17.68C Vancouver
ADS

News

AllAlbertaBCCanadaIndiaWorld
Experts say massive landslide on BC's central coast caused a shock equivalent to a 4.9 magnitude earthquake - null
BC Dec 16
ਮਾਹਿਰਾਂ ਨੇ ਕਿਹਾ, ਬੀ.ਸੀ. ਦੇ ਸੈਂਟਰਲ ਕੋਸਟ ਕੋਲ ਵਾਪਰੀ ਲੈਂਡਸਲਾਈਡ ਦਾ 4.9 ਮੈਗਨੀਟਿਊਡ ਦੇ ਭੂਚਾਲ ਜਿਹਾ ਪ੍ਰਭਾਵ
Budget officer says federal wage-subsidy program may cost more this year than planned - null
Canada Dec 16
ਬਜਟ ਅਫ਼ਸਰ ਨੇ ਕਿਹਾ, ਵੇਜ ਸਬਸਿਡੀ ਪ੍ਰੋਗਰਾਮ 'ਤੇ ਇਸ ਸਾਲ ਉਮੀਦ ਤੋਂ ਵਧੇਰੇ ਖਰਚੇ ਹੋਣ ਦਾ ਅਨੁਮਾਨ
Canada inks deal with U.S. to send astronaut around the moon - https://cdn.connectfm.ca/006186E9-92B1-45F6-AEE2-5893BEC63712_Story955937_1381751.jpg
Canada Dec 16
ਚੰਦਰਮਾ 'ਤੇ ਐਸਟਰੋਨੌਟ ਭੇਜਣ ਲਈ ਕੈਨੇਡਾ ਨੇ ਅਮਰੀਕਾ ਨਾਲ ਇਕਰਾਰਨਾਮਾ ਕੀਤਾ
SC intends to set up committee comprising farmers' unions, Centre to resolve issues of protestors - https://cdn.connectfm.ca/supreme.png
India Dec 16
ਸਰਵ-ਉੱਚ ਅਦਾਲਤ ਨੇ ਕਿਸਾਨਾਂ ਦਾ ਮੁੱਦਾ ਸੁਲਝਾਉਣ ਲਈ ਸਰਕਾਰ ਨੂੰ ਕਿਸਾਨ ਜਥੇਬੰਦੀ ਦੇ ਆਗੂਆਂ ਦੀ ਕਮੇਟੀ ਬਣਾਉਣ ਲਈ ਕਿਹਾ
522 new COVID-19 cases and 21 deaths reported in B.C.; Premier Horagn warns stricter enforcement coming to COVID-19 rule breakers - https://cdn.connectfm.ca/EDDAC3A2-F0CA-40FE-8264-387FC9B61DAD_Story954183_1380282.jpg
BC Dec 16
ਬੀ.ਸੀ. 'ਚ 522 ਨਵੇਂ ਮਾਮਲੇ ਤੇ 21 ਮੌਤਾਂ ਹੋਈਆਂ ਰਿਪੋਰਟ, ਪ੍ਰੀਮਿਅਰ ਹੌਰਗਨ ਨੇ ਆਉਂਦੇ ਹਫ਼ਤਿਆਂ 'ਚ ਸਖਤੀ ਦੇ ਦਿੱਤੇ ਸੰਕੇਤ
First British Columbian vaccinated, COVID-19 immunizations begin - https://cdn.connectfm.ca/804A7B05-00A3-4EFC-860E-19D037394BCF_Story954182_1380264.jpg
BC Dec 16
ਪਹਿਲੇ ਬ੍ਰਿਟਿਸ਼ ਕੋਲੰਬੀਅਨ ਨੂੰ ਲੱਗਿਆ ਕੋਵਿਡ-19 ਵੈਕਸੀਨ ਦਾ ਟੀਕਾ, ਸੂਬੇ 'ਚ ਵੈਕਸੀਨੇਸ਼ਨ ਪ੍ਰਦਾਨ ਕੀਤੇ ਜਾਣ ਦਾ ਆਗਾਜ਼
RCMP to change its policies over collecting and using information gathered on protesters  - https://cdn.connectfm.ca/C779F994-C76D-486D-8065-3F7CE6923992_Story954181_1380256.jpg
Canada Dec 16
ਆਰ.ਸੀ.ਐਮ.ਪੀ. ਵੱਲੋਂ ਪ੍ਰਦਰਸ਼ਨਕਾਰੀਆਂ ਦੀ ਜਾਣਕਾਰੀ ਇਕੱਤਰ ਕਰਨ ਤੇ ਵਰਤਣ ਦੀਆਂ ਨੀਤੀਆਂ 'ਚ ਹੋਵੇਗਾ ਬਦਲਾਅ
Government promises resources in search for Manitoba sailor who fell overboard - null
Canada Dec 15
ਮੈਨੀਟੋਬਾ ਦੇ ਸਮੁੰਦਰ 'ਚ ਡਿੱਗੇ ਮਾਸਟਰ ਸੇਲਰ ਦੀ ਭਾਲ 'ਚ ਸਰਕਾਰ ਨੇ ਮਦਦ ਪ੍ਰਦਾਨ ਕਰਨ ਦਾ ਕੀਤਾ ਵਾਅਦਾ
Canadian Real Estate Association says the average price of homes rose 13.8 per cent in November - https://cdn.connectfm.ca/3AFDB187-66A5-484D-BF6B-90542DEF2EC2_Story954179_1379919.jpg
Canada Dec 15
ਕਨੇਡੀਅਨ ਰੀਅਲ ਐਸਟੇਟ ਐਸੋਸੀਏਅਸ਼ਨ ਨੇ ਦੱਸਿਆ, ਨਵੰਬਰ ਮਹੀਨੇ 'ਚ ਘਰਾਂ ਦੀ ਕੀਮਤ 'ਚ ਹੋਇਆ 13.8% ਦਾ ਵਾਧਾ
Previous1316 of 1613 pagesNext

Latest News

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
connect fm logo

Legals

Journalism code of ethics
© 2024 AKASH BROADCASTING INC.
Android app linkApple app link