14.37C Vancouver
ADS

News

AllAlbertaBCCanadaIndiaWorld
Change made to insurance for B.C. condo owners amid rising premiums - https://cdn.connectfm.ca/92320EEA-6B99-457C-80A3-21F2E29E7E57_Story932458_1348068.jpg
BC Dec 1
ਕੌਂਡੋ ਇੰਸ਼ੋਰੈਂਸ ਰੇਟ ਅਸਮਾਨੀ ਚੜ੍ਹਾਉਣ ਵਾਲੀ ਪ੍ਰੀਕਿਰਿਆ ਰੱਦ ਕਰਨ ਦੀ ਬੀ.ਸੀ. 'ਚ ਇੰਸ਼ੋਰਰਸ ਨੇ ਦਿੱਤੀ ਮਨਜ਼ੂਰੀ: ਵਿੱਤ ਮੰਤਰੀ ਸਿਲੀਨਾ ਰੌਬਿਨਸਨ
There has been significant misinformation about the doses of COVID-19 vaccines: Anita Anand - https://cdn.connectfm.ca/836941DF-9A4D-4C35-882A-4F3B8DFBDF82_Story932457_1347777.jpg
Canada Dec 1
ਕੋਵਿਡ-19 ਦੀਆਂ ਵੈਕਸੀਨ ਅਤੇ ਡੋਜ਼ ਬਾਰੇ ਬਹੁਤ ਸਾਰੀ ਗਲਤ ਜਾਣਕਾਰੀ ਫੈਲ ਰਹੀ: ਅਨੀਤਾ ਅਨੰਦ
Police in Vancouver and Victoria still breaking up parties despite COVID-19 protocols - https://cdn.connectfm.ca/AFC58C19-66F6-459F-889F-1093A8F444A0_Story932456_1347760.jpg
BC Dec 1
ਵੈਨਕੂਵਰ ਤੇ ਵਿਕਟੋਰੀਆ 'ਚ ਪਾਰਟੀਆਂ 'ਤੇ ਕਾਬੂ ਪਾਉਣ ਲਈ ਪੁਲਿਸ ਦੀਆਂ ਕੋਸ਼ਿਸ਼ਾਂ ਜਾਰੀ
Government will engage residents to create a new anti-racism act in B.C.: Rachna Singh - null
BC Dec 1
ਬੀ.ਸੀ. 'ਚ ਸਰਕਾਰ ਵੱਲੋਂ ਲੋਕਾਂ ਨਾਲ ਰਾਬਤਾ ਕਰ ਸਥਾਪਿਤ ਕੀਤਾ ਜਾਵੇਗਾ 'ਐਂਟੀ-ਰੇਸੀਜ਼ਮ ਐਕਟ': ਰਚਨਾ ਸਿੰਘ
Two years since Huawei executive Meng Wanzhou arrested at Vancouver airport - https://cdn.connectfm.ca/2F32C180-99D5-44E9-BE26-C1527CFB692D_Story932454_1347551.jpg
BC Dec 1
ਮੰਗ ਵੰਜੋ ਦੀ ਵੈਨਕੂਵਰ ਹਵਾਈ ਅੱਡੇ 'ਤੇ ਗ੍ਰਿਫ਼ਤਾਰੀ ਨੂੰ ਦੋ ਸਾਲ ਹੋਏ ਪੂਰੇ
Statistics Canada says economy grew at a record pace in third quarter of 2020 - https://cdn.connectfm.ca/9E0B2532-2DB4-45CF-9AB1-B7AD37755768_Story932453_1347312.jpg
Canada Dec 1
ਸਟੈਟਿਸਟਿਕਸ ਕੈਨੇਡਾ ਮੁਤਾਬਕ2020 ਦੀ ਤੀਸਰੀ ਤਿਮਾਹੀ ਵਿਚ ਆਰਥਿਕਤਾ ਵਿੱਚ ਵੱਡਾ ਵਾਧਾ
46 new deaths and over 2,000 COVID-19 cases reported in B.C. - https://cdn.connectfm.ca/10AC8ED5-53E3-4249-A260-18814CD25E51_Story930862_1345820.jpg
BC Dec 1
ਬੀ.ਸੀ. 'ਚ ਕੋਵਿਡ-19 ਸੰਬੰਧੀ 46 ਮੌਤਾਂ ਤੇ 2,000 ਤੋਂ ਵੱਧ ਮਾਮਲੇ ਹੋਏ ਰਿਪੋਰਟ
Naval exercise begins today off the western Vancouver Island and the southern Gulf Islands - null
BC Dec 1
ਵੈਨਕੂਵਰ ਆਈਲੈਂਡ ਤੇ ਗਲਫ਼ ਆਈਲੈਂਡਸ ਦੇ ਇਲਾਕੇ 'ਚ ਸ਼ੁਰੂ ਹੋਇਆ ਨੇਵਲ ਅਭਿਆਸ
Police in Abbotsford investigating a shooting incident that appears to be a case of mistaken identity - https://cdn.connectfm.ca/325B6C0A-4A2F-49EB-995F-BB7DCB64B446_Story930860_1345611.jpg
BC Nov 30
ਐਬਟਸਫੋਰਡ 'ਚ ਚੱਲੀ ਗੋਲੀ, ਗਲਤ ਪਛਾਣ ਦੇ ਚਲਦਿਆਂ ਘਟਨਾ ਵਾਪਰਨ ਦਾ ਸ਼ੱਕ
Previous1383 of 1666 pagesNext

Latest News

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link