12.72C Vancouver
ADS

News

AllAlbertaBCCanadaIndiaWorld
Farmers' protest: Ghazipur border reopens, traffic movement allowed from Delhi to UP - https://cdn.connectfm.ca/Traffic-at-Gazipur-Reopened.jpg
India Mar 15
ਕਿਸਾਨੀ ਸੰਘਰਸ਼: ਮੁੜ ਖੁੱਲਿਆ ਗ਼ਾਜ਼ੀਪੁਰ ਬਾਰਡਰ, ਦਿੱਲੀ ਤੋਂ ਯੂਪੀ ਨੂੰ ਜਾਣ ਵਾਲੇ ਰਾਹ 'ਤੇ ਆਵਾਜਾਈ ਸ਼ੁਰੂ
B.C. has no deaths in latest tally, but 648 new cases of COVID-19 - https://cdn.connectfm.ca/ABF8308F-2948-486E-B1EE-8994C79CA36D_Story1091411_1583234.jpg
BC Mar 13
ਬੀ.ਸੀ. 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ, 79 ਨਵੇਂ ਵੇਰੀਐਂਟਸ ਸਮੇਤ ਕੋਵਿਡ-19 ਦੇ 648 ਮਾਮਲੇ ਹੋਏ ਰਿਪੋਰਟ
Two RCMP officers in Metro Vancouver face charges of assault - https://cdn.connectfm.ca/8273ED59-D36C-48EE-9781-414561D65E39_Story1091410_1583180.jpg
BC Mar 13
ਮੈਟਰੋ ਵੈਨਕੂਵਰ ਦੇ ਦੋ ਅਫ਼ਸਰਾਂ 'ਤੇ ਲੱਗੇ ਹਮਲੇ ਦੇ ਦੋਸ਼
Horgan supports vaccine passports for international travel but lukewarm for B.C. - null
BC Mar 13
ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵਿਡ-19 ਸੰਬੰਧੀ ਵੈਕਸੀਨ ਪਾਸਪੋਰਟ ਦੀ ਲੋੜ ਨੂੰ ਦੇਵਾਂਗੇ ਸਹਿਯੋਗ: ਪ੍ਰੀਮਿਅਰ ਹੌਰਗਨ
Unemployment data shows strong recovery, says B.C. NDP - https://cdn.connectfm.ca/ABAA75E3-0A47-4BC6-999B-55DC92F6FF26_Story1091408_1582858.jpg
BC Mar 12
ਬੀ.ਸੀ. ਸਰਕਾਰ ਨੇ ਕਿਹਾ, ਬੇਰੁਜ਼ਗਾਰੀ ਦੇ ਅੰਕੜੇ ਸਾਬਿਤ ਕਰਦੇ ਸੂਬੇ ਦੀ ਮਜ਼ਬੂਤ ਰਿਕਵਰੀ
Four people in Michigan win $1.05B Mega Millions prize - null
World Mar 12
ਅਮਰੀਕਾ 'ਚ ਚਾਰ ਲੋਕਾਂ ਨੇ ਜਿੱਤੀ $1.05 ਬਿਲੀਅਨ ਦੀ ਮੈਗਾ ਮਿਲੀਅਨਸ ਲੌਟਰੀ
One-million doses of Pfizer-BioNTech vaccines every seven days will make a big difference: PM Trudeau - https://cdn.connectfm.ca/4EC09EEE-C4F7-4333-84E0-716B216670AD_Story1091406_1582532.jpg
Canada Mar 12
ਫਾਈਜ਼ਰ ਵੈਕਸੀਨ ਦੀਆਂ ਹਰ ਹਫ਼ਤੇ ਇੱਕ ਮਿਲੀਅਨ ਖੁਰਾਕਾਂ ਪਹੁੰਚਣ ਨਾਲ ਪਵੇਗਾ ਵੱਡਾ ਫ਼ਰਕ: ਪ੍ਰਧਾਨ ਮੰਤਰੀ ਟਰੂਡੋ
Passenger taken to hospital via air ambulance after collision in Abbotsford - https://cdn.connectfm.ca/BCB2886D-5F97-4800-9C27-D75A380CAAB4_Story1091405_1582510.jpg
BC Mar 12
ਐਬਟਸਫੋਰਡ 'ਚ ਕ੍ਰੈਸ਼ ਤੋਂ ਬਾਅਦ ਇੱਕ ਵਿਅਕਤੀ ਨੂੰ ਏਅਰ ਐਂਬੂਲੈਂਸ ਜ਼ਰੀਏ ਪਹੁੰਚਾਇਆ ਹਸਪਤਾਲ
Canadian economy added 259,000 jobs in February, Statistics Canada says - https://cdn.connectfm.ca/62A3311E-8F08-4AEF-8EA9-AE1196485B4E_Story1091404_1582088.jpg
Canada Mar 12
ਫਰਵਰੀ ਵਿੱਚ ਕੈਨੇਡਾ ਦੀ ਆਰਥਿਕਤਾ ਵਿੱਚ 259,000 ਨੌਕਰੀਆਂ ਦਾ ਵਾਧਾ : ਸਟੈਟਿਸਟਿਕਸ ਕੈਨੇਡਾ
Previous1284 of 1649 pagesNext

Latest News

highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link