15.85C Vancouver
ADS

News

AllAlbertaBCCanadaIndiaWorld
Man and teen charged after body of a woman found burned in Burnaby park - https://cdn.connectfm.ca/196A18CF-E1B4-42D7-91A4-CFB75E3F955C_Story1113320_1613810.jpg
BC Mar 25
ਬਰਨਬੀ ਦੇ ਪਾਰਕ ਵਿੱਚ ਮਿਲੀ ਮ੍ਰਿਤਕ ਔਰਤ ਦੇ ਮਾਮਲੇ ਵਿੱਚ ਇੱਕ ਵਿਅਕਤੀ ਅਤੇ ਇੱਕ ਟੀਨੇਜਰ ’ਤੇ ਲੱਗੇ ਚਾਰਜ : ਆਈ-ਹਿੱਟ
Karnataka: Cases filed against farm leader Rakesh Tikait over Shivamogga speech - https://cdn.connectfm.ca/tikait-Shimogga.jpg
India Mar 25
ਕਰਨਾਟਕ: ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਸ਼ਿਵਮੋਗਾ ਦੇ ਭਾਸ਼ਣ 'ਤੇ ਮਾਮਲੇ ਦਰਜ
40 beds hospital opened at Tikri border to provide health services to farmers - https://cdn.connectfm.ca/40-beds.jpg
India Mar 25
ਕਿਸਾਨਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਟਿਕਰੀ ਬਾਰਡਰ 'ਤੇ 40 ਬੈਡਾਂ ਦਾ ਹਸਪਤਾਲ ਖੋਲਿਆ
Crown says it was reasonable for border screening to precede Meng's arrest - null
Canada Mar 25
ਕਰਾਊਨ ਨੇ ਕਿਹਾ, ਮੰਗ ਵੰਜੋ ਦੀ ਗ੍ਰਿਫਤਾਰੀ ਤੋਂ ਪਹਿਲਾਂ ਬਾਰਡਰ ਸਕ੍ਰੀਨਿੰਗ ਦੀ ਪ੍ਰੀਕਿਰਿਆ ਜਾਇਜ਼
B.C. reports 716 new COVID-19 cases and 3 deaths - https://cdn.connectfm.ca/91DD10A2-49E5-4FC1-A822-03E80173F57D_Story1111435_1612122.jpg
BC Mar 25
ਬੀ.ਸੀ. 'ਚ ਕੋਵਿਡ-19 ਦੇ 716 ਮਾਮਲੇ ਤੇ 3 ਮੌਤਾਂ ਹੋਈਆਂ ਰਿਪੋਰਟ
City of Vancouver releases its 2020 Statement of Financial Information - https://cdn.connectfm.ca/F73BCEBB-34EE-4060-A0CE-050348015012_Story1111434_1611780.jpg
BC Mar 24
ਸਿਟੀ ਆਫ਼ ਵੈਨਕੂਵਰ ਨੇ ਸਾਲ 2020 ਦੀ ਫ਼ਾਈਨੈਂਸ਼ੀਅਲ ਇਨਫਰਮੇਸ਼ਨ ਸਟੇਟਮੈਂਟ ਕੀਤੀ ਜਾਰੀ
Deadliest February on record for B.C. overdoses - https://cdn.connectfm.ca/9F2071B2-64CB-4E9C-BBE9-D9A7AAAF037C_Story1111433_1611676.jpg
BC Mar 24
ਬੀ.ਸੀ. 'ਚ ਓਵਰਡੋਜ਼ ਸੰਬੰਧੀ ਮੌਤਾਂ ਦਾ ਸਾਰੇ ਸਾਲਾਂ ਦੇ ਫਰਵਰੀ ਮਹੀਨੇ ਦਾ ਟੁੱਟਿਆ ਰਿਕਾਰਡ
New affordable housing projects announced for southern Vancouver Island - https://cdn.connectfm.ca/F99127BF-CDD3-43B0-81AE-C8B9E5BF3514_Story1111432_1611560.jpg
BC Mar 24
13.1 ਮਿਲੀਅਨ ਡਾਲਰ ਦੀ ਫ਼ੰਡਿੰਗ ਨਾਲ ਦੱਖਣੀ ਵੈਨਕੂਵਰ ਆਈਲੈਂਡ ਲਈ ਨਵੇਂ ਅਫ਼ੋਰਡੇਬਲ ਹਾਊਸਿੰਗ ਪ੍ਰੋਜੈਕਟ ਦਾ ਐਲਾਨ
Surrey and Burnaby RCMP Gang Enforcement Teams arrest two suspects following an alleged armed robbery in Newton - https://cdn.connectfm.ca/C252C861-9F45-40CF-AFD0-312B52DC2C67_Story1111431_1611295.jpg
BC Mar 24
ਸਰੀ ਅਤੇ ਬਰਨਬੀ ਦੀ ਆਰ.ਸੀ.ਐਮ.ਪੀ. ਗੈਂਗ ਐਨਫੋਰਸਮੈਂਟ ਟੀਮਾਂ ਨੇ ਨਿਊਟਨ 'ਚ ਵਾਪਰੇ ਡਾਕੇ ਤੋਂ ਬਾਅਦ ਦੋ ਸ਼ੱਕੀਆਂ ਨੂੰ ਕੀਤਾ ਗ੍ਰਿਫਤਾਰ
Previous1245 of 1619 pagesNext

Latest News

b-c-to-add-132-involuntary-care-beds-in-surrey-and-prince-george
Punjabi

ਬੀ.ਸੀ. ਸਰਕਾਰ ਨੇ ਸਰੀ ਅਤੇ ਪ੍ਰਿੰਸ ਜਾਰਜ ਵਿੱਚ 132 ਨਵੇਂ Involuntary Care ਬੈੱਡ ਸ਼ਾਮਲ ਕਰਨ ਦਾ ਐਲਾਨ ਕੀਤਾ

ਬੀ.ਸੀ. ਸਰਕਾਰ ਨੇ ਗੰਭੀਰ ਮਾਨਸਿਕ ਬੀਮਾਰੀ, ਨਸ਼ਾਖੋਰੀ ਅਤੇ Brain Injury ਨਾਲ ਜੂਝ ਰਹੇ ਲੋਕਾਂ ਲਈ ਸਰੀ ਅਤੇ ਪ੍ਰਿੰਸ ਜਾਰਜ ਵਿਚ Involuntary Care Facilities ਜਲਦ ਖੋਲ੍ਹੇ ਜਾਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਮੁਤਾਬਕ, ਇਨ੍ਹਾਂ ਨਵੀਨੀਕਰਨ ਕੀਤੀਆਂ ਜਾ ਰਹੀਆਂ ਫੈਸੀਲਿਟੀ ਵਿਚ 132 ਨਵੇਂ ਬੈੱਡ ਸ਼ਾਮਲ ਕੀਤੇ ਜਾ ਰਹੇ ਹਨ।
channi-bajwa-among-senior-congress-leaders-to-meet-bhupesh-baghel
Punjabi

ਚੰਨੀ, ਬਾਜਵਾ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਭੂਪੇਸ਼ ਬਘੇਲ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਕਾਂਗਰਸ ਦੇ ਸੀਨੀਅਰ ਆਗੂ ਸ਼ਨੀਵਾਰ ਨੂੰ ਪਾਰਟੀ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ। ਇਸ ਸੰਬੰਧੀ ਜਾਣਕਾਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ। ਚੰਨੀ ਨੇ ਇੱਕ ਪੋਸਟ ਵਿੱਚ ਇਹ ਵੀ ਕਿਹਾ ਕਿ ਸੀਨੀਅਰ ਆਗੂ ਅਤੇ ਪਾਰਟੀ ਵਿਧਾਇਕ ਰਾਣਾ ਗੁਰਜੀਤ ਸਿੰਘ ਆਪਣੀ ਰਿਹਾਇਸ਼ 'ਤੇ ਇਸ ਬੈਠਕ ਦੀ ਮੇਜ਼ਬਾਨੀ ਕਰਨਗੇ।
maninder-sidhu-announces-india-trade-mission-to-lead-team-canada-delegation
Punjabi

ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਕੀਤਾ ਐਲਾਨ, ਕੈਨੇਡਾ ਟਰੇਡ ਮਿਸ਼ਨ ਦੀ ਕਰਨਗੇ ਅਗਵਾਈ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਰਸਮੀ ਐਲਾਨ ਕਰ ਦਿੱਤਾ ਹੈ। ਸਿੱਧੂ 12 ਤੋਂ 17 ਅਕਤੂਬਰ ਤੱਕ ਭਾਰਤ ਵਿਚ ਟੀਮ ਕੈਨੇਡਾ ਟਰੇਡ ਮਿਸ਼ਨ ਦੀ ਅਗਵਾਈ ਕਰਨਗੇ। ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
saskatchewan-man-sentenced-in-cbsa-immigration-fraud-investigation
Punjabi

ਸੀ.ਬੀ.ਐਸ.ਏ. ਦੀ ਇਮੀਗ੍ਰੇਸ਼ਨ ਧੋਖਾਧੜੀ ਜਾਂਚ ਵਿੱਚ ਸਸਕੈਚਵਨ ਦੇ ਵਿਅਕਤੀ ਨੂੰ ਹੋਈ ਸਜ਼ਾ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵਲੋਂ ਇੱਕ ਇਮੀਗ੍ਰੇਸ਼ਨ ਫਰੌਡ ਦੇ ਮਾਮਲੇ ਵਿਚ ਕੀਤੀ ਗਈ ਜਾਂਚ ਦੇ ਸਬੰਧ ਵਿਚ ਸਸਕੈਚਵਨ ਵਿਚ ਇੱਕ ਪੰਜਾਬੀ ਮੂਲ ਦੇ ਵਿਅਕਤੀ ਨੂੰ ਦੋ ਸਾਲ ਤੋਂ ਇੱਕ ਦਿਨ ਘੱਟ ਦੀ Conditional ਸਜ਼ਾ ਸੁਣਾਈ ਗਈ ਹੈ। ਸੀ.ਬੀ.ਐਸ.ਏ. ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਰਿਲੀਜ਼ ਮੁਤਾਬਕ, ਬਲਵੀਰ ਸਿੰਘ ਨੂੰ $10,000 ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
west-vancouvers-gurinder-singh-deo-arrested-in-france
Punjabi

ਵੈਸਟ ਵੈਨਕੂਵਰ ਦੇ ਗਰਿੰਦਰ ਸਿੰਘ ਦਿਓ ਨੂੰ ਫਰਾਂਸ 'ਚ ਕੀਤਾ ਗਿਆ ਗ੍ਰਿਫਤਾਰ

ਵੈਸਟ ਵੈਨਕੂਵਰ ਦੇ ਗੈਂਗਰਸਟਰ ਗਰਿੰਦਰ ਸਿੰਘ ਦਿਓ ਨੂੰ ਫਰਾਂਸ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ, ਇਸ ਦੀ ਪੁਸ਼ਟੀ ਕੈਨੇਡਾ ਦੀ ਫੈਡਰਲ ਪੁਲਿਸਿੰਗ ਦੀ ਪੈਸੀਫਿਕ ਰੀਜ਼ਨ ਆਰ.ਸੀ.ਐਮ.ਪੀ. ਨੇ ਕੀਤੀ ਹੈ। ਦਿਓ ਨੂੰ ਐਫ.ਬੀ.ਆਈ. ਅਤੇ ਆਰ.ਸੀ.ਐਮ.ਪੀ. ਦੇ ਹਾਲ ਹੀ ਦੇ ਓਪਰੇਸ਼ਨ ਹਾਰਡ ਬਾਲ ਵਿਚ ਨਾਮਜ਼ਦ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link