12.64C Vancouver
ADS

News

AllAlbertaBCCanadaIndiaWorld
'I'm in charge': O'Toole brushes off Conservative grassroots vote on climate change - https://cdn.connectfm.ca/D2C1DCC5-CE0D-4653-8EAA-9889E2EF1E3E_Story1109464_1608789.jpg
Canada Mar 23
ਐਰਿਨ ਓ'ਟੂਲ ਵੱਲੋਂ ਵਾਤਾਵਰਨ ਤਬਦੀਲੀ 'ਤੇ ਵੋਟ ਦੇ ਮਾਮਲੇ 'ਤੇ ਸਫ਼ਾਈ ਦੇਣ ਦੀ ਕੋਸ਼ਿਸ਼
Drivers in southern B.C. warned of police impersonator after fake vehicle stop - https://cdn.connectfm.ca/BE6134F4-BC63-4BB2-92D1-3423A6F60FA6_Story1109463_1608535.jpg
BC Mar 23
ਦੱਖਣੀ ਬੀ.ਸੀ. 'ਚ ਪੁਲਿਸ ਦੇ ਪਹਿਰਾਵੇ ਵਾਲੇ ਵਿਅਕਤੀ ਬਾਰੇ ਕੀਤਾ ਜਾ ਰਿਹਾ ਸਾਵਧਾਨ
Colorado shooting leaves 10 dead in latest mass tragedy, shooter ID'd as 21-year-old man - https://cdn.connectfm.ca/RCMP-flouted-internet-policy-U.S.-shooting-leaves-10-dead.jpg
World Mar 23
ਕੌਲੋਰਾਡੋ ਵਿੱਚ ਗੋਲ਼ੀ ਚਲਣ ਦੀ ਵਾਰਦਾਤ ਵਿੱਚ 10 ਵਿਅਕਤੀ ਮਾਰੇ ਗਏ, 21 ਸਾਲਾ ਸ਼ੱਕੀ ਗਿਰਫ਼ਤਾਰ
COVID-19: Over 40k new cases in India - https://cdn.connectfm.ca/covid.jpg
India Mar 23
ਕੋਵਿਡ-19: ਭਾਰਤ ਵਿੱਚ 40 ਹਜ਼ਾਰ ਤੋਂ ਵੀ ਵੱਧ ਨਵੇਂ ਮਾਮਲੇ
Top doctor says COVID-19 infections among younger people rising in B.C. - https://cdn.connectfm.ca/B578CB18-BC74-465B-9CB0-BB283846EF2B_Story1107550_1606550.jpg
BC Mar 23
ਡਾ. ਬੌਨੀ ਹੈਨਰੀ ਨੇ ਕਿਹਾ, ਬੀ.ਸੀ. 'ਚ ਯੁਵਾ ਵਰਗ 'ਚ ਵਧਣ ਲੱਗੇ ਕੋਵਿਡ-19 ਮਾਮਲੇ; 1,785 ਮਾਮਲੇ ਤੇ 16 ਮੌਤਾਂ ਹੋਈਆਂ ਰਿਪੋਰਟ
Meng's lawyer urges judge to turf Mountie's claim that he didn't share info with FBI - https://cdn.connectfm.ca/27602004-2B8A-4E78-93B7-2860DAB7C919_Story1107549_1606482.jpg
BC Mar 23
ਮੰਗ ਵੰਜੋ ਦੇ ਵਕੀਲ ਨੇ ਮਕਾਉ ਜਾ ਚੁੱਕੇ ਸਾਬਕਾ ਪੁਲਿਸ ਅਫ਼ਸਰ ਦੇ ਹਲਫ਼ਨਾਮੇ 'ਤੇ ਚੁੱਕੇ ਸਵਾਲ
Man faces several charges after two alleged unprovoked attacks on women in Victoria - https://cdn.connectfm.ca/27309B49-7753-425A-BD95-4134B8535224_Story1107548_1606221.jpg
BC Mar 22
ਵਿਕਟੋਰੀਆ 'ਚ ਦੋ ਔਰਤਾਂ 'ਤੇ ਬੇਵਜ੍ਹਾ ਕੀਤੇ ਕਥਿਤ ਹਮਲੇ ਤੋਂ ਬਾਅਦ ਇੱਕ ਵਿਅਕਤੀ 'ਤੇ ਲੱਗੇ ਦੋਸ਼
Seniors aged 78 and up in B.C. can begin calling to book their COVID-19 vaccine appointments - https://cdn.connectfm.ca/CEB6EDF3-0A10-4E17-8484-B8D5519CD341_Story1107546_1606030.jpg
BC Mar 22
78 ਸਾਲ ਅਤੇ ਉਸ ਤੋਂ ਵਧੇਰੀ ਉਮਰ ਦੇ ਲੋਕ, ਕੋਵਿਡ-19 ਵੈਕਸੀਨ ਦੀ ਅਪਾਇੰਟਮੈਂਟ ਹਾਸਿਲ ਕਰਨ ਲਈ ਕਰ ਸਕਦੇ ਕਾਲ
Cases of COVID-19 variants on the rise in Canada, fuelling concerns over third wave - https://cdn.connectfm.ca/65F74233-0BD5-44A4-AA42-427A15DF1D20_Story1107545_1606012.jpg
Canada Mar 22
ਕੋਵਿਡ-19 ਦੇ ਵੇਰੀਐਂਟਸ ਦੇ ਕੈਨੇਡਾ 'ਚ ਵਧ ਰਹੇ ਮਾਮਲੇ, ਤੀਜੀ ਵੇਵ ਦਾ ਖਤਰਾ ਖੜਾ ਹੋਇਆ
Previous1297 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link