14.44C Vancouver
ADS

News

AllAlbertaBCCanadaIndiaWorld
7 more arrested in spurious liquor case in Punjab: Police - https://cdn.connectfm.ca/E3CDAD81-5314-4D60-874A-A4CB8A994D12_Story735433_1065483.jpg
India Aug 1
ਪੰਜਾਬ 'ਚ ਜ਼ਹਿਰੀਲੀ ਸ਼ਰਾਬ ਕਾਰਨ 38 ਲੋਕਾਂ ਦੀ ਜਾ ਚੁੱਕੀ ਜਾਨ, ਕੁੱਲ 8 ਲੋਕ ਗ੍ਰਿਫਤਾਰ
513 COVID-19 cases reported in Canada, rise of cases in Alberta, Ontario, Quebec and B.C. - https://cdn.connectfm.ca/4CB39A71-C4B0-4DAE-9354-0403F07E8E7E_Story735432_1065411.jpg
Canada Aug 1
ਕੈਨੇਡਾ 'ਚ ਕੋਵਿਡ-19 ਦੇ 513 ਮਾਮਲੇ ਹੋਏ ਰਿਪੋਰਟ, ਔਂਟੈਰੀਓ, ਕਿਊਬੈਕ, ਐਲਬਰਟਾ ਤੇ ਬੀ.ਸੀ. ਦੇ ਮਾਮਲਿਆਂ 'ਚ ਵਾਧਾ
50 new COVID-19 cases and one death reported in B.C. - https://cdn.connectfm.ca/22FEB3F6-C643-4E4E-A8CA-BC2E2CD9B977_Story735431_1065340.jpg
BC Jul 31
ਬੀ.ਸੀ. 'ਚ ਕੋਵਿਡ-19 ਦੇ 50 ਨਵੇਂ ਮਾਮਲੇ ਤੇ ਇੱਕ ਮੌਤ ਹੋਈ ਰਿਪੋਰਟ
Muslim association calls for action following mosque vandalism - null
Canada Jul 31
ਮਜ਼ਜਿਦ ਨੂੰ ਨੁਕਸਾਨ ਤੋਂ ਬਾਅਦ ਮੁਸਲਿਮ ਐਸੋਸੀਏਸ਼ਨ ਵੱਲੋਂ ਕਾਰਵਾਈ ਦੀ ਕੀਤੀ ਜਾ ਰਹੀ ਮੰਗ
Federeal documents say Huawei's Meng lied, supporting her extradition to U.S. - https://cdn.connectfm.ca/F3B0BA56-7F21-4907-AB2D-149B04B2D04D_Story735429_1065180.jpg
Canada Jul 31
ਮੰਗ ਵਾਂਜੋ 'ਤੇ ਲੱਗੇ ਗੁੰਮਰਾਹ ਕਰਨ ਦੇ ਇਲਜ਼ਾਮ ਹੋਣਗੇ ਸਾਬਿਤ, ਅਮਰੀਕਾ ਨੂੰ ਹਵਾਲਗੀ 'ਚ ਮਿਲੇਗਾ ਸਹਿਯੋਗ :ਦਸਤਾਵੇਜ਼
COVID-19 guidelines lay out fall session rules for B.C. universities, colleges - null
BC Jul 31
ਪੋਸਟ-ਸੈਕੈਂਡਰੀ ਸੰਸਥਾਵਾਂ ਲਈ ਨਵੇਂ ਕੋਵਿਡ-19 ਦਿਸ਼ਾ-ਨਿਰਦੇਸ਼ ਕੀਤੇ ਗਏ ਜਾਰੀ
No charges for off-duty Langley RCMP officer involved in 2019 - null
BC Jul 31
ਔਫ਼ ਡਿਊਟੀ ਮੋਟਰਸਾਈਕਿਲ ਕਰੈਸ਼ ਮਾਮਲੇ 'ਚ ਲੈਂਗਲੀ ਆਰ.ਸੀ.ਐਮ.ਪੀ. ਅਧਿਕਾਰੀ 'ਤੇ ਨਹੀਂ ਲੱਗੇ ਕੋਈ ਚਾਰਜਿਜ਼
13 overdose deaths in Yukon so far this year is double last year's total toll - null
BC Jul 31
ਯੂਕੌਨ 'ਚ ਬੀਤੇ ਸਾਲ ਦੇ ਮੁਕਾਬਲੇ, 2020 'ਚ ਹੁਣ ਤੱਕ ਦੁੱਗਣੀਆਂ ਹੋਈਆਂ ਓਵਰਡੋਜ਼ ਸੰਬੰਧੀ ਮੌਤਾਂ
Victim in Vancouver's ninth murder being remembered as a ``beautiful person'' who ``saved many lives'' - https://cdn.connectfm.ca/52B2B656-16D2-4F8E-9450-9231DB60D71E_Story735425_1064967.jpg
BC Jul 31
ਵੈਨਕੂਵਰ 'ਚ ਸਾਲ ਦੇ ਨੌਵੇਂ ਕਤਲ ਦੇ ਮਾਮਲੇ 'ਚ ਪੀੜਤ ਨੂੰ ਕੀਤਾ ਜਾ ਰਿਹਾ, ਜਾਨਾਂ ਬਚਾਉਣ ਵਾਲੇ ਇੱਕ ਚੰਗੇ ਵਿਅਕਤੀ ਵਜੋਂ ਯਾਦ
Previous1475 of 1664 pagesNext

Latest News

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link