14.6C Vancouver
ADS

News

AllAlbertaBCCanadaIndiaWorld
Former Indian President Pranab Mukherjee dies at 84 - https://cdn.connectfm.ca/5B3E5358-61FA-4277-8371-F1568C1FC434_Story786171_1137315.jpg
India Aug 31
ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦੇਹਾਂਤ
Liberals announce extension of the CEBA until October 31 - https://cdn.connectfm.ca/ABF4E2BF-C2CE-45DA-A1A6-1A207DA18344_Story786170_1137092.jpg
Canada Aug 31
ਕੈਨੇਡਾ ਐਮਰਜੈਂਸੀ ਬਿਜ਼ਨਸ ਅਕਾਉਂਟ ਨੂੰ ਫੈਡਰਲ ਸਰਕਾਰ ਨੇ ਅਕਤੂਬਰ ਅੰਤ ਤੱਕ ਵਧਾਇਆ
Canada signs deal with Novavax and Johnson & Johnson for COVID-19 vaccine - https://cdn.connectfm.ca/DE52BD9A-1266-4231-A515-F903C5A3B4EA_Story786169_1136820.jpg
Canada Aug 31
ਕੈਨੇਡਾ ਵਲੋਂ ਨੋਵਾਵੈਕਸ ਅਤੇ ਜੌਨਸਨ ਐਂਡ ਜੌਨਸਨ ਨਾਲ ਕੋਵਿਡ-19 ਵੈਕਸੀਨ ਨੂੰ ਲੈਕੇ ਹੋਇਆ ਇਕਰਾਰਨਾਮਾ
Saturday night shooting in Abbotsford, no one hurt - null
BC Aug 30
ਐਬਟਸਫਰਡ 'ਚ ਸ਼ਨੀਵਾਰ ਰਾਤ ਗੋਲੀ ਚੱਲੀ
B.C. sets new daily record of COVID-19 cases - https://cdn.connectfm.ca/EC8B382E-4A1E-48C9-9168-B5490EBDDDBA_Story782521_1132596.jpg
BC Aug 29
ਬੀ.ਸੀ. 'ਚ ਕੋਵਿਡ-19 ਮਾਮਲਿਆਂ ਦਾ ਰਿਕਾਰਡਤੋੜ ਵਾਧਾ, 124 ਮਾਮਲੇ ਹੋਏ ਰਿਪੋਰਟ
More road test appointments over the coming weeks says ICBC - null
BC Aug 29
ਆਈ.ਸੀ.ਬੀ.ਸੀ. ਦੇ ਰੋਡ ਟੈਸਟਸ 'ਚ ਕੀਤਾ ਜਾ ਰਿਹਾ ਵਾਧਾ, ਲੋਅਰ ਮੇਨਲੈਂਡ 'ਚ ਬੁੱਕ ਕਰਵਾਏ ਜਾ ਸਕਣਗੇ ਹਜ਼ਾਰਾਂ ਦੀ ਗਿਣਤੀ 'ਚ ਟੈਸਟ
Federal government extends travel restrictions to limit the spread of COVID-19 - null
Canada Aug 29
ਕੈਨੇਡਾ 'ਚ ਯਾਤਰਾ ਨਾਲ ਜੁੜੀਆਂ ਕੋਵਿਡ-19 ਸੰਬੰਧੀ ਪਬੰਦੀਆਂ 'ਚ ਫੈਡਰਲ ਸਰਕਾਰ ਨੇ ਕੀਤਾ ਵਾਧਾ
Significant suspected drug seizure and arrest at the Pacific Highway border crossing in BC: RCMP - https://cdn.connectfm.ca/9B1EA834-E9B7-4B50-AF12-5D93D63ACB50_Story782519_1132447.jpg
BC Aug 29
ਪੈਸੀਫਿਕ ਹਾਈਵੇਅ ਬਾਰਡਰ ਕੋਲ ਡਰੱਗਜ਼ ਸੰਬੰਧੀ ਗ੍ਰਿਫਤਾਰੀ: ਆਰ.ਸੀ.ਐਮ.ਪੀ.
NBA playoffs resume Saturday as sides detail new commitments - https://cdn.connectfm.ca/328F697F-26EA-418F-B482-D0D8F5DB80F4_Story782517_1132169.jpg
World Aug 28
ਸ਼ਨੀਵਾਰ ਤੋਂ ਮੁੜ ਸ਼ੁਰੂ ਹੋਣਗੇ ਐਨ.ਬੀ.ਏ. ਪਲੇਆਫ਼ ਮੁਕਾਬਲੇ
Previous1459 of 1671 pagesNext

Latest News

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link