14.19C Vancouver
ADS

News

AllAlbertaBCCanadaIndiaWorld
Quebec tractor driver charged after accident kills three children, injures seven - null
Canada Jul 2
ਕਿਊਬੈਕ 'ਚ ਵਾਪਰੀ ਟ੍ਰੈਕਟਰ ਟਰੇਲਰ ਘਟਨਾ 'ਚ ਤਿੰਨ ਬੱਚਿਆਂ ਦੀ ਗਈ ਜਾਨ, 7 ਲੋਕ ਜ਼ਖਮੀ, ਟ੍ਰੈਕਟਰ ਚਾਲਕ 'ਤੇ ਲੱਗੇ ਗੰਭੀਰ ਇਲਜ਼ਾਮ
'Queue jumpers' not welcome in B.C. as COVID-19 U.S. cases rise: B.C. premier - https://cdn.connectfm.ca/5DF9B4E5-74E9-4E37-AC3B-C9474F4FC401_Story691662_1001609.jpg
BC Jul 2
ਅਮਰੀਕਾ 'ਚ ਵੱਧਦੇ ਕੋਵਿਡ-19 ਮਾਮਲਿਆਂ ਵਿਚਾਲੇ ਬੀ.ਸੀ. ਪ੍ਰੀਮਿਅਰ ਦਾ ਬਿਆਨ, ਕਿਹਾ ਅਲਾਸਕਾ ਜਾਂਦੇ ਸੂਬੇ 'ਚ ਨਾ ਰੁਕੋ
O'Regan welcomes Supreme Court's Trans Mountain decision - https://cdn.connectfm.ca/65667A33-7AF7-496D-88B5-89AA890DBA9F_Story691659_1001077.jpg
Canada Jul 2
ਓ' ਰੇਗਨ ਨੇ ਸੁਪਰੀਮ ਕੋਰਟ ਦੇ ਟ੍ਰਾਂਸ ਮਾਉਂਟੇਨ ਨਾਲ ਸੰਬੰਧਿਤ ਫ਼ੈਸਲੇ ਦਾ ਸਵਾਗਤ ਕੀਤਾ
Governor General thanks RCMP for the arrest of armed man - https://cdn.connectfm.ca/02983C12-BE67-4671-B345-3D7A2FCFC4AB_Story691658_1000935.jpg
Canada Jul 2
ਹਥਿਆਰਬੰਦ ਵਿਅਕਤੀ ਦੀ ਗ੍ਰਿਫ਼ਤਾਰੀ ਲਈ ਗਵਰਨਰ ਜਨਰਲ ਨੇ ਆਰ.ਸੀ.ਐਮ.ਪੀ. ਦਾ ਧੰਨਵਾਦ ਕੀਤਾ
July added to COVID-19 commercial rent-relief program  - https://cdn.connectfm.ca/49264786-9D43-43AA-9C72-0F5094ABD020_Story691657_1000906.jpg
Canada Jul 2
ਵਪਾਰਕ ਕਿਰਾਏ ਵਿੱਚ ਰਾਹਤ ਦੇ ਪ੍ਰੋਗਰਾਮ ਨੂੰ ਜੁਲਾਈ ਤੱਕ ਵਧਾਉਣ ਦਾ ਫ਼ੈਸਲਾ
Italian police cliam seizing world's largest drug bust - https://cdn.connectfm.ca/7899626B-8425-4496-A4B1-ACEE9EA8BE34_Story690524_999182.jpg
World Jul 1
ਇਟਲੀ ਪੁਲਿਸ ਨੇ ਕੀਤਾ ਵਿਸ਼ਵ ਦੀ ਸਭ ਤੋਂ ਵੱਡੀ ਡਰੱਗਸ ਬਰਾਮਦਗੀ ਦਾ ਦਾਅਵਾ
Victoria Police seek help identifying man in potential hate crime - null
BC Jul 1
ਵਿਕਟੋਰੀਆ 'ਚ ਸ਼ੱਕੀ ਨਫਰਤੀ ਹਮਲੇ ਦੀ ਪੁਲਿਸ ਕਰ ਰਹੀ ਜਾਂਚ
Surge in sales ahead of Canada Day helping fireworks companies in difficult year - null
Canada Jul 1
ਕੈਨੇਡਾ ਦਿਵਸ ਫਾਇਰਵਰਕਸ ਰੱਦ ਹੋਣੇ 'ਤੇ ਫਾਇਰਵਰਕਸ ਦੀ ਵਿਕਰੀ 'ਚ ਵੱਡਾ ਵਾਧਾ
Governor General Julie Payette recognizing 123 "remarkable Canadians"  - https://cdn.connectfm.ca/B739E46E-40C3-41EF-9FED-B341FDDF02DF_Story690521_999057.jpg
Canada Jul 1
ਗਵਰਨਰ ਜਨਰਲ ਜੂਲੀ ਪਾਇਟ ਨੇ ਕੀਤੀ 123 "ਰਿਮਾਰਕੇਬਲ ਕਨੇਡੀਅਨਜ਼" ਦੀ ਗੱਲਬਾਤ
Previous1442 of 1608 pagesNext

Latest News

new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link