19.14C Vancouver
ADS

News

AllAlbertaBCCanadaIndiaWorld
Suspect arrested after multiple vehicles vandalized in New Westminster’s West End - https://cdn.connectfm.ca/car_2025-11-13-191106_ctrx.jpg
BC Nov 13
ਨਿਊ ਵੈਸਟਮਿੰਸਟਰ ਦੇ ਵੈਸਟ ਐਂਡ ਇਲਾਕੇ ਵਿੱਚ ਦਰਜਨ ਤੋਂ ਵੱਧ ਵਾਹਨਾਂ ਦੀ ਭੰਨਤੋੜ, ਸ਼ੱਕੀ ਗ੍ਰਿਫ਼ਤਾਰ
Ottawa moves closer to expanding citizenship rights for Canadians born abroad - https://cdn.connectfm.ca/canada_2024-03-01-184811_uyvj.jpg
Canada Nov 13
ਕੈਨੇਡਾ ਵਿੱਚ ਜਲਦ ਮਿਲ ਸਕਦੀ ਹੈ ਵਿਦੇਸ਼ੀ ਮਾਪਿਆਂ ਦੇ ਬੱਚਿਆਂ ਨੂੰ ਨਾਗਰਿਕਤਾ
Surrey home hit by second extortion-linked shooting, police say - https://cdn.connectfm.ca/surrey-police_2025-11-13-170125_kdho.jpg
Canada Nov 13
ਸਰੀ ਦੇ ਘਰ ਨੂੰ ਦੂਜੀ ਵਾਰ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦਾ ਬਣਾਇਆ ਗਿਆ ਨਿਸ਼ਾਨਾ
Punjab Government Makes Approval Mandatory for Sarpanches and Panch Members to Travel Abroad - null
India Nov 13
ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ
Youth arrested in New Westminster after replica firearm reported near SkyTrain station - https://cdn.connectfm.ca/handgun_2025-11-13-144654_flzy.jpg
BC Nov 13
ਨਿਊ ਵੈਸਟਮਿੰਸਟਰ 'ਚ ਸਕਾਈਟ੍ਰੇਨ ਸਟੇਸ਼ਨ ਨੇੜੇ ਹੈਂਡਗੰਨ ਦੀ ਰਿਪੋਰਟ ਮਿਲਣ 'ਤੇ 16 ਸਾਲਾ ਨੌਜਵਾਨ ਗ੍ਰਿਫ਼ਾਤਾਰ
Police investigating death of child after fall from Vancouver highrise - https://cdn.connectfm.ca/vancouver-police_2025-11-13-143455_lpov.jpg
BC Nov 13
ਵੈਨਕੂਵਰ ਦੇ ਹਾਈਰਾਈਜ਼ ਤੋਂ ਡਿੱਗੀ ਅੱਠ ਸਾਲਾਂ ਬੱਚੀ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ
Trump signs funding bill to end record 43-day U.S. government shutdown - https://cdn.connectfm.ca/Donald-Trumps.jpg
World Nov 13
ਅਮਰੀਕਾ ਵਿਚ 43 ਦਿਨਾਂ ਤੋਂ ਜਾਰੀ ਤਾਲਾਬੰਦੀ ਖ਼ਤਮ, ਟਰੰਪ ਨੇ ਬਿੱਲ ’ਤੇ ਕੀਤੇ ਦਸਤਖਤ
Carney to unveil new list of fast-tracked major projects, including nickel and LNG developments - https://cdn.connectfm.ca/Mark-carneyy_2025-11-13-141244_muoy.jpg
Canada Nov 13
ਪੀ.ਐਮ. ਕਾਰਨੀ ਅੱਜ ਨੇਸ਼ਨ ਬਿਲਡਿੰਗ ਪ੍ਰਾਜੈਕਟ ਦੇ ਲੇਟਸਟ ਬੈਚ ਦਾ ਕਰਨ ਜਾ ਰਹੇ ਐਲਾਨ
Prime Minister Carney to Visit UAE and South Africa for Trade and G20 Talks - https://cdn.connectfm.ca/mark-carney_2025-10-31-130800_ttha.jpg
Canada Nov 12
ਪ੍ਰਧਾਨ ਮੰਤਰੀ ਕਾਰਨੀ ਅਬੂ ਧਾਬੀ ਅਤੇ ਜੋਹਾਨਸਬਰਗ ਦਾ ਕਰਨਗੇ ਦੌਰਾ
Previous148 of 1608 pagesNext

Latest News

new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link