15.52C Vancouver
ADS

News

AllAlbertaBCCanadaIndiaWorld
Nightclubs, banquet halls to close in B.C. as COVID-19 cases continue to surge: Dr. Bonnie Henry - https://cdn.connectfm.ca/E205F9E0-CE82-44D8-A8F4-A0FAA2CA66D3_Story798534_1155363.jpg
BC Sep 9
ਬੀ.ਸੀ. 'ਚ 429 ਮਾਮਲੇ ਹੋਏ ਰਿਪੋਰਟ, ਡਾ. ਬੌਨੀ ਹੈਨਰੀ ਨੇ ਨਾਈਟ ਕਲੱਬ ਅਤੇ ਬੈਂਕੁਇਟ ਹਾਲ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਜਾਰੀ ਕੀਤੇ ਨਿਰਦੇਸ਼
Highest possible air quality risk rating issued for Victoria and Saanich - https://cdn.connectfm.ca/7F5A9E2C-4E4A-44C3-8BCA-EFEF69DC0118_Story798532_1155195.jpg
BC Sep 8
ਵਿਕਟੋਰੀਆ ਅਤੇ ਸਾਨੀਚ ਵਿੱਚ ਸਭ ਤੋਂ ਉੱਚ ਪੱਧਰ ਦੀ ਹਵਾ ਦੀ ਗੁਣਵੱਤਾ ਸੰਬੰਧੀ ਖਤਰੇ ਦੀ ਰੇਟਿੰਗ ਕੀਤੀ ਜਾਰੀ
Man punched in Vancouver's Downtown Eastside has died: Police - https://cdn.connectfm.ca/4B226A43-5A0C-4CA0-B415-0AEC4F738D67_Story798531_1155178.jpg
BC Sep 8
ਵੈਨਕੂਵਰ 'ਚ ਮੁੱਕੇ ਨਾਲ ਹਮਲੇ ਤੋਂ ਬਾਅਦ ਪੀੜਤ ਦੀ ਮੌਤ: ਪੁਲਿਸ
Community centres across Vancouver reopen after COVID-19 closures - null
BC Sep 8
ਕੋਵਿਡ-19 ਕਾਰਨ ਬੰਦ ਰਹਿਣ ਤੋਂ ਬਾਅਦ ਫਿਰ ਤੋਂ ਖੁੱਲ੍ਹੇ ਵੈਨਕੂਵਰ ਦੇ 24 ਕਮਿਊਨਿਟੀ ਸੈਂਟਰ
Man tells police he 'lost it' and fatally shot his mother - null
World Sep 8
ਸੰਤਰੇ ਦੇ ਜੂਸ, ਏਅਰ ਕੰਡੀਸ਼ਨਰ ਰਿਮੋਟ ਅਤੇ ਕਾਰ ਦੀ ਵਰਤੋਂ ਸੰਬੰਧੀ ਮਾਂ-ਪੁੱਤ ਦੀ ਕਹਾਸੁਣੀ ਹੋਈ ਕਤਲ 'ਚ ਤਬਦੀਲ
Canadians maintain strong trust in doctors and scientists during pandemic - https://cdn.connectfm.ca/9431CF9C-1B85-4CAF-86E9-DACA7A7E2146_Story798528_1154538.jpg
Canada Sep 8
ਕੋਵਿਡ-19 ਮਾਹਾਮਾਰੀ ਦੇ ਦਰਮਿਆਨ ਲੋਕਾਂ ਦਾ ਅਜੇ ਤੱਕ ਡਾਕਟਰਾਂ ਅਤੇ ਵਿਗਿਆਨੀਆਂ ਵਿਚ ਭਰੋਸਾ ਹੈ ਬਰਕਰਾਰ
Court rejects Rhea Chakraborty's bail, sends her to 14-day judicial custody - https://cdn.connectfm.ca/BFB36EC2-DA84-4A4D-9813-F105913FEAD2_Story797316_1154477.jpg
India Sep 8
ਰਿਆ ਚਕਰਵਰਤੀ ਦੀ ਜ਼ਮਾਨਤ ਅਰਜ਼ੀ ਖਾਰਿਜ, 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
Liberals extend commercial rent-relief program for last time - null
Canada Sep 8
ਲਿਬਰਲਜ਼ ਦੁਆਰਾ ਕੌਮਰਸ਼ੀਅਲ ਰੈਂਟ ਰੀਲੀਫ਼ ਪ੍ਰੋਗਰਾਮ ਵਿਚ ਆਖਰੀ ਵਾਰ ਕੀਤਾ ਗਿਆ ਵਾਧਾ
Scheer finds place in Conservatives' new shadow cabinet - https://cdn.connectfm.ca/4669ADE4-2FF2-4D79-A503-FB32FD6B3CED_Story798526_1154084.jpg
Canada Sep 8
ਕੰਜ਼ਰਵੇਟਿਵ ਪਾਰਟੀ ਦੀ ‘ਸ਼ੈਡੋ ਕੈਬਿਨੇਟ’ ਵਿੱਚ ਐਂਡਰੂ ਸ਼ੀਅਰ ਸ਼ਾਮਲ
Previous1465 of 1683 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link