14.5C Vancouver
ADS

News

AllAlbertaBCCanadaIndiaWorld
Rakesh Tikait asserts farmer protest to continue for long - https://cdn.connectfm.ca/rakesh_tikaitdasdsd.jpg
India Mar 4
ਰਾਕੇਸ਼ ਟਿਕੈਤ ਨੇ ਕਿਸਾਨੀ ਸੰਘਰਸ਼ ਦੇ ਲੰਮਾ ਚੱਲਣ 'ਤੇ ਦਿੱਤਾ ਜ਼ੋਰ
Agitating farmers gear up for summer months with mosquito nets, repellent, fans - https://cdn.connectfm.ca/Farmers.jpg
India Mar 4
ਧਰਨਾਕਾਰੀ ਕਿਸਾਨਾਂ ਵੱਲੋਂ ਮੱਛਰਦਾਨੀਆਂ,ਮੱਛਰ ਭਜਾਉਣ ਦੇ ਸਮਾਨ ਅਤੇ ਪੱਖਿਆਂ ਨਾਲ ਕੀਤੀ ਗਈ ਗਰਮੀ ਦੀ ਤਿਆਰੀ
Former military ombudsman says he told defence minister about Vance allegations - https://cdn.connectfm.ca/8121F21D-9576-4A7E-828D-9324FEEE177B_Story1076034_1561195.jpg
Canada Mar 4
ਸਾਬਕਾ ਮਿਲਟਰੀ ਮੈਂਬਰ ਨੇ ਆਖਿਆ, ਹਰਜੀਤ ਸੱਜਣ ਨੂੰ ਵੈਂਸ 'ਤੇ ਲੱਗ ਰਹੇ ਇਲਜ਼ਾਮਾਂ ਬਾਰੇ ਤਿੰਨ ਸਾਲ ਪਹਿਲਾਂ ਦੱਸਿਆ ਸੀ
200 cases of COVID-19 (variants of concern) reported in B.C. so far - https://cdn.connectfm.ca/87DF1916-76E4-43BF-A83C-9A6506029070_Story1076033_1561155.jpg
BC Mar 4
ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੇ ਮਾਮਲੇ 200 ਤੱਕ ਪਹੁੰਚੇ
PM Trudeau optimistic, government's timeline for getting a vaccine to every Canadian who wants one can be accelerated - https://cdn.connectfm.ca/88352561-1EA3-46EA-994A-B646A66F8FBD_Story1076032_1560874.jpg
Canada Mar 3
ਪ੍ਰਧਾਨ ਮੰਤਰੀ ਟਰੂਡੋ ਨੇ ਜਤਾਈ ਆਸ, ਵੈਕਸੀਨ ਹਾਸਿਲ ਕਰਨ ਦੇ ਚਾਹਵਾਨ ਸਾਰੇ ਕਨੇਡੀਅਨ ਲੋਕਾਂ ਤੱਕ ਵੈਕਸੀਨ ਪਹੁੰਚਾਉਣ ਦੀ ਸਮੇਂ ਸੀਮਾ 'ਚ ਆਵੇਗੀ ਹੋਰ ਤੇਜ਼ੀ
Woman killed, two hurt after vehicle crosses centre line in North Vancouver - https://cdn.connectfm.ca/C410B188-0E5F-45EE-93FB-22CA603BA2BD_Story1076031_1560819.jpg
BC Mar 3
ਨੌਰਥ ਵੈਨਕੂਵਰ 'ਚ ਵਾਪਰੀ ਆਹਮੋ-ਸਾਹਮਣੇ ਦੀ ਵਾਹਨਾਂ ਦੀ ਟੱਕਰ 'ਚ ਇੱਕ ਔਰਤ ਦੀ ਮੌਤ
Police investigate shooting in Newton - null
BC Mar 3
ਨਿਊਟਨ ਇਲਾਕੇ 'ਚ ਚੱਲੀ ਗੋਲੀ, ਪੁਲਿਸ ਕਰ ਰਹੀ ਜਾਂਚ
PM Trudeau announces extension of programs to help workers and businesses - https://cdn.connectfm.ca/9790CAE8-99B0-493C-AFC6-32425E00A71F_Story1076026_1560501.jpg
Canada Mar 3
ਪ੍ਰਧਾਨ ਮੰਤਰੀ ਟਰੂਡੋ ਨੇ ਵਰਕਰਾਂ ਤੇ ਵਪਾਰਾਂ ਦੇ ਸਹਿਯੋਗ ਲਈ ਜਾਰੀ ਪ੍ਰੋਗਰਾਮਾਂ ਦੀ ਮਿਆਦ ਵਧਾਉਣ ਦਾ ਕੀਤਾ ਐਲਾਨ
199 violation tickets worth 2,300 dollars each issued in B.C. due to the COVID-19 pandemic - https://cdn.connectfm.ca/F5DDD0A8-04F5-48CC-B283-05DDC3FD676E_Story1076028_1560477.jpg
BC Mar 3
ਬੀ.ਸੀ. 'ਚ ਪੈਂਡੈਮਿਕ ਸੰਬੰਧੀ ਨਿਯਮਾਂ ਦੀ ਉਲੰਘਣਾ ਲਈ 2,300 ਡਾਲਰ ਦੇ 199 ਟਿਕਟ ਕੀਤੇ ਜਾਰੀ
Previous1334 of 1691 pagesNext

Latest News

nijjar-murder-case-fbi-announces-reward-for-goldy-brars-arrest
Punjabi

ਨਿੱਝਰ ਕਤਲ ਮਾਮਲਾ: ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ ਇਨਾਮ ਦਾ ਐਲਾਨ

ਕੈਨੇਡਾ ਦੀ ਆਰ.ਸੀ.ਐਮ.ਪੀ. ਅਤੇ ਅਮਰੀਕੀ ਜਾਂਚ ਏਜੰਸੀ ਐਫ.ਬੀ.ਆਈ. ਨੇ ਸਾਂਝੇ ਤੌਰ 'ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਲੋੜੀਂਦੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ 1 ਮਿਲੀਅਨ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।
eby-targets-trumps-trade-war-pledges-to-double-b-c-critical-mineral-exports
Punjabi

ਈਬੀ ਵੱਲੋਂ ਟਰੰਪ ਦੀ ਟਰੇਡ ਵਾਰ 'ਤੇ ਨਿਸ਼ਾਨਾ, ਕ੍ਰਿਟੀਕਲ ਮਿਨਰਲ ਐਕਸਪੋਰਟ ਦੁੱਗਣੇ ਕਰਨ ਦਾ ਵਾਅਦਾ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਸੋਮਵਾਰ ਨੂੰ ਪ੍ਰਿੰਸ ਰੂਪਰਟ ਵਿਖੇ ਚੋਣ ਪ੍ਰਚਾਰ ਦੌਰਾਨ ਟਰੰਪ ਦੀ ਟਰੇਡ ਵਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਬੀ. ਸੀ. ਦੇ critical mineral exports ਨੂੰ ਅਗਲੇ ਪੰਜ ਸਾਲਾਂ ਵਿਚ ਦੁੱਗਣਾ ਕਰਨ ਲਈ ਕੰਮ ਕੀਤਾ ਜਾਵੇਗਾ।
one-killed-19-injured-in-russian-drone-attack-on-kyiv
Punjabi

ਕੀਵ ਵਿੱਚ ਰੂਸੀ ਡਰੋਨ ਹਮਲਾ, 1 ਦੀ ਮੌਤ ਤੇ 19 ਜ਼ਖਮੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸੋਮਵਾਰ ਨੂੰ ਰੂਸ ਵੱਲੋਂ ਕੀਤੇ ਗਏ ਡਰੋਨ ਹਮਲੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 19 ਲੋਕ ਜ਼ਖਮੀ ਹੋਏ ਹਨ। ਕੀਵ ਦੇ ਮੇਅਰ ਨੇ ਦੱਸਿਆ ਕਿ ਡਰੋਨ ਹਮਲਾ ਕੇਂਦਰੀ ਕੀਵ ਸਥਿਤ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ’ਤੇ ਹੋਇਆ। ਜ਼ਖਮੀਆਂ ਵਿੱਚੋਂ 6 ਲੋਕਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
b-c-conservatives-say-lorne-doerkson-could-remain-leader-for-years-without-leadership-vote
Punjabi

ਬੀ.ਸੀ. ਕੰਜ਼ਰਵੇਟਿਵ ਸਰਕਾਰ ਬਣੀ ਤਾਂ ਲੋਰਨ ਡੋਰਕਸਨ ਹੀ ਹੋ ਸਕਦੇ ਹਨ ਪ੍ਰੀਮੀਅਰ

ਬੀ.ਸੀ. ਕੰਜ਼ਰਵੇਟਿਵ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਬਿਨਾਂ ਕਿਸੇ ਲੀਡਰਸ਼ਿਪ ਵੋਟ ਦੇ ਕਈ ਸਾਲਾਂ ਤੱਕ ਪਾਰਟੀ ਦੀ ਕਮਾਨ ਸੰਭਾਲ ਸਕਦੇ ਹਨ।
bc-conservatives-centre-bc-announce-candidates-for-upcoming-election
Punjabi

ਬੀ.ਸੀ.ਚੋਣਾਂ: ਕੰਜ਼ਰਵੇਟਿਵ ਤੇ ਸੈਂਟਰ ਬੀ.ਸੀ. ਵੱਲੋਂ ਕਈ ਉਮੀਦਵਾਰਾਂ ਦਾ ਐਲਾਨ

ਬੀ.ਸੀ. ਕੰਜ਼ਰਵੇਟਿਵ ਪਾਰਟੀ ਨੇ ਲੈਂਗਲੀ-ਐਬਟਸਫੋਰਡ ਹਲਕੇ ਤੋਂ ਹਰਮਨ ਭੰਗੂ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਹੈ। ਭੰਗੂ ਪਹਿਲੀ ਵਾਰ 2024 ਵਿਚ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਬਿਆਨ ਵਿਚ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਇਸ ਹਲਕੇ ਦੀ ਸੇਵਾ ਕਰਨਾ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਮਾਣ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link