21.05C Vancouver
ADS

News

AllAlbertaBCCanadaIndiaWorld
Surrey RCMP impound four Mustangs for street racing - https://cdn.connectfm.ca/2C36BBC0-2BEA-4FD7-9019-983D07D949E0_Story1142442_1656827.jpg
BC Apr 12
ਸਰੀ ਆਰ.ਸੀ.ਐਮ.ਪੀ. ਨੇ ਸਟ੍ਰੀਟ ਰੇਸਿੰਗ ਕਰਦੀਆਂ ਚਾਰ ਮਸਟੈਂਗ ਗੱਡੀਆਂ ਕੀਤੀਆਂ ਇੰਪਾਉਂਡ
City teams up with Vancouver School Board on school streets  - https://cdn.connectfm.ca/C688092E-22A4-4994-8F3C-C023FBF28555_Story1142441_1656762.jpg
BC Apr 12
ਵੈਨਕੂਵਰ ਸਕੂਲ ਬੋਰਡ ਨਾਲ ਸਿਟੀ ਦੀ ਪਾਰਟਨਰਸ਼ਿਪ, ਸਕੂਲ ਸਟ੍ਰੀਟ ਪ੍ਰੋਗਰਾਮ 'ਤੇ ਕੰਮ ਸ਼ੁਰੂ
Minnesota officer meant to draw Taser, not handgun: Police - null
World Apr 12
ਮੀਨੀਆਪੌਲਿਸ ਕੋਲ ਸਿਆਹ ਰੰਗ ਦੇ ਵਿਅਕਤੀ ਦੀ ਟਰੈਫਿਕ ਸਟੌਪ ਦੌਰਾਨ ਗੋਲੀ ਲੱਗਣ ਕਾਰਨ ਮੌਤ, ਪੁਲਿਸ ਨੇ ਘਟਨਾ ਨੂੰ ਦੱਸਿਆ ਹਾਦਸਾ
North Vancouver RCMP say child dies after skiing accident in British Columbia - null
BC Apr 12
ਸਕੀਂਗ ਦੌਰਾਨ ਵਾਪਰੀ ਘਟਨਾ ਦੌਰਾਨ 12 ਸਾਲਾ ਬੱਚੇ ਦੀ ਮੌਤ: ਨੌਰਥ ਵੈਨਕੂਵਰ ਆਰ.ਸੀ.ਐਮ.ਪੀ.
Punjab CM receives second dose of COVID-19 vaccine, asks people to get vaccinated - https://cdn.connectfm.ca/892030D0-D2DE-4E54-88C8-AE27B9C111BF_Story1142437_1656522.jpg
India Apr 12
ਪੰਜਾਬ ਦੇ ਮੁੱਖ ਮੰਤਰੀ ਨੇ ਹਾਸਿਲ ਕੀਤੀ ਵੈਕਸੀਨ ਦੀ ਦੂਜੀ ਖੁਰਾਕ, ਲੋਕਾਂ ਨੂੰ ਵੈਕਸੀਨ ਹਾਸਿਲ ਕਰਨ ਲਈ ਕੀਤਾ ਪ੍ਰੇਰਿਤ
Russia's Sputnik V gets Emergency Use Authorisation nod in India - https://cdn.connectfm.ca/6AD0C64A-1BFC-4DA6-9FA1-45C1203A846E_Story1142436_1656434.jpg
India Apr 12
ਰੂਸ ਦੀ ਸਪੂਤਨਿਕ ਵੀ ਵੈਕਸੀਨ ਨੂੰ ਭਾਰਤ ਵਿੱਚ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਮਿਲੀ
Adults living, working in Whistler, B.C., eligible for COVID-19 vaccine on Monday - https://cdn.connectfm.ca/581CD98B-D923-43C1-8B2F-091E54BB16F5_Story1142435_1656262.jpg
BC Apr 12
ਵਿਸਲਰ, ਬੀ.ਸੀ. ਵਿੱਚ ਰਹਿਣ ਅਤੇ ਕੰਮ ਕਰਨ ਵਾਲੇ ਬਾਲਗ ਲੋਕ ਸੋਮਵਾਰ ਤੋਂ ਕੋਵਿਡ -19 ਟੀਕਾਕਰਣ ਦੇ ਯੋਗ ਹੋਣਗੇ
B.C. reports 1,262 COVID-19 cases; Active cases rise past 9,500 - https://cdn.connectfm.ca/0954A69B-AAE3-491F-BC25-B572F7BEC32E_Story1138310_1651296.jpg
BC Apr 10
ਬੀ.ਸੀ. 'ਚ ਕੋਵਿਡ-19 ਵੈਕਸੀਨੇਸ਼ਨਸ ਦੀ ਗਿਣਤੀ ਇੱਕ ਮਿਲੀਅਨ ਦੇ ਪਾਰ; ਅੱਜ 1,262 ਮਾਮਲੇ ਹੋਏ ਰਿਪੋਰਟ ਤੇ ਐਕਟਿਵ ਮਾਮਲੇ 9,500 ਤੋਂ ਪਾਰ
Latest unemployment numbers show more people are working now in the province than before the pandemic hit: Ravi Kahlon - https://cdn.connectfm.ca/E9D2E557-8173-4419-B85A-62DF27C7147A_Story1138309_1650945.jpg
BC Apr 9
ਬੀ.ਸੀ. 'ਚ ਉਤਸ਼ਾਹਿਤ ਕਰਨ ਵਾਲੇ ਤਾਜ਼ਾ ਬੇਰੁਜ਼ਗਾਰੀ ਦੇ ਅੰਕੜੇ, ਮਾਰਚ 'ਚ 35,000 ਨੌਕਰੀਆਂ ਦਾ ਵਾਧਾ: ਰਵੀ ਕਾਹਲੋਂ
Previous1232 of 1619 pagesNext

Latest News

b-c-to-add-132-involuntary-care-beds-in-surrey-and-prince-george
Punjabi

ਬੀ.ਸੀ. ਸਰਕਾਰ ਨੇ ਸਰੀ ਅਤੇ ਪ੍ਰਿੰਸ ਜਾਰਜ ਵਿੱਚ 132 ਨਵੇਂ Involuntary Care ਬੈੱਡ ਸ਼ਾਮਲ ਕਰਨ ਦਾ ਐਲਾਨ ਕੀਤਾ

ਬੀ.ਸੀ. ਸਰਕਾਰ ਨੇ ਗੰਭੀਰ ਮਾਨਸਿਕ ਬੀਮਾਰੀ, ਨਸ਼ਾਖੋਰੀ ਅਤੇ Brain Injury ਨਾਲ ਜੂਝ ਰਹੇ ਲੋਕਾਂ ਲਈ ਸਰੀ ਅਤੇ ਪ੍ਰਿੰਸ ਜਾਰਜ ਵਿਚ Involuntary Care Facilities ਜਲਦ ਖੋਲ੍ਹੇ ਜਾਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਮੁਤਾਬਕ, ਇਨ੍ਹਾਂ ਨਵੀਨੀਕਰਨ ਕੀਤੀਆਂ ਜਾ ਰਹੀਆਂ ਫੈਸੀਲਿਟੀ ਵਿਚ 132 ਨਵੇਂ ਬੈੱਡ ਸ਼ਾਮਲ ਕੀਤੇ ਜਾ ਰਹੇ ਹਨ।
channi-bajwa-among-senior-congress-leaders-to-meet-bhupesh-baghel
Punjabi

ਚੰਨੀ, ਬਾਜਵਾ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਭੂਪੇਸ਼ ਬਘੇਲ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਕਾਂਗਰਸ ਦੇ ਸੀਨੀਅਰ ਆਗੂ ਸ਼ਨੀਵਾਰ ਨੂੰ ਪਾਰਟੀ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ। ਇਸ ਸੰਬੰਧੀ ਜਾਣਕਾਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ। ਚੰਨੀ ਨੇ ਇੱਕ ਪੋਸਟ ਵਿੱਚ ਇਹ ਵੀ ਕਿਹਾ ਕਿ ਸੀਨੀਅਰ ਆਗੂ ਅਤੇ ਪਾਰਟੀ ਵਿਧਾਇਕ ਰਾਣਾ ਗੁਰਜੀਤ ਸਿੰਘ ਆਪਣੀ ਰਿਹਾਇਸ਼ 'ਤੇ ਇਸ ਬੈਠਕ ਦੀ ਮੇਜ਼ਬਾਨੀ ਕਰਨਗੇ।
maninder-sidhu-announces-india-trade-mission-to-lead-team-canada-delegation
Punjabi

ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਕੀਤਾ ਐਲਾਨ, ਕੈਨੇਡਾ ਟਰੇਡ ਮਿਸ਼ਨ ਦੀ ਕਰਨਗੇ ਅਗਵਾਈ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਰਸਮੀ ਐਲਾਨ ਕਰ ਦਿੱਤਾ ਹੈ। ਸਿੱਧੂ 12 ਤੋਂ 17 ਅਕਤੂਬਰ ਤੱਕ ਭਾਰਤ ਵਿਚ ਟੀਮ ਕੈਨੇਡਾ ਟਰੇਡ ਮਿਸ਼ਨ ਦੀ ਅਗਵਾਈ ਕਰਨਗੇ। ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
saskatchewan-man-sentenced-in-cbsa-immigration-fraud-investigation
Punjabi

ਸੀ.ਬੀ.ਐਸ.ਏ. ਦੀ ਇਮੀਗ੍ਰੇਸ਼ਨ ਧੋਖਾਧੜੀ ਜਾਂਚ ਵਿੱਚ ਸਸਕੈਚਵਨ ਦੇ ਵਿਅਕਤੀ ਨੂੰ ਹੋਈ ਸਜ਼ਾ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵਲੋਂ ਇੱਕ ਇਮੀਗ੍ਰੇਸ਼ਨ ਫਰੌਡ ਦੇ ਮਾਮਲੇ ਵਿਚ ਕੀਤੀ ਗਈ ਜਾਂਚ ਦੇ ਸਬੰਧ ਵਿਚ ਸਸਕੈਚਵਨ ਵਿਚ ਇੱਕ ਪੰਜਾਬੀ ਮੂਲ ਦੇ ਵਿਅਕਤੀ ਨੂੰ ਦੋ ਸਾਲ ਤੋਂ ਇੱਕ ਦਿਨ ਘੱਟ ਦੀ Conditional ਸਜ਼ਾ ਸੁਣਾਈ ਗਈ ਹੈ। ਸੀ.ਬੀ.ਐਸ.ਏ. ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਰਿਲੀਜ਼ ਮੁਤਾਬਕ, ਬਲਵੀਰ ਸਿੰਘ ਨੂੰ $10,000 ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
west-vancouvers-gurinder-singh-deo-arrested-in-france
Punjabi

ਵੈਸਟ ਵੈਨਕੂਵਰ ਦੇ ਗਰਿੰਦਰ ਸਿੰਘ ਦਿਓ ਨੂੰ ਫਰਾਂਸ 'ਚ ਕੀਤਾ ਗਿਆ ਗ੍ਰਿਫਤਾਰ

ਵੈਸਟ ਵੈਨਕੂਵਰ ਦੇ ਗੈਂਗਰਸਟਰ ਗਰਿੰਦਰ ਸਿੰਘ ਦਿਓ ਨੂੰ ਫਰਾਂਸ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ, ਇਸ ਦੀ ਪੁਸ਼ਟੀ ਕੈਨੇਡਾ ਦੀ ਫੈਡਰਲ ਪੁਲਿਸਿੰਗ ਦੀ ਪੈਸੀਫਿਕ ਰੀਜ਼ਨ ਆਰ.ਸੀ.ਐਮ.ਪੀ. ਨੇ ਕੀਤੀ ਹੈ। ਦਿਓ ਨੂੰ ਐਫ.ਬੀ.ਆਈ. ਅਤੇ ਆਰ.ਸੀ.ਐਮ.ਪੀ. ਦੇ ਹਾਲ ਹੀ ਦੇ ਓਪਰੇਸ਼ਨ ਹਾਰਡ ਬਾਲ ਵਿਚ ਨਾਮਜ਼ਦ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link