17.9C Vancouver
ADS

News

AllAlbertaBCCanadaIndiaWorld
BC resident wins $24 million on lottery ticket - null
BC May 28
ਬੀ.ਸੀ. ਨਿਵਾਸੀ ਨੇ ਜਿੱਤੀ $24 ਮਿਲੀਅਨ ਦੀ ਲਾਟਰੀ
Quebec Premier's request for the military to stay on is raising concerns - null
Canada May 28
ਕਿਊਬੈਕ ਦੇ ਪ੍ਰੀਮਿਅਰ ਦੀ ਲੌਂਗ-ਟਰਮ ਕੇਅਰ ਹੋਮਜ਼ 'ਚ ਹੋਰ ਚਾਰ ਮਹੀਨੇ ਲਈ ਮਿਲਟਰੀ ਮੈਂਬਰਾਂ ਦੀ ਮਦਦ ਜਾਰੀ ਰੱਖਣ ਦੀ ਮੰਗ
Military sent to provide services in the long-term care homes was not a permanent solution: Harjit Sajjan - null
BC May 28
ਸਵੇਰ ਵਾਲਾ ਸ਼ੋਅ 'ਤੇ ਹਰਜੀਤ ਸੱਜਣ, ਕਿਹਾ ਲੌਂਗ ਟਰਮ ਕੇਅਰ ਹੋਮਜ਼ 'ਚ ਮਿਲਟਰੀ ਦੀ ਮਦਦ ਸਿਰਫ ਇੱਕ ਟੈਂਪਰੇਰੀ ਹੱਲ
BC truck driver has died in a fiery crash - null
BC May 28
ਭਿਆਨਕ ਕ੍ਰੈਸ਼ 'ਚ ਬੀ.ਸੀ. ਦੇ ਟਰੱਕ ਚਾਲਕ ਦੀ ਗਈ ਜਾਨ
Foreign Affairs Minister calling for the release of Michael Kovrig and Michael Spavor - https://cdn.connectfm.ca/C149AB86-F223-463C-B870-FD2E011C69E9_Story639022_926572.jpg
Canada May 28
ਫ੍ਰਾਂਸੂਆ ਫਿਲਿਪ ਸ਼ੈਂਪੇਨ ਨੇ ਦੋਹਰਾਈ ਮਾਈਕਲ ਕੋਵਰਿਗ ਤੇ ਮਾਈਕਲ ਸਪੈਵੋਰ ਦੀ ਰਿਹਾਈ ਦੀ ਮੰਗ
Violent protests rock Minneapolis for 2nd straight night - null
World May 28
ਜੌਰਜ ਫਲੌਇਡ ਦੀ ਮੌਤ ਦੇ ਵਿਰੋਧ ਵਿੱਚ ਮਿੰਨੀਐਪਲੱਸ ਵਿੱਚ ਹਿੰਸਕ ਰੋਸ ਮੁਜ਼ਾਹਰਿਆਂ ਦਾ ਸਿਲਸਿਲਾ ਜਾਰੀ
More hospitals part of plasma transfusion trial to treat COVID-19  - https://cdn.connectfm.ca/4D06FF39-DA6D-459C-93C5-18BF04F5077B_Story639020_926073.jpg
Canada May 28
ਹੋਰ ਹਸਪਤਾਲ ਕਰਨਗੇ ਕੋਵਿਡ-19 ਦੇ ਇਲਾਜ ਲਈ ਪਲਾਜ਼ਮਾ ਟਰਾਂਸਫਿਊਜ਼ਨ ਟਰਾਇਲ
Trudeau calls for global response to heal COVID-19's economic damage - https://cdn.connectfm.ca/F34DCEDB-B16C-49C1-95EA-AC89157B05BD_Story639019_926050.jpg
Canada May 28
ਕੋਵਿਡ-19 ਦੇ ਆਰਥਕ ਨੁਕਸਾਨ ਨੂੰ ਠੀਕ ਕਰਨ ਲਈ ਸਾਂਝੇ ਅੰਤਰਰਾਸ਼ਟਰੀ ਯਤਨਾਂ ਦੀ ਲੋੜ : ਟਰੂਡੋ
Military has located wreckage of helicopter and remains in Mediterranean - https://cdn.connectfm.ca/07EC8500-459A-4F03-B5F7-BDC1374256F0_Story637355_924704.jpg
Canada May 28
ਮਿਲਟਰੀ ਨੂੰ ਮੈਡੀਟਰੇਨੀਅਨ 'ਚ ਮਿਲਿਆ ਦੁਰਘਟਨਾਗ੍ਰਸਤ ਹੋਏ ਹੈਲੀਕਾਪਟਰ ਦਾ ਮਲਬਾ, ਲਾਪਤਾ ਮੈਂਬਰਾਂ ਦੇ ਮ੍ਰਿਤ ਸ਼ਰੀਰ ਮਿਲਣ ਦੀਆਂ ਖਬਰਾਂ
Previous1466 of 1605 pagesNext

Latest News

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link