13.07C Vancouver
ADS

News

AllAlbertaBCCanadaIndiaWorld
Vancouver mayor will ask for handgun ban 'at earliest opportunity' - https://cdn.connectfm.ca/C83ADFD1-9029-483B-8CF8-4B3882A51E2F_Story1051236_1524338.jpg
BC Feb 16
ਵੈਨਕੂਵਰ ਮੇਅਰ ਦਾ ਐਲਾਨ, ਜਲਦੀ ਤੋਂ ਜਲਦੀ ਹੈਂਡਗੰਨ ਬੈਨ ਲਗਾਉਣ ਦੀ ਤਿਆਰੀ
B.C. Mountie sustained serious injuries after vehicle hit ice en route to call: RCMP - null
BC Feb 16
ਸਾਥੀ ਦੀ ਮਦਦ ਕਰਨ ਜਾ ਰਹੇ ਆਰ.ਸੀ.ਐਮ.ਪੀ. ਅਫ਼ਸਰ ਦੀ ਗੱਡੀ ਹੋਈ ਕ੍ਰੈਸ਼, ਅਫ਼ਸਰ ਨੂੰ ਗੰਭੀਰ ਸੱਟਾਂ ਲੱਗੀਆਂ
Canada will receive 1.3 million doses of the Moderna vaccine in March: Anita Anand - https://cdn.connectfm.ca/2B917DB6-96C1-4EB8-8555-D64E9E5D24F7_Story1051235_1524249.jpg
Canada Feb 16
ਮਾਰਚ 'ਚ ਕੈਨੇਡਾ ਨੂੰ ਮੌਡਰਨਾ ਵੈਕਸੀਨ ਦੀਆਂ 1.3 ਮਿਲੀਅਨ ਡੋਜ਼ ਹੋਣਗੀਆਂ ਹਾਸਿਲ: ਅਨੀਤਾ ਅਨੰਦ
Whistler-area avalanche conditions 'tricky,' says expert after two recent deaths - https://cdn.connectfm.ca/D40691F8-F797-4942-9FCC-C22D023DB2A3_Story1051232_1524070.jpg
BC Feb 16
ਬਰਫ਼ ਖਿਸਕਣ ਸੰਬੰਧੀ ਦੋ ਮੌਤਾਂ ਤੋਂ ਬਾਅਦ ਮਾਹਿਰ ਨੇ ਕਿਹਾ, ਵਿਸਲਰ ਇਲਾਕੇ 'ਚ ਐਵਲਾਂਸ਼ ਸੰਬੰਧੀ ਮੁਸ਼ਕਿਲ ਭਰੀਆਂ ਪਰਿਸਥਿਤੀਆਂ
Trudeau government would allow municipalities to ban handguns under new bill - null
Canada Feb 16
ਨਵੇਂ ਕਨੂੰਨ 'ਚ ਟਰੂਡੋ ਸਰਕਾਰ ਦੀ ਮਿਊਨਿਸਪੈਲਟੀਆਂ ਨੂੰ ਹੈਂਡਗਨ 'ਤੇ ਪਬੰਦੀ ਲਗਾਉਣ ਦੀ ਤਾਕਤ ਪ੍ਰਦਾਨ ਕਰਨ ਦੀ ਮਨਜ਼ੂਰੀ
Freeland appeals to Tories to hurry passage of COVID-19 relief bill - https://cdn.connectfm.ca/6E675773-4E3B-4C24-A253-2F5E3645D0BD_Story1051230_1523627.jpg
Canada Feb 16
ਫ੍ਰੀਲੈਂਡ ਵਲੋਂ ਕੋਵਿਡ -19 ਰਾਹਤ ਬਿੱਲ ਨੂੰ ਜਲਦੀ ਪਾਸ ਕਰਨ ਲਈ ਟੋਰੀ ਪਾਰਟੀ ਨੂੰ ਅਪੀਲ
Toolkit investigation: Delhi Police writes to Zoom, seeks details of meeting ahead of Republic Day violence - https://cdn.connectfm.ca/Delhi-Police.jpg
India Feb 16
ਟੂਲਕਿੱਟ ਪੁੱਛ-ਗਿੱਛ ਮਾਮਲਾ: ਦਿੱਲੀ ਪੁਲਿਸ ਵੱਲੋਂ ਜ਼ੂਮ ਤੋਂ ਮੰਗੀ ਗਈ ਗਣਤੰਤਰ ਦਿਹਾੜੇ ਦੀ ਹਿੰਸਾ ਤੋਂ ਪਹਿਲਾਂ ਹੋਈ ਬੈਠਕ ਬਾਰੇ ਜਾਣਕਾਰੀ
Senate acquits Trump of inciting Capitol attack - https://cdn.connectfm.ca/8741F54A-4693-48F4-AD96-EEC15BAC4D9C.jpeg
World Feb 13
ਅਮਰੀਕੀ ਸੈਨੇਟ ਵਿੱਚ ਟ੍ਰੰਪ ਇੱਕ ਵਾਰ ਫਿਰ ਬਰੀ
B.C.'s top doctor says Nigerian variant identified in B.C. - https://cdn.connectfm.ca/A65E7F36-B902-4DB5-9081-1425E985B104_Story1046183_1517002.jpg
BC Feb 13
ਬੀ.ਸੀ. 'ਚ ਰਿਪੋਰਟ ਹੋਇਆ ਨਾਈਜੀਰੀਆ ਦੇ ਕੋਵਿਡ-19 ਵੇਰੀਐਂਟ ਦਾ ਪਹਿਲਾ ਮਾਮਲਾ
Previous1300 of 1644 pagesNext

Latest News

quebec-premier-open-to-return-of-u-s-wines-if-trade-gains-are-made
Punjabi

Quebec premier open to return of U.S. wines if trade gains are made

ਕੈਨੇਡਾ ਦੀ ਅਮਰੀਕਾ ਨਾਲ ਚੱਲ ਰਹੀ ਵਪਾਰ ਵਾਰਤਾ ਵਿਚ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਟਕਰਾਅ ਵਿਚਕਾਰ ਕਿਊਬੈਕ ਦੀ ਪ੍ਰੀਮੀਅਰ Christine Fréchette ਨੇ ਸੂਬੇ ਦੇ liquor ਸਟੋਰਾਂ ਵਿਚ ਅਮਰੀਕੀ wines ਦੀ ਵਾਪਸੀ ਦੀ ਇਜਾਜ਼ਤ ਦੇਣ ਲਈ ਸਹਿਮਤੀ ਦੇਣ ਦਾ ਸੰਕੇਤ ਦਿੱਤਾ ਹੈ ਪਰ ਕਿਹਾ ਕਿ ਉਹ ਇਸ ਤੋਂ ਪਹਿਲਾਂ ਟ੍ਰੇਡ ਮੋਰਚੇ 'ਤੇ ਕੋਈ ਸਫਲਤਾ ਦੇਖਣਾ ਚਾਹੁੰਦੇ ਹਨ।
merritt-closes-hiking-and-biking-trails-amid-wildfire-risk
Punjabi

ਮੈਰਿਟ ਵਿੱਚ ਜੰਗਲੀ ਖੇਤਰਾਂ ਦੇ ਹਾਈਕਿੰਗ ਅਤੇ ਬਾਈਕਿੰਗ ਟ੍ਰੇਲ 15 ਸਤੰਬਰ ਤੱਕ ਬੰਦ

ਬੀ.ਸੀ. ਦੇ ਮੈਰਿਟ ਸ਼ਹਿਰ ਦੇ ਆਲੇ-ਦੁਆਲੇ ਮਨੁੱਖੀ ਕਾਰਨਾਂ ਕਰਕੇ ਜੰਗਲੀ ਅੱਗ ਭੜਕਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਟੀ ਦੇ ਫਾਇਰ ਚੀਫ਼ ਨੇ ਉਨ੍ਹਾਂ ਦੇ ਘੇਰੇ ਅੰਦਰ ਆਉਂਦੇ ਸਾਰੇ ਜੰਗਲੀ ਖੇਤਰ ਵਿਚ ਹਾਈਕਿੰਗ ਅਤੇ ਬਾਈਕਿੰਗ ਲਈ ਵਰਤੇ ਜਾਣ ਵਾਲੇ ਰਸਤੇ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। ਇਹ ਫੈਸਲਾ ਸ਼ਹਿਰ ਦੇ ਬਾਇ ਲਾਅ ਤਹਿਤ ਲਿਆ ਗਿਆ ਹੈ, ਜੋ ਪ੍ਰਸ਼ਾਸਨ ਨੂੰ ਜਨਜੀਵਨ ਅਤੇ ਸੰਪਤੀ ਦੀ ਸੁਰੱਖਿਆ ਲਈ ਅਜਿਹੇ ਖੇਤਰਾਂ ਨੂੰ ਬੰਦ ਕਰਨ ਦਾ ਅਧਿਕਾਰ ਦਿੰਦਾ ਹੈ।
overnight-highway-99-closures-planned-in-delta-for-bridge-work
Punjabi

ਡੈਲਟਾ ਵਿੱਚ ਬ੍ਰਿਜ ਕੰਮ ਲਈ ਹਾਈਵੇ 99 ’ਤੇ ਰਾਤ ਸਮੇਂ ਬੰਦ ਰਹਿਣਗੀਆਂ ਲੇਨਾਂ

ਡੈਲਟਾ ਵਿਚ ਹਾਈਵੇਅ 99 'ਤੇ ਡਰਾਈਵਰਾਂ ਨੂੰ ਅੱਜ ਤੋਂ ਦੋ ਰਾਤਾਂ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਸ਼ਹਿਰ ਵਲੋਂ 78th ਸਟ੍ਰੀਟ ਓਵਰਪਾਸ ਲਈ ਨਵੇਂ ਪੁਲ ਦੇ ਗਰਡਰ ਲਗਾਉਣ ਦੇ ਕੰਮ ਦੇ ਚੱਲਦਿਆਂ ਟ੍ਰੈਫ਼ਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸੋਮਵਾਰ ਅਤੇ ਮੰਗਲਵਾਰ ਰਾਤ ਹਾਈਵੇ 99 ਪੂਰੀ ਤਰ੍ਹਾਂ ਬੰਦ ਰਹੇਗਾ। ਇਹ ਸ਼ਾਮ ਨੂੰ ਸਿੰਗਲ ਲੇਨ ਨੂੰ ਬੰਦ ਕਰਨ ਨਾਲ ਸ਼ੁਰੂ ਹੋਵੇਗਾ ਤੇ ਇੱਕ ਘੰਟੇ ਬਾਅਦ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।
canadian-armed-forces-on-standby-as-b-c-wildfires-displace-thousands-in-okanagan
Punjabi

ਬੀ.ਸੀ. ਵਿਚ ਜੰਗਲੀ ਅੱਗ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਸਟੈਂਡਬਾਏ 'ਤੇ

ਬੀ. ਸੀ. ਵਿਚ ਜੰਗਲੀ ਅੱਗ ਦੇ ਸੰਕਟ ਅਤੇ ਓਕਾਨਾਗਨ ਖੇਤਰ ਵਿਚ ਹਜ਼ਾਰਾਂ ਲੋਕਾਂ ਦੇ ਬੇਘਰ ਹੋਣ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਮਦਦ ਲਈ ਸਟੈਂਡਬਾਏ ਰਹਿਣ ਦੇ ਹੁਕਮ ਦਿੱਤੇ ਗਏ ਹਨ। ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਪੁਸ਼ਟੀ ਕੀਤੀ ਕਿ ਬੀ.ਸੀ. ਸਰਕਾਰ ਦੇ ਆਦੇਸ਼ ਮਿਲਦੇ ਹੀ ਫੌਜੀ ਸਹਾਇਤਾ ਨੂੰ ਤਾਇਨਾਤ ਕਰ ਦਿੱਤਾ ਜਾਵੇਗਾ।
vancouver-police-seek-public-help-identifying-suspect-in-kitsilano-assault
Punjabi

ਕਿਟਸੀਲਾਨੋ ਹਮਲੇ ਦੇ ਸ਼ੱਕੀ ਦੀ ਪਛਾਣ ਲਈ ਵੈਨਕੂਵਰ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਵੈਨਕੂਵਰ ਪੁਲਿਸ ਨੇ ਕਿਟਸੀਲਾਨੋ ਇਲਾਕੇ ਵਿਚ ਇੱਕ ਬਜ਼ੁਰਗ 'ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਲਈ ਆਮ ਜਨਤਾ ਤੋਂ ਮਦਦ ਮੰਗੀ ਹੈ ਅਤੇ ਉਸ ਦੀ ਇੱਕ ਤਸਵੀਰ ਵੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 31 ਜੁਲਾਈ ਨੂੰ ਵਾਪਰੀ, ਜਾਂਚਕਰਤਾ ਦਾ ਮੰਨਣਾ ਹੈ ਕਿ 73 ਸਾਲਾ ਬਜ਼ੁਰਗ ਨੇ ਇੱਕ ਅਣਪਛਾਤੇ ਵਿਅਕਤੀ ਨੂੰ ਉੱਥੋਂ ਲੰਘਣ ਵਾਲੇ ਲੋਕਾਂ 'ਤੇ ਉੱਚੀ-ਉੱਚੀ ਚੀਕਣ ਤੋਂ ਰੋਕਿਆ ਸੀ ਅਤੇ ਉੱਥੋਂ ਚਲੇ ਜਾਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link