17.04C Vancouver
ADS

News

AllAlbertaBCCanadaIndiaWorld
Former nanny handed an eight year prison term for abusing elementary schoolchildren - null
BC Mar 9
ਬੀ.ਸੀ. 'ਚ ਸਾਬਕਾ ਨੈਨੀ ਨੂੰ ਐਲੀਮੈਂਟਰੀ ਸਕੂਲ ਵਿਦਿਆਰਥੀਆਂ ਦੇ ਸ਼ੋਸ਼ਣ ਦੇ ਮਾਮਲੇ 'ਚ 8 ਸਾਲ ਦੀ ਕੈਦ
Rain on the windshield may have played a part in a fiery helicopter crash: TSB  - https://cdn.connectfm.ca/B2668F0A-2804-42D8-906C-A0E8F2730C2E_Story1085574_1574386.jpg
BC Mar 9
ਬੀ.ਸੀ. 'ਚ ਵਾਪਰੇ ਹੈਲੀਕਾਪਟਰ ਕ੍ਰੈਸ਼ 'ਚ ਤੇਜ਼ ਮੀਂਹ ਦੀ ਰਹੀ ਹੋ ਸਕਦੀ ਭੂਮਿਕਾ: ਟੀ.ਐਸ.ਬੀ.
Interview of Prince Harry and Meghan reached an estimated 17.1 million viewers - https://cdn.connectfm.ca/661D068D-AD70-49B3-81AC-F6C23735668C_Story1085573_1574267.jpg
World Mar 9
ਪ੍ਰਿੰਸ ਹੈਰੀ ਤੇ ਮੇਘਨ ਦਾ ਇੰਟਰਵਿਊ ਲੋਕਾਂ ਲਈ ਬਣਿਆ ਖਿੱਚ ਦਾ ਕੇਂਦਰ, 17.1 ਮਿਲੀਅਨ ਵਾਰ ਵੇਖਿਆ ਜਾ ਚੁੱਕਿਆ
PM Trudeau says, pace of vaccination in Canada is "accelerating significantly"  - https://cdn.connectfm.ca/730E30EE-9D95-4673-BDC1-73EC11978A49_Story1085571_1574070.jpg
Canada Mar 9
ਕੈਨੇਡਾ 'ਚ ਵੈਕਸੀਨੇਸ਼ਨ ਪ੍ਰੀਕਿਰਿਆ ਦੀ ਰਫ਼ਤਾਰ 'ਚ ਆਈ ਤੇਜ਼ੀ: ਪ੍ਰਧਾਨ ਮੰਤਰੀ ਟਰੂਡੋ
Itsy-bitsy intruder inside a vehicle in Newton led a woman to cry out for help - https://cdn.connectfm.ca/A65A1FDD-6531-4E82-9601-EB988C73F63F_Story1085572_1574037.jpg
BC Mar 9
ਨਿਊਟਨ ਇਲਾਕੇ 'ਚ ਗੱਡੀ 'ਚ ਦਾਖਿਲ ਹੋਇਆ 'ਅਣਚਾਹਿਆ ਮਹਿਮਾਨ', ਔਰਤ ਦੇ ਮਦਦ ਲਈ ਰੌਲਾ ਪਾਉਣਾ 'ਤੇ ਬਣਿਆ ਘਬਰਾਹਟ ਦਾ ਮਾਹੌਲ
About 15,000 COVID-19 shots booked on Day 1 in B.C., more than half in Fraser Health - https://cdn.connectfm.ca/34772B70-59C9-43AB-BD85-6CC92C21CC55_Story1085570_1573615.jpg
BC Mar 9
ਬੀ.ਸੀ. ਵਿੱਚ ਪਹਿਲੇ ਦਿਨ ਲਗਭਗ 15,000 ਕੋਵਿਡ -19 ਟੀਕੇ ਬੁੱਕ ਕੀਤੇ ਗਏ, ਫਰੇਜ਼ਰ ਹੈਲਥ ਵਿੱਚ ਅੱਧੇ ਤੋਂ ਵੱਧ
Farmers protest: Deployment of CAPF companies in Delhi extended till March 15 - https://cdn.connectfm.ca/Home-Ministry.jpg
India Mar 9
ਕਿਸਾਨ ਸੰਘਰਸ਼: ਦਿੱਲੀ 'ਚ ਸੀਆਰਪੀਐੱਫ ਕੰਪਨੀਆਂ ਦੀ ਤਾਇਨਾਤੀ 15 ਮਾਰਚ ਤੱਕ ਵਧਾਈ
India calls UK lawmakers' debate on press freedom, farmers' stir 'one-sided, false' - https://cdn.connectfm.ca/UK-Lawmakers.jpg
India Mar 9
ਭਾਰਤ ਨੇ ਬ੍ਰਿਟਿਸ਼ ਸਾਂਸਦਾਂ ਦੀ ਪ੍ਰੈਸ ਦੀ ਆਜ਼ਾਦੀ ਅਤੇ ਕਿਸਾਨਾਂ 'ਤੇ ਹੋਈ ਬਹਿਸ ਨੂੰ ਕਿਹਾ 'ਇੱਕ ਪਾਸੜ'
144 new COVID-19 cases of variants of concern reported in B.C. - https://cdn.connectfm.ca/3DD67438-393C-41DC-8133-C6D0A3F109EA_Story1083771_1572231.jpg
BC Mar 9
ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੇ 144 ਹੋਰ ਮਾਮਲੇ ਹੋਏ ਰਿਪੋਰਟ; ਵੀਕਐਂਡ ਦੌਰਾਨ 1,462 ਮਾਮਲੇ ਤੇ 11 ਮੌਤਾਂ ਹੋਈਆਂ ਰਿਪੋਰਟ
Previous1258 of 1619 pagesNext

Latest News

b-c-to-add-132-involuntary-care-beds-in-surrey-and-prince-george
Punjabi

ਬੀ.ਸੀ. ਸਰਕਾਰ ਨੇ ਸਰੀ ਅਤੇ ਪ੍ਰਿੰਸ ਜਾਰਜ ਵਿੱਚ 132 ਨਵੇਂ Involuntary Care ਬੈੱਡ ਸ਼ਾਮਲ ਕਰਨ ਦਾ ਐਲਾਨ ਕੀਤਾ

ਬੀ.ਸੀ. ਸਰਕਾਰ ਨੇ ਗੰਭੀਰ ਮਾਨਸਿਕ ਬੀਮਾਰੀ, ਨਸ਼ਾਖੋਰੀ ਅਤੇ Brain Injury ਨਾਲ ਜੂਝ ਰਹੇ ਲੋਕਾਂ ਲਈ ਸਰੀ ਅਤੇ ਪ੍ਰਿੰਸ ਜਾਰਜ ਵਿਚ Involuntary Care Facilities ਜਲਦ ਖੋਲ੍ਹੇ ਜਾਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਮੁਤਾਬਕ, ਇਨ੍ਹਾਂ ਨਵੀਨੀਕਰਨ ਕੀਤੀਆਂ ਜਾ ਰਹੀਆਂ ਫੈਸੀਲਿਟੀ ਵਿਚ 132 ਨਵੇਂ ਬੈੱਡ ਸ਼ਾਮਲ ਕੀਤੇ ਜਾ ਰਹੇ ਹਨ।
channi-bajwa-among-senior-congress-leaders-to-meet-bhupesh-baghel
Punjabi

ਚੰਨੀ, ਬਾਜਵਾ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਭੂਪੇਸ਼ ਬਘੇਲ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਕਾਂਗਰਸ ਦੇ ਸੀਨੀਅਰ ਆਗੂ ਸ਼ਨੀਵਾਰ ਨੂੰ ਪਾਰਟੀ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ। ਇਸ ਸੰਬੰਧੀ ਜਾਣਕਾਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ। ਚੰਨੀ ਨੇ ਇੱਕ ਪੋਸਟ ਵਿੱਚ ਇਹ ਵੀ ਕਿਹਾ ਕਿ ਸੀਨੀਅਰ ਆਗੂ ਅਤੇ ਪਾਰਟੀ ਵਿਧਾਇਕ ਰਾਣਾ ਗੁਰਜੀਤ ਸਿੰਘ ਆਪਣੀ ਰਿਹਾਇਸ਼ 'ਤੇ ਇਸ ਬੈਠਕ ਦੀ ਮੇਜ਼ਬਾਨੀ ਕਰਨਗੇ।
maninder-sidhu-announces-india-trade-mission-to-lead-team-canada-delegation
Punjabi

ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਕੀਤਾ ਐਲਾਨ, ਕੈਨੇਡਾ ਟਰੇਡ ਮਿਸ਼ਨ ਦੀ ਕਰਨਗੇ ਅਗਵਾਈ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਰਸਮੀ ਐਲਾਨ ਕਰ ਦਿੱਤਾ ਹੈ। ਸਿੱਧੂ 12 ਤੋਂ 17 ਅਕਤੂਬਰ ਤੱਕ ਭਾਰਤ ਵਿਚ ਟੀਮ ਕੈਨੇਡਾ ਟਰੇਡ ਮਿਸ਼ਨ ਦੀ ਅਗਵਾਈ ਕਰਨਗੇ। ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
saskatchewan-man-sentenced-in-cbsa-immigration-fraud-investigation
Punjabi

ਸੀ.ਬੀ.ਐਸ.ਏ. ਦੀ ਇਮੀਗ੍ਰੇਸ਼ਨ ਧੋਖਾਧੜੀ ਜਾਂਚ ਵਿੱਚ ਸਸਕੈਚਵਨ ਦੇ ਵਿਅਕਤੀ ਨੂੰ ਹੋਈ ਸਜ਼ਾ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵਲੋਂ ਇੱਕ ਇਮੀਗ੍ਰੇਸ਼ਨ ਫਰੌਡ ਦੇ ਮਾਮਲੇ ਵਿਚ ਕੀਤੀ ਗਈ ਜਾਂਚ ਦੇ ਸਬੰਧ ਵਿਚ ਸਸਕੈਚਵਨ ਵਿਚ ਇੱਕ ਪੰਜਾਬੀ ਮੂਲ ਦੇ ਵਿਅਕਤੀ ਨੂੰ ਦੋ ਸਾਲ ਤੋਂ ਇੱਕ ਦਿਨ ਘੱਟ ਦੀ Conditional ਸਜ਼ਾ ਸੁਣਾਈ ਗਈ ਹੈ। ਸੀ.ਬੀ.ਐਸ.ਏ. ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਰਿਲੀਜ਼ ਮੁਤਾਬਕ, ਬਲਵੀਰ ਸਿੰਘ ਨੂੰ $10,000 ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
west-vancouvers-gurinder-singh-deo-arrested-in-france
Punjabi

ਵੈਸਟ ਵੈਨਕੂਵਰ ਦੇ ਗਰਿੰਦਰ ਸਿੰਘ ਦਿਓ ਨੂੰ ਫਰਾਂਸ 'ਚ ਕੀਤਾ ਗਿਆ ਗ੍ਰਿਫਤਾਰ

ਵੈਸਟ ਵੈਨਕੂਵਰ ਦੇ ਗੈਂਗਰਸਟਰ ਗਰਿੰਦਰ ਸਿੰਘ ਦਿਓ ਨੂੰ ਫਰਾਂਸ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ, ਇਸ ਦੀ ਪੁਸ਼ਟੀ ਕੈਨੇਡਾ ਦੀ ਫੈਡਰਲ ਪੁਲਿਸਿੰਗ ਦੀ ਪੈਸੀਫਿਕ ਰੀਜ਼ਨ ਆਰ.ਸੀ.ਐਮ.ਪੀ. ਨੇ ਕੀਤੀ ਹੈ। ਦਿਓ ਨੂੰ ਐਫ.ਬੀ.ਆਈ. ਅਤੇ ਆਰ.ਸੀ.ਐਮ.ਪੀ. ਦੇ ਹਾਲ ਹੀ ਦੇ ਓਪਰੇਸ਼ਨ ਹਾਰਡ ਬਾਲ ਵਿਚ ਨਾਮਜ਼ਦ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link