8.99C Vancouver
ADS

News

AllAlbertaBCCanadaIndiaWorld
Vancouver council accepts $30 million plan to house, help, those without shelter - https://cdn.connectfm.ca/F0FC156D-F8B7-42B1-B7D8-272A489D5012_Story849815_1226089.jpg
BC Oct 9
ਵੈਨਕੂਵਰ ਸਿਟੀ ਕਾਊਂਸਲ ਵਲੋਂ ਬੇਘਰੇ ਲੋਕਾਂ ਦੇ ਸਹਿਯੋਗ ਲਈ $30 ਮਿਲੀਅਨ ਦੀ ਯੋਜਨਾ ਨੂੰ ਮਨਜ਼ੂਰੀ
B.C.'s public health officer urges businesses to ensure proper measures in place - https://cdn.connectfm.ca/84B9EC6F-FB75-4EFA-A745-9B88E263FF1F_Story847823_1224477.jpg
BC Oct 9
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ ਨੇ ਵਪਾਰਾਂ ਨੂੰ ਦਿੱਤੀ ਸਿਹਤ ਅਤੇ ਸੁਰੱਖਿਆ ਕਦਮਾਂ ਦਾ ਪੂਰਾ ਧਿਆਨ ਰੱਖਣ ਦੀ ਸਲਾਹ
Man injured in incident involving Delta police, IIO investigating - null
BC Oct 8
ਡੈਲਟਾ ਪੁਲਿਸ ਦੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਦੌਰਾਨ ਦੋ ਲੋਕ ਜ਼ਖਮੀ, ਇੰਡੀਪੈਂਡੈਂਟ ਇਨਵੈਸਟੀਗੇਸ਼ਨ ਆਫ਼ਿਸ ਕੋਲ ਪਹੁੰਚਿਆ ਮਾਮਲਾ
Man shoots himself in Surrey, police watchdog called to investigate - https://cdn.connectfm.ca/FA87F11C-63AF-4F45-A296-E46F1570EADC_Story847820_1224373.jpg
BC Oct 8
ਸਰੀ 'ਚ ਪੁਲਿਸ ਕਾਰਵਾਈ ਦੌਰਾਨ ਵਿਅਕਤੀ ਨੇ ਖੁਦ 'ਤੇ ਚਲਾਈ ਗੋਲੀ, ਆਈ.ਆਈ.ਓ. ਨੂੰ ਜਾਂਚ ਲਈ ਸੱਦਿਆ
Police investigating an attack by a man armed with a pellet gun in Port Moody  - null
BC Oct 8
ਪੋਰਟ ਮੂਡੀ 'ਚ ਵਿਅਕਤੀ 'ਤੇ ਪੈਲੇਟ ਬੰਦੂਕ ਨਾਲ ਹਮਲਾ, ਪੁਲਿਸ ਕਰ ਰਹੀ ਜਾਂਚ
51 protesters arrested after officer in Floyd death released - https://cdn.connectfm.ca/EF4FB61D-22FB-4030-8096-B2C636434494_Story847818_1224316.jpg
World Oct 8
ਜਾਰਜ ਫਲਾਇਡ ਦੀ ਮੌਤ ਦੇ ਮਾਮਲੇ 'ਚ ਅਫ਼ਸਰ ਨੂੰ ਮਿਲੀ ਜ਼ਮਾਨਤ, 51 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ
Six people have been charged in plotting to kidnap Michigan Governor Gretchen Whitmer  - https://cdn.connectfm.ca/F91F3034-3555-4349-A9DE-E7014A39B74A_Story847817_1224165.jpg
World Oct 8
ਮਿਸ਼ੀਗਨ ਦੀ ਗਵਰਨਰ ਨੂੰ ਅਗਵਾ ਕਰਨ ਦੀ ਕੋਸ਼ਿਸ਼, ਛੇ ਲੋਕਾਂ 'ਤੇ ਲੱਗੇ ਦੋਸ਼
India: President Kovind, PM Modi condole Ram Vilas Paswan's demise - null
India Oct 8
ਭਾਰਤ: ਰਾਮ ਵਿਲਾਸ ਪਾਸਵਾਨ ਦਾ ਦਿਹਾਂਤ, ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਮੇਤ ਕਈ ਸ਼ਖਸੀਅਤਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
BC NDP promises to fully complete Surrey Langley SkyTrain - https://cdn.connectfm.ca/BB376034-EFAE-4555-A122-D077185CCF7B_Story847821_1224058.jpg
BC Oct 8
ਸਰੀ ਸਕਾਈਟ੍ਰੇਨ ਐਕਸਪੈਨਸ਼ਨ ਪ੍ਰੋਜੈਕਟ ਦੇ ਫਲੀਟਵੁੱਡ ਤੋਂ ਲੈਂਗਲੀ ਤੱਕ ਦੇ ਹਿੱਸੇ ਨੂੰਪੂਰਾ ਕਰਨ ਦਾਬੀ.ਸੀ. ਐਨ.ਡੀ.ਪੀ. ਨੇ ਕੀਤਾ ਚੋਣ ਵਾਅਦਾ
Previous1426 of 1669 pagesNext

Latest News

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
connect fm logo

Legals

Journalism code of ethics
© 2024 AKASH BROADCASTING INC.
Android app linkApple app link