11.75C Vancouver
ADS

News

AllAlbertaBCCanadaIndiaWorld
Public Safety Ministry is warning about the risk of holiday-related fires from festive lights - https://cdn.connectfm.ca/05C35380-F002-45D1-9FD8-B67242AF448C_Story952472_1377100.jpg
BC Dec 14
ਪਬਲਿਕ ਸੇਫ਼ਟੀ ਮੰਤਰਾਲੇ ਨੇ ਕ੍ਰਿਸਮਸ ਦੌਰਾਨ ਸਜਾਵਟ ਦੀਆਂ ਬੱਤੀਆਂ ਤੋਂ ਅੱਗ ਲੱਗਣ ਦੇ ਖਤਰੇ ਬਾਰੇ ਕੀਤਾ ਸਾਵਧਾਨ
2,300 dollar fine issued to the organizer of a protest in Kelowna against COVID-19 restrictions: RCMP - https://cdn.connectfm.ca/2FCB7152-B967-4D4A-B500-D515016B7296_Story952471_1376922.jpg
BC Dec 14
ਕੈਲੋਨਾ 'ਚ ਕੋਵਿਡ-19 ਪਬੰਦੀਆਂ ਖਿਲਾਫ਼ ਪ੍ਰਦਰਸ਼ਨ ਦੇ ਪ੍ਰਬੰਧਕ ਨੂੰ ਜਾਰੀ ਕੀਤਾ $2,300 ਦਾ ਟਿਕਟ: ਆਰ.ਸੀ.ਐਮ.ਪੀ.
More details about the limited availability of the Pfizer-BioNTech vaccine starting this week expected to be announced today - https://cdn.connectfm.ca/6D7301F2-EF27-4B21-845B-395F9F212C48_Story952470_1376900.jpg
BC Dec 14
ਬੀ.ਸੀ. 'ਚ ਅੱਜ ਸਾਂਝੇ ਕੀਤੇ ਜਾ ਸਕਦੇ ਕੋਵਿਡ-19 ਵੈਕਸੀਨ ਦੀ ਵਰਤੋਂ ਤੇ ਵੰਢ ਦੇ ਵੇਰਵੇ
First COVID-19 vaccine shipments arrive in Canada, more en route - https://cdn.connectfm.ca/33B8D8CA-E4C2-4B07-BE3E-AEB73A9938A3_Story952469_1376542.jpg
Canada Dec 14
ਕੋਵਿਡ -19 ਵੈਕਸੀਨ ਦੀ ਪਹਿਲੀ ਸ਼ਿਪਮੈਂਟ ਕੈਨੇਡਾ ਪਹੁੰਚੀ
Delhi Deputy CM observes fast in support of farmers - https://cdn.connectfm.ca/Manish-Sisodia.jpg
India Dec 14
ਦਿੱਲੀ ਦੇ ਉਪ ਮੁੱਖ-ਮੰਤਰੀ ਨੇ ਕਿਸਾਨਾਂ ਦੇ ਸਮਰਥਨ 'ਚ ਰੱਖਿਆ ਵਰਤ
Jamia Students reached to extend to support but sent back by farmers:BKU - https://cdn.connectfm.ca/Jamia-Students.jpg
India Dec 14
ਕਿਸਾਨਾਂ ਦਾ ਸਮਰਥਨ ਕਰਨ ਆਏ ਜਾਮੀਆ ਦੇ ਵਿਦਿਆਰਥੀਆਂ ਨੂੰ ਕਿਸਾਨਾਂ ਨੇ ਭੇਜਿਆ ਵਾਪਸ: ਬੀਕੇਯੂ
Punjab DIG Prisons resigns in support of farmers' protest - https://cdn.connectfm.ca/Punjab-DIG-Prisons-resigns-in-support-of-farmers-protest.jpeg
India Dec 13
ਕਿਸਾਨ ਸੰਘਰਸ਼ ਦੇ ਸਮਰਥਨ ਵਿੱਚ ਪੰਜਾਬ ਦੇ ਡੀ.ਆਈ.ਜੀ. (ਜੇਲ੍ਹਾਂ) ਦਾ ਅਸਤੀਫ਼ਾ
New reforms in farm laws will attract more investment in agriculture sector: PM Modi - https://cdn.connectfm.ca/Modi.jpg
India Dec 12
ਨਵੇਂ ਖੇਤੀਬਾੜੀ ਸੁਧਾਰ ਬਿੱਲਾਂ ਨਾਲ ਖੇਤੀਬਾੜੀ ਖੇਤਰ 'ਚ ਹੋਵੇਗਾ ਹੋਰ ਨਿਵੇਸ਼: ਨਰੇਂਦਰ ਮੋਦੀ
Central Intelligence should put them behind bars: BKU on 'anti-national elements' got involved in farmers' agitation - https://cdn.connectfm.ca/BKU-On-antinational.jpg
India Dec 12
ਕਿਸਾਨੀ ਅੰਦੋਲਨ 'ਚ ਸ਼ਾਮਲ ਐਂਟੀ-ਨੈਸ਼ਨਲ ਤੱਤਾਂ ਨੂੰ ਗ੍ਰਿਫ਼ਤਾਰ ਕਰੋ: ਭਾਰਤੀ ਕਿਸਾਨ ਯੂਨੀਅਨ
Previous1393 of 1687 pagesNext

Latest News

bc-green-leader-emily-lowan-to-run-in-saanich-north-after-rob-botterell-retires
Punjabi

ਰੌਬ ਬੋਟਰੈਲ ਦੀ ਸਿਆਸਤ ਤੋਂ ਰਿਟਾਇਰਮੈਂਟ, ਐਮਿਲੀ ਲੋਵਨ ਸਾਨਿਚ ਨੌਰਥ ਤੋਂ ਲੜੇਗੀ ਚੋਣ

ਬੀਸੀ ਗ੍ਰੀਨ ਪਾਰਟੀ ਦੇ ਹਾਲੀਆ ਵਿਧਾਇਕ ਰੌਬ ਬੋਟਰੈਲ ਨੇ ਸਿਆਸਤ ਤੋਂ ਰਿਟਾਇਰ ਹੋਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਸੀਟ ਸਾਨਿਚ ਨੌਰਥ ਐਂਡ ਦ ਆਈਲੈਂਡਜ਼ ਤੋਂ ਹੁਣ ਖੁਦ ਬੀਸੀ ਗ੍ਰੀਨ ਪਾਰਟੀ ਦੀ ਲੀਡਰ ਐਮਿਲੀ ਲੋਵਨ ਚੋਣ ਮੈਦਾਨ ਵਿਚ ਉਤਰੇਗੀ। ਬੋਟਰੈਲ ਨੇ ਸੂਬੇ ਦੀ ਰਾਜਧਾਨੀ ਵਿਕਟੋਰੀਆ ਵਿਖੇ ਲੋਵਨ ਨਾਲ ਮਿਲ ਕੇ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਸੇਵਾਮੁਕਤੀ ਦੀ ਪੁਸ਼ਟੀ ਕੀਤੀ।
ontario-launches-canadas-first-medical-drone-pilot-program
Punjabi

ਓਨਟਾਰੀਓ ’ਚ ਕੈਨੇਡਾ ਦਾ ਪਹਿਲਾ ਮੈਡੀਕਲ ਡਰੋਨ ਪਾਇਲਟ ਪ੍ਰੋਗਰਾਮ ਸ਼ੁਰੂ

ਕੈਨੇਡਾ ਵਿਚ ਆਪਣੀ ਤਰ੍ਹਾਂ ਦਾ ਪਹਿਲਾ ਮੈਡੀਕਲ ਡਰੋਨ ਪਾਇਲਟ ਪ੍ਰੋਗਰਾਮ ਓਨਟਾਰੀਓ ਦੇ ਪੀਲ ਰੀਜਨਲ ਵਿਚ ਪੈਰਾਮੈਡਿਕ ਸਰਵਿਸ ਵੱਲੋਂ ਸ਼ੁਰੂ ਕੀਤਾ ਗਿਆ ਹੈ, ਜੋ ਐਮਰਜੈਂਸੀ ਦੀ ਸਥਿਤੀ ਵਿਚ ਐਂਬੂਲੈਂਸ ਪਹੁੰਚਣ ਤੋਂ ਪਹਿਲਾਂ ਹੀ ਮਰੀਜ਼ਾਂ ਤੱਕ ਜਾਨ-ਬਚਾਊ ਸਮੱਗਰੀ ਪਹੁੰਚਾਏਗਾ। ਪੀਲ ਰੀਜਨਲ ਪੈਰਾਮੈਡਿਕ ਸਰਵਿਸ ਨੇ ਫਿਲਹਾਲ ਇਸ ਨੂੰ ਬੋਲਟਨ ਖੇਤਰ ਵਿਚ ਸ਼ੁਰੂ ਕੀਤਾ ਹੈ, ਜਿਥੇ ਇਸ ਪ੍ਰੋਜੈਕਟ ਤਹਿਤ ਜਦੋਂ ਕੋਈ ਵਿਅਕਤੀ 911 'ਤੇ ਕਾਲ ਕਰੇਗਾ ਤਾਂ ਐਂਬੂਲੈਂਸ ਦੇ ਨਾਲ-ਨਾਲ ਇੱਕ ਡ੍ਰੋਨ ਵੀ ਮੌਕੇ 'ਤੇ ਰਵਾਨਾ ਕੀਤਾ ਜਾ ਸਕਦਾ ਹੈ।
one-charged-second-suspect-sought-in-granville-street-face-slashing
Punjabi

ਗ੍ਰੈਨਵਿਲ ਸਟ੍ਰੀਟ ਫੇਸ-ਸਲੈਸ਼ਿੰਗ ਮਾਮਲੇ ’ਚ ਇੱਕ ਗ੍ਰਿਫ਼ਤਾਰ, ਦੂਜੇ ਸ਼ੱਕੀ ਦੀ ਕੀਤਾ ਜਾ ਰਹੀ ਭਾਲ

ਵੈਨਕੂਵਰ ਦੇ ਡਾਊਨਟਾਊਨ ਵਿਚ ਪਿਛਲੇ ਮਹੀਨੇ ਇੱਕ 19 ਸਾਲਾ ਨੌਜਵਾਨ ਦੇ ਚਿਹਰੇ 'ਤੇ ਬਲੇਡ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਅਤੇ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਉਸ ਦਾ ਦੂਜਾ ਸਾਥੀ ਫਰਾਰ ਹੈ। ਪੁਲਿਸ ਮੁਤਾਬਕ, ਘਟਨਾ 8 ਅਗਸਤ ਨੂੰ ਤੜਕੇ ਲਗਭਗ 3:20 ਵਜੇ ਗ੍ਰੈਨਵਿਲ ਸਟ੍ਰੀਟ ਦੇ 900-ਬਲਾਕ ਵਿਚ ਵਾਪਰੀ ਸੀ, ਪੀੜਤ ਆਪਣੇ ਦੋਸਤਾਂ ਨਾਲ ਘੁੰਮ ਰਿਹਾ ਸੀ।
canadas-population-growth-hits-slowest-pace-since-wwii
Punjabi

ਕੈਨੇਡਾ ਦੀ ਆਬਾਦੀ ਵਾਧੇ ਦੀ ਰਫ਼ਤਾਰ ਵਿਸ਼ਵ ਯੁੱਧ II ਤੋਂ ਬਾਅਦ ਹੋਈ ਸਭ ਤੋਂ ਹੌਲੀ

ਕੈਨੇਡਾ ਦੀ ਆਬਾਦੀ ਵਿਚ ਜੁਲਾਈ 2025 ਤੋਂ ਜੁਲਾਈ 2026 ਵਿਚਕਾਰ 0.5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਵਿਸ਼ਵ ਯੁੱਧ II ਤੋਂ ਬਾਅਦ ਹੁਣ ਤੱਕ ਦੀ ਸਭ ਤੋਂ ਹੌਲੀ ਰਫ਼ਤਾਰ ਹੈ। ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਮੁਤਾਬਕ, ਆਬਾਦੀ ਵਧਣ ਦੀ ਇਹ ਦਰ ਉਸ ਸਮੇਂ ਨਾਲੋਂ ਵੀ ਘੱਟ ਹੈ ਜਦੋਂ ਕੋਵਿਡ-19 ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਚ ਸਰਹੱਦੀ ਪਾਬੰਦੀਆਂ ਲਗਾਈਆਂ ਗਈਆਂ ਸਨ।
b-c-election-advance-voting-set-for-october-16-21
Punjabi

ਬੀ.ਸੀ. ਚੋਣਾਂ: 16 ਤੋਂ 21 ਅਕਤੂਬਰ ਤੱਕ ਹੋਵੇਗੀ ਐਡਵਾਂਸ ਵੋਟਿੰਗ

ਬੀ.ਸੀ. ਵਿਚ ਚੋਣਾਂ ਨੂੰ ਲੈ ਕੇ ਪੂਰੀ ਹਲਚਲ ਹੈ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਇਲੈਕਸ਼ਨਜ਼ ਬੀ.ਸੀ. ਨੇ ਐਡਵਾਂਸ ਵੋਟਿੰਗ 16 ਅਕਤੂਬਰ ਤੋਂ 21 ਅਕਤੂਬਰ ਤੱਕ ਕਰਵਾਏ ਜਾਣ ਦਾ ਐਲਾਨ ਕੀਤਾ ਹੈ, ਜਿਸ ਲਈ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਵੋਟ ਪਾਈ ਜਾ ਸਕੇਗੀ। ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਕੋਲ ਮੈਦਾਨ ਵਿਚ ਉਤਰਨ ਅਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਤਿੰਨ ਅਕਤੂਬਰ ਤੱਕ ਦਾ ਆਖ਼ਰੀ ਮੌਕਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link