15.78C Vancouver
ADS

News

AllAlbertaBCCanadaIndiaWorld
Canada adds surprise 60,000 jobs in September, unemployment rate steady at 7.1% - https://cdn.connectfm.ca/Statistics-Canada_2025-10-10-133450_lspx.jpg
Canada Oct 10
ਕੈਨੇਡਾ ਵਿਚ ਸਤੰਬਰ ਮਹੀਨੇ ਦੌਰਾਨ ਕੁੱਲ 60,400 ਨਵੀਆਂ ਨੌਕਰੀਆਂ ਦਾ ਹੋਇਆ ਵਾਧਾ
Swastika vandalism spree leads to police investigations - null
BC Oct 10
ਸਵਾਸਤਿਕਾ ਦੀ ਭੰਨਤੋੜ ਮਾਮਲੇ ਦੀ ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ
Ontario declares measles outbreak over after more than 2,300  infections - https://cdn.connectfm.ca/measles_2025-10-09-190921_rrjq.jpg
Canada Oct 9
ਓਨਟਾਰੀਓ ਦੇ ਪਬਲਿਕ ਹੈਲਥ ਡਿਪਾਰਟਮੈਂਟ ਨੇ ਸੂਬੇ ਵਿਚ ਇੱਕ ਸਾਲ ਤੋਂ ਚੱਲ ਰਹੇ ਖਸਰੇ ਦਾ ਪ੍ਰਕੋਪ ਖਤਮ ਹੋਣ ਦਾ ਕੀਤਾ ਐਲਾਨ
B.C. police seize $1M in assets related to alleged drug-trafficking operation - https://cdn.connectfm.ca/RCMP_2025-07-17-162905_ugvi.jpg
Canada Oct 9
ਸਰੀ ਵਿਚ ਡਰੱਗ ਨੈੱਟਵਰਕ ਦਾ ਪਰਦਾਫਾਸ਼, 56 ਕਿਲੋਗ੍ਰਾਮ ਤੋਂ ਵੱਧ ਦਾ ਨਸ਼ਾ ਕੀਤਾ ਜ਼ਬਤ
Man charged in hit-and-run in Prince George, B.C., that killed fundraising cyclist - https://cdn.connectfm.ca/GRC-RCMP_2025-10-09-173757_ozpf.jpg
BC Oct 9
ਪ੍ਰਿੰਸ ਜਾਰਜ, ਬੀਸੀ ਵਿੱਚ ਹਿੱਟ-ਐਂਡ-ਰਨ ਦੇ ਮਾਮਲੇ ਵਿੱਚ ਵਿਅਕਤੀ 'ਤੇ ਲੱਗੇ ਦੋਸ਼
Missing Person for Location – Aaron Bengry - https://cdn.connectfm.ca/Missing.jpg
Canada Oct 9
ਸਰੀ ਪੁਲਿਸ ਨੇ 2021 ਤੋਂ ਲਾਪਤਾ 35 ਸਾਲਾ ਨੌਜਵਾਨ ਦੀ ਤਲਾਸ਼ ਵਿਚ ਮੰਗੀ ਮਦਦ
Hungarian writer Laszlo Krasznahorkai wins the Nobel Prize in  literature - null
World Oct 9
ਹੰਗਰੀ ਦੇ ਲੇਖਕ ਲਾਸਜ਼ਲੋ ਕ੍ਰਾਸਨਾਹੋਰਕਾਈ ਨੂੰ ਸਾਹਿਤ ਦਾ ਨੋਬੇਲ ਪੁਰਸਕਾਰ
Thieves rip ATM from West Kelowna, B.C., bank wall via machinery in attempted theft - https://cdn.connectfm.ca/RCMP_2025-10-09-141103_sahq.jpg
BC Oct 9
ਵੈਸਟ ਕੇਲੋਨਾ 'ਚ ਚੋਰਾਂ ਨੇ ਏਟੀਐਮ ਨੂੰ ਬਣਾਇਆ ਨਿਸ਼ਾਨਾ
Gaza peace plan agreed to, Canada calls for immediate and unimpeded aid - https://cdn.connectfm.ca/Hamas.jpg
Canada Oct 9
ਗਾਜ਼ਾ ਸ਼ਾਂਤੀ ਯੋਜਨਾ 'ਤੇ ਸਹਿਮਤੀ,ਕੈਨੇਡਾ ਨੇ ਤੁਰੰਤ ਸਹਾਇਤਾ ਦੀ ਕੀਤੀ ਮੰਗ
Previous139 of 1573 pagesNext

Latest News

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
connect fm logo

Legals

Journalism code of ethics
© 2024 AKASH BROADCASTING INC.
Android app linkApple app link