13.63C Vancouver
ADS

News

AllAlbertaBCCanadaIndiaWorld
Bombardier to cut 1,600 jobs in move to reduce costs and consolidate work  - https://cdn.connectfm.ca/CDA11621-EFFB-4975-97CE-0DEF197B159B_Story1044087_1513077.jpg
Canada Feb 11
ਬੋਮਬਾਰਡੀਅਰ ਵਲੋਂ ਖਰਚਿਆਂ ਨੂੰ ਘਟਾਉਣ ਲਈ 1,600 ਨੌਕਰੀਆਂ ਕੱਟਣ ਦਾ ਐਲਾਨ
157,797 doses of COVID-19 vaccine have been administered in B.C. - https://cdn.connectfm.ca/EEF118E7-5919-43DA-8286-68A92A5EE558_Story1042246_1511559.jpg
BC Feb 11
ਬੀ.ਸੀ. 'ਚ 157,797 ਲੋਕਾਂ ਨੂੰ ਕੀਤਾ ਜਾ ਚੁੱਕਾ ਵੈਕਸੀਨੇਟ; ਅੱਜ 469 ਕੋਵਿਡ-19 ਮਾਮਲੇ ਹੋਏ ਰਿਪੋਰਟ
Horgan says cross-border tent gatherings at Peace Arch Park a federal issue - https://cdn.connectfm.ca/FFFD2D09-B558-41C0-9D4D-43F25ABDAAB4_Story1042245_1511510.jpg
BC Feb 11
ਲਿਬਰਲਸ ਦੀ ਪੀਸ ਆਰਚ ਪਾਰਕ ਬੰਦ ਕਰਵਾਉਣ ਦੀ ਮੰਗ 'ਤੇ ਪ੍ਰੀਮਿਅਰ ਹੌਰਗਨ ਨੇ ਇਸ ਨੂੰ ਦੱਸਿਆ ਫੈਡਰਲ ਮੁੱਦਾ
Prominent Saudi women's rights activist released from prison - https://cdn.connectfm.ca/FC6911E3-E70B-497B-9458-2FDC4E8362E7_Story1042244_1511478.jpg
World Feb 11
ਯੂ.ਬੀ.ਸੀ. ਗਰੈਜੂਏਟ ਐਕਟੀਵਿਸਟ ਦੀ ਤਿੰਨ ਸਾਲ ਬਾਅਦ ਸਾਊਦੀ ਅਰਬ ਦੀ ਜੇਲ੍ਹ 'ਚੋਂ ਰਿਹਾਈ
One person dead many injured in a crash just outside Hope - https://cdn.connectfm.ca/6C4C8C1B-143C-4759-BC81-CFCAA4B949A3_Story1042243_1511214.jpg
BC Feb 10
ਹੋਪ ਕੋਲ ਭਿਆਨਕ ਮਲਟੀ-ਵਾਹਨ ਕ੍ਰੈਸ਼ 'ਚ ਇੱਕ ਵਿਅਕਤੀ ਦੀ ਮੌਤ ਅਤੇ ਕਈ ਲੋਕ ਜ਼ਖਮੀ
I wholeheartedly applaud this morning’s announcement by Prime Minister Trudeau says Surrey mayor Doug McCallum - https://cdn.connectfm.ca/84904391-A23D-4500-8C51-450690AA5961_Story1042242_1511223.jpeg
BC Feb 10
ਪ੍ਰਧਾਨ ਮੰਤਰੀ ਟਰੂਡੋ ਦੇ ਨਵੇਂ ਰੈਪਿਡ ਟ੍ਰਾਂਜ਼ਿਟ ਪ੍ਰੋਜੈਕਟਸ ਦਾ ਮੇਅਰ ਡਗ ਮੈਕੁਲਮ ਨੇ ਕੀਤਾ ਸਵਾਗਤ
India will 'do its best' to get COVID-19 vaccines to Canada, says PM Narendra Modi - https://cdn.connectfm.ca/0B8B4329-8A5E-4DA5-813B-FF01C0D9002F_Story1042241_1511108.jpg
Canada Feb 10
ਪ੍ਰਧਾਨ ਮੰਤਰੀ ਟਰੂਡੋ ਨਾਲ ਗੱਲਬਾਤ ਤੋਂ ਬਾਅਦ ਮੋਦੀ ਨੇ ਕਿਹਾ, ਕੈਨੇਡਾ ਨੂੰ ਕੋਵਿਡ-19 ਵੈਕਸੀਨ ਪਹੁੰਚਾਉਣ ਦੀ ਭਾਰਤ ਕਰੇਗਾ ਪੂਰੀ ਕੋਸ਼ਿਸ਼
Ski resorts across BC stepping up enforcement to reduce the surge of COVID-19 in places like Whistler - https://cdn.connectfm.ca/6DE68A81-6412-477A-9779-F1011365D2EE_Story1042240_1510817.jpg
BC Feb 10
ਬੀ.ਸੀ. ਦੇ ਸਕੀ ਰਿਜ਼ਾਰਟਸ 'ਚ ਕੋਵਿਡ-19 ਦੇ ਫੈਲਾਅ ਤੋਂ ਬਚਾਅ ਲਈ ਵਧੇਰੇ ਸਖਤੀ ਦੀ ਤਿਆਰੀ
Forecasters warn cold snap brings wind chill values of -25 for parts of south coast - https://cdn.connectfm.ca/791A9D3A-B8D0-4CEB-9927-818C77186D91_Story1042239_1510782.jpg
BC Feb 10
ਵਿਕਟੋਰੀਆ ਅਤੇ ਮੈਟਰੋ ਵੈਨਕੂਵਰ ਦੇ ਇਲਾਕਿਆਂ 'ਚ ਤੇਜ਼ ਠੰਡ ਦੇ ਅਨੁਮਾਨ, -25 ਜਿਹੇ ਤਾਪਮਾਨ ਜਿਹੀ ਮਹਿਸੂਸ ਹੋ ਸਕਦੀ ਠੰਡ
Previous1303 of 1644 pagesNext

Latest News

quebec-premier-open-to-return-of-u-s-wines-if-trade-gains-are-made
Punjabi

Quebec premier open to return of U.S. wines if trade gains are made

ਕੈਨੇਡਾ ਦੀ ਅਮਰੀਕਾ ਨਾਲ ਚੱਲ ਰਹੀ ਵਪਾਰ ਵਾਰਤਾ ਵਿਚ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਟਕਰਾਅ ਵਿਚਕਾਰ ਕਿਊਬੈਕ ਦੀ ਪ੍ਰੀਮੀਅਰ Christine Fréchette ਨੇ ਸੂਬੇ ਦੇ liquor ਸਟੋਰਾਂ ਵਿਚ ਅਮਰੀਕੀ wines ਦੀ ਵਾਪਸੀ ਦੀ ਇਜਾਜ਼ਤ ਦੇਣ ਲਈ ਸਹਿਮਤੀ ਦੇਣ ਦਾ ਸੰਕੇਤ ਦਿੱਤਾ ਹੈ ਪਰ ਕਿਹਾ ਕਿ ਉਹ ਇਸ ਤੋਂ ਪਹਿਲਾਂ ਟ੍ਰੇਡ ਮੋਰਚੇ 'ਤੇ ਕੋਈ ਸਫਲਤਾ ਦੇਖਣਾ ਚਾਹੁੰਦੇ ਹਨ।
merritt-closes-hiking-and-biking-trails-amid-wildfire-risk
Punjabi

ਮੈਰਿਟ ਵਿੱਚ ਜੰਗਲੀ ਖੇਤਰਾਂ ਦੇ ਹਾਈਕਿੰਗ ਅਤੇ ਬਾਈਕਿੰਗ ਟ੍ਰੇਲ 15 ਸਤੰਬਰ ਤੱਕ ਬੰਦ

ਬੀ.ਸੀ. ਦੇ ਮੈਰਿਟ ਸ਼ਹਿਰ ਦੇ ਆਲੇ-ਦੁਆਲੇ ਮਨੁੱਖੀ ਕਾਰਨਾਂ ਕਰਕੇ ਜੰਗਲੀ ਅੱਗ ਭੜਕਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਟੀ ਦੇ ਫਾਇਰ ਚੀਫ਼ ਨੇ ਉਨ੍ਹਾਂ ਦੇ ਘੇਰੇ ਅੰਦਰ ਆਉਂਦੇ ਸਾਰੇ ਜੰਗਲੀ ਖੇਤਰ ਵਿਚ ਹਾਈਕਿੰਗ ਅਤੇ ਬਾਈਕਿੰਗ ਲਈ ਵਰਤੇ ਜਾਣ ਵਾਲੇ ਰਸਤੇ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। ਇਹ ਫੈਸਲਾ ਸ਼ਹਿਰ ਦੇ ਬਾਇ ਲਾਅ ਤਹਿਤ ਲਿਆ ਗਿਆ ਹੈ, ਜੋ ਪ੍ਰਸ਼ਾਸਨ ਨੂੰ ਜਨਜੀਵਨ ਅਤੇ ਸੰਪਤੀ ਦੀ ਸੁਰੱਖਿਆ ਲਈ ਅਜਿਹੇ ਖੇਤਰਾਂ ਨੂੰ ਬੰਦ ਕਰਨ ਦਾ ਅਧਿਕਾਰ ਦਿੰਦਾ ਹੈ।
overnight-highway-99-closures-planned-in-delta-for-bridge-work
Punjabi

ਡੈਲਟਾ ਵਿੱਚ ਬ੍ਰਿਜ ਕੰਮ ਲਈ ਹਾਈਵੇ 99 ’ਤੇ ਰਾਤ ਸਮੇਂ ਬੰਦ ਰਹਿਣਗੀਆਂ ਲੇਨਾਂ

ਡੈਲਟਾ ਵਿਚ ਹਾਈਵੇਅ 99 'ਤੇ ਡਰਾਈਵਰਾਂ ਨੂੰ ਅੱਜ ਤੋਂ ਦੋ ਰਾਤਾਂ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਸ਼ਹਿਰ ਵਲੋਂ 78th ਸਟ੍ਰੀਟ ਓਵਰਪਾਸ ਲਈ ਨਵੇਂ ਪੁਲ ਦੇ ਗਰਡਰ ਲਗਾਉਣ ਦੇ ਕੰਮ ਦੇ ਚੱਲਦਿਆਂ ਟ੍ਰੈਫ਼ਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸੋਮਵਾਰ ਅਤੇ ਮੰਗਲਵਾਰ ਰਾਤ ਹਾਈਵੇ 99 ਪੂਰੀ ਤਰ੍ਹਾਂ ਬੰਦ ਰਹੇਗਾ। ਇਹ ਸ਼ਾਮ ਨੂੰ ਸਿੰਗਲ ਲੇਨ ਨੂੰ ਬੰਦ ਕਰਨ ਨਾਲ ਸ਼ੁਰੂ ਹੋਵੇਗਾ ਤੇ ਇੱਕ ਘੰਟੇ ਬਾਅਦ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।
canadian-armed-forces-on-standby-as-b-c-wildfires-displace-thousands-in-okanagan
Punjabi

ਬੀ.ਸੀ. ਵਿਚ ਜੰਗਲੀ ਅੱਗ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਸਟੈਂਡਬਾਏ 'ਤੇ

ਬੀ. ਸੀ. ਵਿਚ ਜੰਗਲੀ ਅੱਗ ਦੇ ਸੰਕਟ ਅਤੇ ਓਕਾਨਾਗਨ ਖੇਤਰ ਵਿਚ ਹਜ਼ਾਰਾਂ ਲੋਕਾਂ ਦੇ ਬੇਘਰ ਹੋਣ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਮਦਦ ਲਈ ਸਟੈਂਡਬਾਏ ਰਹਿਣ ਦੇ ਹੁਕਮ ਦਿੱਤੇ ਗਏ ਹਨ। ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਪੁਸ਼ਟੀ ਕੀਤੀ ਕਿ ਬੀ.ਸੀ. ਸਰਕਾਰ ਦੇ ਆਦੇਸ਼ ਮਿਲਦੇ ਹੀ ਫੌਜੀ ਸਹਾਇਤਾ ਨੂੰ ਤਾਇਨਾਤ ਕਰ ਦਿੱਤਾ ਜਾਵੇਗਾ।
vancouver-police-seek-public-help-identifying-suspect-in-kitsilano-assault
Punjabi

ਕਿਟਸੀਲਾਨੋ ਹਮਲੇ ਦੇ ਸ਼ੱਕੀ ਦੀ ਪਛਾਣ ਲਈ ਵੈਨਕੂਵਰ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਵੈਨਕੂਵਰ ਪੁਲਿਸ ਨੇ ਕਿਟਸੀਲਾਨੋ ਇਲਾਕੇ ਵਿਚ ਇੱਕ ਬਜ਼ੁਰਗ 'ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਲਈ ਆਮ ਜਨਤਾ ਤੋਂ ਮਦਦ ਮੰਗੀ ਹੈ ਅਤੇ ਉਸ ਦੀ ਇੱਕ ਤਸਵੀਰ ਵੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 31 ਜੁਲਾਈ ਨੂੰ ਵਾਪਰੀ, ਜਾਂਚਕਰਤਾ ਦਾ ਮੰਨਣਾ ਹੈ ਕਿ 73 ਸਾਲਾ ਬਜ਼ੁਰਗ ਨੇ ਇੱਕ ਅਣਪਛਾਤੇ ਵਿਅਕਤੀ ਨੂੰ ਉੱਥੋਂ ਲੰਘਣ ਵਾਲੇ ਲੋਕਾਂ 'ਤੇ ਉੱਚੀ-ਉੱਚੀ ਚੀਕਣ ਤੋਂ ਰੋਕਿਆ ਸੀ ਅਤੇ ਉੱਥੋਂ ਚਲੇ ਜਾਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link