16.83C Vancouver
ADS

News

AllAlbertaBCCanadaIndiaWorld
B.C. call centres open to book COVID-19 vaccine appointments for elderly, Indigenous - https://cdn.connectfm.ca/CFA73A1A-936D-432F-8138-E155A4B717E9_Story1083770_1572182.jpg
BC Mar 9
ਬੀ.ਸੀ. 'ਚ ਆਮ ਲੋਕਾਂ ਲਈ ਵੈਕਸੀਨੇਸ਼ਨ ਪ੍ਰੀਕਿਰਿਆ ਦੀ ਸ਼ੁਰੂਆਤ ਦੇ ਪਹਿਲੇ ਦਿਨ ਕਾਲਸ ਦਾ ਹੜ੍ਹ, 1.7 ਮਿਲੀਅਨ ਕਾਲਸ ਤੋਂ ਬਾਅਦ ਸਿਹਤ ਮੰਤਰੀ ਨੇ ਕੀਤੀ ਰੁਕਣ ਦੀ ਅਪੀਲ
Pfizer Canada's president says, expert panel didn't contact Pfizer before its recommendation for second dose be delayed up to four months - https://cdn.connectfm.ca/54A0B6BD-C73E-428F-BD8A-6F05C7CBB940_Story1083769_1572034.jpg
Canada Mar 9
ਫਾਈਜ਼ਰ ਕੈਨੇਡਾ ਦੇ ਪ੍ਰਧਾਨ ਨੇ ਕਿਹਾ, ਐਕਸਪਰਟ ਪੈਨਲ ਨੇ ਵੈਕਸੀਨ ਦੀ ਦੂਜੀ ਡੋਜ਼ ਲਈ 4 ਮਹੀਨੇ ਦਾ ਸਮਾਂ ਵਧਾਉਣ ਲਈ ਨਹੀਂ ਦਿੱਤੀ ਜਾਣਕਾਰੀ
Castlegar, B.C., man charged with manslaughter in death of off-duty police officer - null
BC Mar 8
ਐਬਟਸਫੋਰਡ ਦੇ ਪੁਲਿਸ ਅਫ਼ਸਰ ਦੀ ਮੌਤ ਦੇ ਮਾਮਲੇ 'ਚ ਕੈਸਲਗਾਰ ਵਾਸੀ 'ਤੇ ਲੱਗੇ ਮੈਨਸਲੌਟਰ ਦੇ ਦੋਸ਼
BC's recovery from COVID-19 must be rooted in equality, regardless of gender or ethnicity: John Horgan - null
BC Mar 8
ਬੀ.ਸੀ. ਦੀ ਕੋਵਿਡ-19 ਤੋਂ ਰਿਕਵਰੀ ਬਰਾਬਰਤਾ ਦੇ ਆਧਾਰ 'ਤੇ ਹੋਣੀ ਚਾਹੀਦੀ ਹੈ: ਜੌਨ ਹੌਰਗਨ
Rolling back progress for women should not be COVID-19's legacy: PM Trudeau - null
Canada Mar 8
ਪੈਂਡੈਮਿਕ ਕਾਰਨ ਔਰਤਾਂ ਦੀ ਕੀਤੀ ਤਰੱਕੀ 'ਤੇ ਪ੍ਰਭਾਵ ਨਹੀਂ ਪੈਣ ਦਿੱਤਾ ਜਾ ਸਕਦਾ: ਪ੍ਰਧਾਨ ਮੰਤਰੀ ਟਰੂਡੋ
British PM Boris Johnson won't comment on royals interview - https://cdn.connectfm.ca/3ABDFAF8-75D1-4279-A880-5010686C0BE2_Story1083764_1571617.png
World Mar 8
ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰੀਸ ਜੌਨਸਨ ਨੇ ਰਾਇਲਸ ਦੇ ਇੰਟਰਵਿਊ 'ਤੇ ਟਿੱਪਣੀ ਕਰਨ ਤੋਂ ਕੀਤਾ ਇਨਕਾਰ
MPs vote to issue summons for Kielburger brothers to testify at ethics committee - null
Canada Mar 8
ਹਾਊਸ ਆਫ਼ ਕਾਮਨਜ਼ ਐਥਿਕਸ ਕਮੇਟੀ ਦੇ ਮੈਂਬਰਾਂ ਨੇ 'ਵੀ ਚੈਰਿਟੀ' ਦੇ ਸਹਿ-ਸੰਸਥਾਪਕਾਂ ਨੂੰ ਟੈਸਟੀਫ਼ਾਈ ਕਰਨ ਲਈ ਸੱਮਨ ਭੇਜਣ ਦੇ ਹੱਕ 'ਚ ਕੀਤਾ ਵੋਟ
New mayor and two councillors elected in Tofino in a weekend byelection - null
BC Mar 8
ਟੋਫੀਨੋ 'ਚ ਬਾਈਇਲੈਕਸ਼ਨ ਦੌਰਾਨ ਨਵੇਂ ਮੇਅਰ ਤੇ ਦੋ ਕਾਉਂਸਲਰਾਂ ਦੀ ਚੋਣ
B.C. call centres open to book COVID-19 vaccine appointments for elderly, Indigenous - null
BC Mar 8
ਬ੍ਰਿਟਿਸ਼ ਕੋਲੰਬੀਆ ਵਿੱਚ ਬਜ਼ੁਰਗਾਂ ਅਤੇ ਇੰਡੀਜਨਸ ਵਿਅਕਤੀਆਂ ਲਈ ਅੱਜ ਤੋਂ ਕੋਵਿਡ -19 ਵੈਕਸੀਨ ਬੁੱਕ ਕਰਨ ਦੀ ਸ਼ੁਰੂਆਤ
Previous1259 of 1619 pagesNext

Latest News

b-c-to-add-132-involuntary-care-beds-in-surrey-and-prince-george
Punjabi

ਬੀ.ਸੀ. ਸਰਕਾਰ ਨੇ ਸਰੀ ਅਤੇ ਪ੍ਰਿੰਸ ਜਾਰਜ ਵਿੱਚ 132 ਨਵੇਂ Involuntary Care ਬੈੱਡ ਸ਼ਾਮਲ ਕਰਨ ਦਾ ਐਲਾਨ ਕੀਤਾ

ਬੀ.ਸੀ. ਸਰਕਾਰ ਨੇ ਗੰਭੀਰ ਮਾਨਸਿਕ ਬੀਮਾਰੀ, ਨਸ਼ਾਖੋਰੀ ਅਤੇ Brain Injury ਨਾਲ ਜੂਝ ਰਹੇ ਲੋਕਾਂ ਲਈ ਸਰੀ ਅਤੇ ਪ੍ਰਿੰਸ ਜਾਰਜ ਵਿਚ Involuntary Care Facilities ਜਲਦ ਖੋਲ੍ਹੇ ਜਾਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਮੁਤਾਬਕ, ਇਨ੍ਹਾਂ ਨਵੀਨੀਕਰਨ ਕੀਤੀਆਂ ਜਾ ਰਹੀਆਂ ਫੈਸੀਲਿਟੀ ਵਿਚ 132 ਨਵੇਂ ਬੈੱਡ ਸ਼ਾਮਲ ਕੀਤੇ ਜਾ ਰਹੇ ਹਨ।
channi-bajwa-among-senior-congress-leaders-to-meet-bhupesh-baghel
Punjabi

ਚੰਨੀ, ਬਾਜਵਾ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਭੂਪੇਸ਼ ਬਘੇਲ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਕਾਂਗਰਸ ਦੇ ਸੀਨੀਅਰ ਆਗੂ ਸ਼ਨੀਵਾਰ ਨੂੰ ਪਾਰਟੀ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ। ਇਸ ਸੰਬੰਧੀ ਜਾਣਕਾਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ। ਚੰਨੀ ਨੇ ਇੱਕ ਪੋਸਟ ਵਿੱਚ ਇਹ ਵੀ ਕਿਹਾ ਕਿ ਸੀਨੀਅਰ ਆਗੂ ਅਤੇ ਪਾਰਟੀ ਵਿਧਾਇਕ ਰਾਣਾ ਗੁਰਜੀਤ ਸਿੰਘ ਆਪਣੀ ਰਿਹਾਇਸ਼ 'ਤੇ ਇਸ ਬੈਠਕ ਦੀ ਮੇਜ਼ਬਾਨੀ ਕਰਨਗੇ।
maninder-sidhu-announces-india-trade-mission-to-lead-team-canada-delegation
Punjabi

ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਕੀਤਾ ਐਲਾਨ, ਕੈਨੇਡਾ ਟਰੇਡ ਮਿਸ਼ਨ ਦੀ ਕਰਨਗੇ ਅਗਵਾਈ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਰਸਮੀ ਐਲਾਨ ਕਰ ਦਿੱਤਾ ਹੈ। ਸਿੱਧੂ 12 ਤੋਂ 17 ਅਕਤੂਬਰ ਤੱਕ ਭਾਰਤ ਵਿਚ ਟੀਮ ਕੈਨੇਡਾ ਟਰੇਡ ਮਿਸ਼ਨ ਦੀ ਅਗਵਾਈ ਕਰਨਗੇ। ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
saskatchewan-man-sentenced-in-cbsa-immigration-fraud-investigation
Punjabi

ਸੀ.ਬੀ.ਐਸ.ਏ. ਦੀ ਇਮੀਗ੍ਰੇਸ਼ਨ ਧੋਖਾਧੜੀ ਜਾਂਚ ਵਿੱਚ ਸਸਕੈਚਵਨ ਦੇ ਵਿਅਕਤੀ ਨੂੰ ਹੋਈ ਸਜ਼ਾ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵਲੋਂ ਇੱਕ ਇਮੀਗ੍ਰੇਸ਼ਨ ਫਰੌਡ ਦੇ ਮਾਮਲੇ ਵਿਚ ਕੀਤੀ ਗਈ ਜਾਂਚ ਦੇ ਸਬੰਧ ਵਿਚ ਸਸਕੈਚਵਨ ਵਿਚ ਇੱਕ ਪੰਜਾਬੀ ਮੂਲ ਦੇ ਵਿਅਕਤੀ ਨੂੰ ਦੋ ਸਾਲ ਤੋਂ ਇੱਕ ਦਿਨ ਘੱਟ ਦੀ Conditional ਸਜ਼ਾ ਸੁਣਾਈ ਗਈ ਹੈ। ਸੀ.ਬੀ.ਐਸ.ਏ. ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਰਿਲੀਜ਼ ਮੁਤਾਬਕ, ਬਲਵੀਰ ਸਿੰਘ ਨੂੰ $10,000 ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
west-vancouvers-gurinder-singh-deo-arrested-in-france
Punjabi

ਵੈਸਟ ਵੈਨਕੂਵਰ ਦੇ ਗਰਿੰਦਰ ਸਿੰਘ ਦਿਓ ਨੂੰ ਫਰਾਂਸ 'ਚ ਕੀਤਾ ਗਿਆ ਗ੍ਰਿਫਤਾਰ

ਵੈਸਟ ਵੈਨਕੂਵਰ ਦੇ ਗੈਂਗਰਸਟਰ ਗਰਿੰਦਰ ਸਿੰਘ ਦਿਓ ਨੂੰ ਫਰਾਂਸ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ, ਇਸ ਦੀ ਪੁਸ਼ਟੀ ਕੈਨੇਡਾ ਦੀ ਫੈਡਰਲ ਪੁਲਿਸਿੰਗ ਦੀ ਪੈਸੀਫਿਕ ਰੀਜ਼ਨ ਆਰ.ਸੀ.ਐਮ.ਪੀ. ਨੇ ਕੀਤੀ ਹੈ। ਦਿਓ ਨੂੰ ਐਫ.ਬੀ.ਆਈ. ਅਤੇ ਆਰ.ਸੀ.ਐਮ.ਪੀ. ਦੇ ਹਾਲ ਹੀ ਦੇ ਓਪਰੇਸ਼ਨ ਹਾਰਡ ਬਾਲ ਵਿਚ ਨਾਮਜ਼ਦ ਕੀਤਾ ਗਿਆ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link