renew relationship with Indigenous Peoples without trying to 'cancel' Canada: O'Toole - https://cdn.connectfm.ca/30CD70BD-8A4D-4743-B98F-82F64886E864_Story1264564_1829386.jpg
Canada Jun 23
ਕੈਨੇਡਾ ਡੇਅ ਨੂੰ 'ਰੱਦ' ਕਰਨ ਦੀ ਕੋਸ਼ਿਸ਼ ਕੀਤੇ ਬਗੈਰ ਇੰਡੀਜਨਸ ਲੋਕਾਂ ਨਾਲ ਸਬੰਧਾਂ ਨੂੰ ਨਵਾਂ ਬਣਾਈਏ : ਓ’ਟੂਲ
N.S. protest against COVID travel rules blocks highway on boundary with New Brunswick  - https://cdn.connectfm.ca/0E8E10CE-5DFD-4771-9D44-8E912D91B9FF_Story1264563_1829254.jpg
Canada Jun 23
ਨੋਵਾ ਸਕੋਸ਼ਿਆ ਵਿੱਚ ਕੋਵਿਡ -19 ਸੰਬੰਧੀ ਪਾਬੰਦੀਆਂ ਦੇ ਵਿਰੋਧ ਵਿੱਚ ਹਾਈਵੇਅ ’ਤੇ ਰੋਸ ਮੁਜ਼ਾਹਰਾ
Previous1179 of 1626 pagesNext

Latest News

mexico-rejects-claims-of-separate-u-s-trade-deal-reaffirms-support-for-cusma
Punjabi

ਮੈਕਸੀਕੋ ਨੇ CUSMA ਤੋਂ ਕੈਨੇਡਾ ਨੂੰ ਬਾਹਰ ਰੱਖਣ ਦੀਆਂ ਅਟਕਲਾਂ ਕੀਤੀਆਂ ਰੱਦ

ਕੈਨੇਡਾ ਦੀਆਂ CUSMA ਨੂੰ ਲੈ ਕੇ ਚਿੰਤਾਵਾਂ ਦਰਮਿਆਨ ਮੈਕਸੀਕੋ ਦੇ ਵਿਦੇਸ਼ ਮੰਤਰੀ Roberto Velasco Álvarez ਨੇ ਸਾਫ਼ ਕੀਤਾ ਹੈ ਕਿ ਉਨ੍ਹਾਂ ਦਾ ਦੇਸ਼ ਕੈਨੇਡਾ ਨੂੰ ਬਾਹਰ ਰੱਖ ਕੇ ਅਮਰੀਕਾ ਨਾਲ ਕੋਈ ਵੱਖਰਾ ਦੁਵੱਲਾ ਸਮਝੌਤਾ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ। ਔਟਵਾ ਵਿਚ ਸ਼ੁੱਕਰਵਾਰ ਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ Álvarez ਨੇ ਕਿਹਾ ਕਿ ਮੈਕਸੀਕੋ ਮੌਜੂਦਾ trilateral ਵਪਾਰ ਸਮਝੌਤੇ CUSMA ਨੂੰ ਬਰਕਰਾਰ ਰੱਖਣ ਦਾ ਪੂਰਾ ਹਾਮੀ ਹੈ।
b-c-premier-david-eby-to-push-for-u-s-style-anti-racketeering-law-at-first-ministers-meetings
Punjabi

ਪ੍ਰੀਮੀਅਰ ਈਬੀ ਨੇ ਕੀਤੀ ਮੰਗ, ਅਮਰੀਕਾ ਵਰਗਾ RICO ਕਾਨੂੰਨ ਕੀਤਾ ਜਾਵੇ ਲਾਗੂ

ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਅਤੇ ਦੇਸ਼ ਵਿਚ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਦੇ ਮਾਮਲਿਆਂ ਨੂੰ ਨੱਥ ਪਾਉਣ ਲਈ ਕੈਨੇਡਾ ਵਿਚ ਅਮਰੀਕਾ ਵਰਗੇ ਸਖ਼ਤ ਵਿਰੋਧੀ-ਰੈਕੇਟੀਅਰਿੰਗ ਕਾਨੂੰਨ ਲਾਗੂ ਕਰਨ ਦੀ ਮੰਗ ਉਠਾਉਣ ਦਾ ਫੈਸਲਾ ਕੀਤਾ ਹੈ। ਈਬੀ, ਪ੍ਰੀਮੀਅਰਜ਼ ਦੀ ਅਗਲੇ ਹਫ਼ਤੇ ਹੋਣ ਵਾਲੀ ਬੈਠਕ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਹੋਣ ਵਾਲੀ ਫਸਟ ਮਿਨਿਸਟਰਜ਼ ਮੀਟਿੰਗ ਵਿਚ ਇਸ ਪ੍ਰਸਤਾਵ ਨੂੰ ਜ਼ੋਰ-ਸ਼ੋਰ ਨਾਲ ਰੱਖਣਗੇ।
ontario-cabinet-minister-stan-cho-resigns-after-controversy-over-toronto-hotel-expense-claims
Punjabi

ਟੋਰੌਂਟੋ ਹੋਟਲ ਖ਼ਰਚਾ ਵਿਵਾਦ: ਮੰਤਰੀ ਸਟੈਨ ਚੋ ਨੇ ਕੈਬਨਿਟ ਤੋਂ ਦਿੱਤਾ ਅਸਤੀਫ਼ਾ

ਓਨਟਾਰੀਓ ਦੇ ਸੈਰ-ਸਪਾਟਾ ਸੱਭਿਆਚਾਰ ਅਤੇ ਗੇਮਿੰਗ ਮੰਤਰੀ ਸਟੈਨ ਚੋ ਨੂੰ ਟੋਰੌਂਟੋ ਵਿਚ ਰਹਿੰਦਿਆਂ ਹੋਇਆਂ ਵੀ ਹਜ਼ਾਰਾਂ ਡਾਲਰ ਦੇ ਹੋਟਲ ਰਿਹਾਇਸ਼ੀ ਖ਼ਰਚੇ ਸਰਕਾਰੀ ਖਾਤੇ ਵਿਚ ਪਾਉਣ ਦੇ ਵਿਵਾਦ ਤੋਂ ਬਾਅਦ ਅੱਜ ਕੈਬਨਿਟ ਤੋਂ ਅਸਤੀਫ਼ਾ ਦੇਣਾ ਪਿਆ ਹੈ। ਰਿਪੋਰਟ ਅਨੁਸਾਰ, ਸਟੈਨ ਦਾ ਘਰ ਵਿਧਾਨ ਸਭਾ ਤੋਂ ਕੁਝ ਕਿਲੋਮੀਟਰ ਦੀ ਦੂਰੀ 'ਤੇ ਹੋਣ ਦੇ ਬਾਵਜੂਦ ਉਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਵਿਚ ਡਾਊਨਟਾਊਨ ਦੇ ਹੋਟਲਾਂ ਵਿਚ ਰਹਿਣ ਦੇ ਨਾਂ 'ਤੇ ਟੈਕਸਦਾਤਾ ਦੇ ਪੈਸਿਆਂ ਵਿਚੋਂ $16,203 ਦਾ ਬਿੱਲ ਕਲੇਮ ਕੀਤਾ ਸੀ।
highway-1-through-fraser-canyon-reopens-with-reduced-speed-limit-as-brunswick-complex-wildfire-response-continues
Punjabi

ਜੰਗਲੀ ਅੱਗ ਕਾਰਨ ਬੰਦ ਹੋਇਆ ਹਾਈਵੇਅ1 ਮੁੜ ਖੋਲਿਆ ਗਿਆ, fire crew ਕਰ ਰਿਹੈ ਕਾਰਵਾਈ

ਬੀ.ਸੀ. ਦੇ ਫਰੇਜ਼ਰ ਕੈਨਿਯਨ ਵਿਚੋਂ ਹੋ ਕੇ ਲੰਘਣ ਵਾਲੇ ਹਾਈਵੇਅ 1 ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ, ਹਾਲਾਂਕਿ, ਵਾਈਲਡ ਫਾਇਰ ਕਰੂ ਇਲਾਕੇ ਵਿਚ ਅੱਗ 'ਤੇ ਕਾਬੂ ਪਾਉਣ ਲਈ ਕੰਮ ਵਿਚ ਜੁਟੇ ਹੋਏ ਹਨ। ਇਸ ਅੱਗ ਕਾਰਨ ਬੋਸਟਨ ਬਾਰ ਅਤੇ ਉਸ ਦੇ ਆਸਪਾਸ ਦੇ ਇਲਾਕਿਆਂ ਦੇ ਸੈਂਕੜੇ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ।
brampton-man-identified-as-homicide-victim-after-body-found-in-stoney-creek
Punjabi

ਸਟੋਨੀ ਕ੍ਰੀਕ 'ਚ ਮਿਲੀ ਪੰਜਾਬੀ ਨੌਜਵਾਨ ਦੀ ਲਾਸ਼, ਪੁਲਿਸ ਨੇ ਕਤਲ ਦੀ ਜਾਂਚ ਸ਼ੁਰੂ ਕੀਤੀ

ਓਨਟਾਰੀਓ ਦੇ ਸਟੋਨੀ ਕ੍ਰੀਕ ਇਲਾਕੇ ਵਿਚ ਬੁੱਧਵਾਰ ਸਵੇਰੇ ਇੱਕ ਨੌਜਵਾਨ ਦੀ ਮਿਲੀ ਲਾਸ਼ ਦੀ ਪਛਾਣ ਬਰੈਂਪਟਨ ਦੇ ਰਹਿਣ ਵਾਲੇ ਇੱਕ ਪੰਜਾਬੀ ਵਜੋਂ ਹੋਈ ਹੈ,ਜਿਸ ਨੂੰ ਪੁਲਿਸ ਨੇ ਹੱਤਿਆ ਦਾ ਮਾਮਲਾ ਕਰਾਰ ਦਿੱਤਾ ਹੈ। ਹੈਮਿਲਟਨ ਪੁਲਿਸ ਮੁਤਾਬਕ, ਮ੍ਰਿਤਕ 29 ਸਾਲਾ ਤਰਨਪ੍ਰੀਤ ਸਿੰਘ ਸਿੱਧੂ ਸੀ। ਸਿੱਧੂ ਦੀ ਲਾਸ਼ ਸਟੋਨੀ ਕ੍ਰੀਕ ਵਿਚ ਫਰੂਟਲੈਂਡ ਰੋਡ ਦੇ ਉੱਤਰੀ ਹਿੱਸੇ ਹਾਰਬਰ ਡਰਾਈਵ ਦੇ ਨਜ਼ਦੀਕ ਇੱਕ ਨਾਲੇ ਵਿਚੋਂ ਬਰਾਮਦ ਕੀਤੀ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link