21.26C Vancouver
ADS

News

AllAlbertaBCCanadaIndiaWorld
Minister to reveal details on controversial COVID-19 testing rules for travellers - https://cdn.connectfm.ca/26C54DDF-4150-46B7-8F34-D608E0BD56FC_Story984514_1425258.jpg
Canada Jan 6
ਵਿਦੇਸ਼ ਤੋਂ ਆ ਰਹੇ ਯਾਤਰੀਆਂ ਲਈ ਕੋਵਿਡ-19 ਟੈਸਟਿੰਗ ਬਾਰੇ ਵੇਰਵੇ ਅੱਜ ਸਾਹਮਣੇ ਆਉਣ ਦਾ ਅੰਦਾਜ਼ਾ
'We understand farmers' situation' : SC adjourns hearing petition on agri laws to Jan 11 - https://cdn.connectfm.ca/SC.jpg
India Jan 6
'ਅਸੀਂ ਕਿਸਾਨਾਂ ਦੇ ਹਾਲਾਤ ਸਮਝਦੇ ਹਾਂ': ਭਾਰਤੀ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ 'ਤੇ ਸੁਣਵਾਈ 11 ਜਨਵਰੀ ਤੱਕ ਟਾਲਦਿਆਂ ਆਖਿਆ
B.C. state of emergency extended again; 428 more COVID-19 cases and 8 deaths reported in B.C. - https://cdn.connectfm.ca/A554C63B-1F88-4A77-9475-1F1A6790053F_Story982714_1423665.jpg
BC Jan 6
ਬੀ.ਸੀ. 'ਚ 28,000 ਤੋਂ ਵਧੇਰੇ ਲੋਕਾਂ ਨੂੰ ਪ੍ਰਦਾਨ ਕੀਤੀ ਜਾ ਚੁੱਕੀ ਵੈਕਸੀਨ; ਅੱਜ 428 ਹੋਰ ਮਾਮਲੇ ਤੇ 8 ਮੌਤਾਂ ਹੋਈਆਂ ਰਿਪੋਰਟ
Man fatally shot by police in Vancouver's Downtown Eastside neighbourhood - null
BC Jan 6
ਵੈਨਕੂਵਰ 'ਚ ਪੁਲਿਸ ਦੀ ਗੋਲੀ ਨਾਲ ਵਿਅਕਤੀ ਦੀ ਮੌਤ, ਆਈ.ਆਈ.ਓ. ਕੋਲ ਪਹੁੰਚਿਆ ਮਾਮਲਾ
B.C. mink farmer decides to destroy 1,000 animals after positive COVID-19 tests - null
BC Jan 6
ਬੀ.ਸੀ. 'ਚ ਮਿੰਕ ਫ਼ਾਰਮਰ ਨੇ ਕੋਵਿਡ-19 ਟੈਸਟਸ ਤੋਂ ਬਾਅਦ 1,000 ਮਿੰਕਸ ਨੂੰ ਖਤਮ ਕਰਨ ਦਾ ਲਿਆ ਫੈਸਲਾ
Higher property values in B.C. prompt increase in 2021 homeowner grant - https://cdn.connectfm.ca/C291B809-C4E6-47BC-A5CD-170E50DD722A_Story982711_1423559.jpg
BC Jan 6
ਬੀ.ਸੀ. 'ਚ ਪ੍ਰਾਪਰਟੀਆਂ ਦੀ ਉੱਚੀ ਕੀਮਤ ਨਾਲ 2021 ਦੀ ਹੋਮਓਨਰ ਗ੍ਰਾਂਟ 'ਚ ਵਾਧਾ
COVID-19 outbreak at cardiac ward in St. Paul's Hospital in downtown Vancouver - https://cdn.connectfm.ca/14077526-3B7B-41B4-B860-7EED44AA3EF9_Story982710_1423380.jpg
BC Jan 5
ਵੈਨਕੂਵਰ 'ਚ ਸੇਂਟ ਪੌਲ ਹਸਪਤਾਲ 'ਚ ਕੋਵਿਡ-19 ਆਊਟਬ੍ਰੇਕ ਐਲਾਨਿਆ, ਕਾਰਡੀਐਕ ਵਾਰਡ ਨੂੰ ਕੀਤਾ ਬੰਦ
Starting Thursday, Canada is requiring incoming air travellers to present evidence of a recent negative COVID-19 test: Dominic LeBlanc - https://cdn.connectfm.ca/66C462A8-62A2-4A56-941E-F5EFA728EA02_Story982709_1423308.jpg
Canada Jan 5
ਇਸ ਵੀਰਵਾਰ ਤੋਂ ਕੈਨੇਡਾ 'ਚ ਦਾਖਿਲ ਹੋਣ ਤੋਂ 72 ਘੰਟੇ ਪਹਿਲਾਂ ਕੋਵਿਡ-19 ਦਾ ਨੈਗੇਟਿਵ ਨਤੀਜਾ ਹਾਸਿਲ ਕਰਨਾ ਜ਼ਰੂਰੀ: ਡੋਮੀਨਿਕ ਲੈਬਲੌਂ
Federal government is making changes to the $1,000 sickness benefit: PM Trudeau - https://cdn.connectfm.ca/80A22305-7827-4C68-96EB-2E1F6E70E65A_Story982708_1423285.jpg
Canada Jan 5
ਫ਼ੈਡਰਲ ਸਰਕਾਰ 1,000 ਡਾਲਰ ਵਾਲੇ ਸਿਕਨੈਸ ਬੈਨੀਫਿਟ ਪ੍ਰੋਗਰਾਮ 'ਚ ਕਰ ਰਹੀ ਤਬਦੀਲੀ: ਪ੍ਰਧਾਨ ਮੰਤਰੀ ਟਰੂਡੋ
Previous1301 of 1613 pagesNext

Latest News

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
connect fm logo

Legals

Journalism code of ethics
© 2024 AKASH BROADCASTING INC.
Android app linkApple app link