13.9C Vancouver
ADS

News

AllAlbertaBCCanadaIndiaWorld
Leaders of the Liberal and Green parties not happy that John Horgan has called a snap election - https://cdn.connectfm.ca/6AC42AA1-24F1-4BC9-9CF4-692486544626_Story819912_1185056.jpg
BC Sep 22
ਬੀ.ਸੀ. ਲਿਬਰਲ ਅਤੇ ਗ੍ਰੀਨ ਪਾਰਟੀਆਂ ਦੇ ਲੀਡਰਾਂ ਨੇ ਹੌਰਗਨ ਦੇ ਫੈਸਲੇ 'ਤੇ ਚੁੱਕੇ ਸਵਾਲ, ਕਿਹਾ ਸਿਰਫ਼ ਨਿੱਜੀ ਲਾਭ ਸੋਚ ਰਹੀ ਐਨ.ਡੀ.ਪੀ.
IHIT identifies the victim in fatal shooting at Richmond restaurant - https://cdn.connectfm.ca/7527304F-B5D1-4F2D-BB4C-9D35ECD54001_Story819911_1184994.jpg
BC Sep 22
ਰਿਚਮੰਡ 'ਚ ਗੋਲੀ ਚੱਲਣ ਦੀ ਵਾਰਦਾਤ 'ਚ ਜਾਨ ਗਵਾਉਣ ਵਾਲੇ ਦੀ ਹੋਈ ਪਛਾਣ
Weather warnings about hurricane 'Teddy' remain in effect for almost all of Atlantic Canada - https://cdn.connectfm.ca/32FFE61F-B26F-4B81-8228-3BEAD8CAFBC1_Story819910_1184755.jpg
Canada Sep 21
ਤੂਫ਼ਾਨ 'ਟੈਡੀ' ਦੀ ਦਸਤਕ ਤੋਂ ਪਹਿਲਾਂ ਐਂਟਲਾਂਟਿਕ ਕੈਨੇਡਾ 'ਚ ਚੇਤਾਵਨੀਆਂ
B.C. privacy commissioner will hear First Nations complaints about COVID-19 - null
BC Sep 21
ਬੀ.ਸੀ. ਦੇ ਇਨਫਰਮੇਸ਼ਨ ਅਤੇ ਪ੍ਰੀਵਸੀ ਕਮਿਸ਼ਨਰ ਵੱਲੋਂ ਫਰਸਟ ਨੇਸ਼ਨਸ ਦੀ ਕੋਵਿਡ-19 ਸ਼ਿਕਾਇਤ ਦੀ ਹੋਵੇਗੀ ਜਾਂਚ
Public Healthy Agency of Canada gets new president as current one steps down - https://cdn.connectfm.ca/76EC0883-8BED-457B-B699-55AFD81D7B5D_Story819908_1184482.jpg
Canada Sep 21
ਪਬਲਿਕ ਹੈਲਥ ਅਜੈਂਸੀ ਆਫ਼ ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ, ਪੀ.ਐਮ. ਟਰੂਡੋ ਨੇ ਸਟਿਊਅਰਟ ਨੂੰ ਸੌਂਪੀ ਜ਼ਿੰਮੇਵਾਰੀ
Liberals pledge $1 billion for cities to buy motels, hotels forrapid-housing program - null
Canada Sep 21
ਰੈਪਿਡ ਹਾਊਸਿੰਗ ਪ੍ਰੋਗਰਾਮ ਵਾਸਤੇ ਇਮਾਰਤਾਂ ਖਰੀਦਣ ਲਈ ਲਿਬਰਲ ਸਰਕਾਰ ਖਰਚੇਗੀ $1 ਬਿਲਿਅਨ
John Horgan calls an election in British Columbia for Oct. 24 - https://cdn.connectfm.ca/4F525409-204F-4A2F-A8A8-B7458CC416F0_Story819907_1184335.jpg
BC Sep 21
ਬੀ.ਸੀ. 'ਚ ਚੋਣਾਂ ਦਾ ਐਲਾਨ; 24 ਅਕਤੂਬਰ ਨੂੰ ਹੋਣਗੀਆਂ ਚੋਣਾਂ
B.C. unveils new cannabis sales programs to help small, Indigenous growers - https://cdn.connectfm.ca/0D9A7530-7493-403F-B5F8-5DA2348A62B6_Story819904_1184251.jpg
BC Sep 21
ਛੋਟੇ ਅਤੇ ਇਨਡ਼ੀਜੀਨਸ ਕੈਨੇਬਿਸ ਉਗਾਉਣ ਵਾਲਿਆਂ ਦੀ ਮਦਦ ਲਈ ਬੀ.ਸੀ. ਸਰਕਾਰ ਦੇ ਨਵੇਂ ਪ੍ਰੋਗਰਾਮ
Claire Trevena will not run in the next election - https://cdn.connectfm.ca/F54C190A-D418-4C3D-BDA9-B940EAAD22BA_Story819906_1184269.jpg
BC Sep 21
ਕਲੇਅਰ ਟ੍ਰੈਵੇਨਾ ਨੇ ਵੀ ਕੀਤਾ ਅਗਲੀਆਂ ਚੋਣਾਂ ਨਾ ਲੜਨ ਦਾ ਐਲਾਨ
Previous1382 of 1610 pagesNext

Latest News

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link