12.26C Vancouver
ADS

News

AllAlbertaBCCanadaIndiaWorld
Emergency support extended for B.C.'s most vulnerable amid Covid-19 situation - null
BC Aug 17
ਸੂਬੇ ਵੱਲੋਂ ਕੋਵਿਡ-19 ਕਾਰਨ ਸਭ ਤੋਂ ਜ਼ਿਆਦਾ ਖਤਰੇ ਵਿਚ ਆਏ ਲੋਕਾਂ ਵਾਸਤੇ ਵਧਾਇਆ ਗਿਆ ਸਹਿਯੋਗ
Health officials in northeast B.C. warn of COVID-19 exposure at religious event - null
BC Aug 17
ਬੀ.ਸੀ. ਦੇ ਦਰਜਨ ਤੋਂ ਵੱਧ ਕੋਵਿਡ-19 ਮਾਮਲਿਆਂ ਦੀਆਂ ਤਾਰਾਂ ਜੁੜੀਆਂ ਐਲਬਰਟਾ ਦੇ ਧਾਰਮਿਕ ਸਮਾਗਮ ਨਾਲ
Canadian Real Estate Association says home sales hit record high in July - https://cdn.connectfm.ca/32035800-9BC9-4B22-9A54-F95658896607_Story764005_1104598.jpg
Canada Aug 17
ਜੁਲਾਈ ਦੇ ਮਹੀਨੇ ਕੈਨੇਡਾ ਵਿੱਚ ਘਰਾਂ ਦੀ ਵਿਕਰੀ ਨੇ ਤੋੜੇ ਰਿਕਾਰਡ
CRA expects online services back Wednesday following cyberbreaches - https://cdn.connectfm.ca/E1D75C2C-FE56-44A5-8772-AE1F7D170E98_Story764004_1104536.jpg
Canada Aug 17
ਸਾਈਬਰ ਅਟੈਕ ਤੋਂ ਬਾਅਦ ਸੀ.ਆਰ.ਏ. ਵਲੋਂ ਅਸਥਾਈ ਤੌਰ ਤੇ ਹਜ਼ਾਰਾਂ ਅਕਾਊਂਟ ਰੱਦ
Constant rise of COVID-19 cases in Canada - https://cdn.connectfm.ca/15110B05-7928-4B80-BE48-3519959A6324_Story760217_1099761.jpg
Canada Aug 15
ਕੈਨੇਡਾ 'ਚ ਕੋਵਿਡ-19 ਮਾਮਲਿਆਂ 'ਚ ਲਗਾਤਾਰ ਹੋ ਰਿਹਾ ਵਾਧਾ
Officials issue distancing reminder as B.C. announces 84 new COVID-19 cases - https://cdn.connectfm.ca/09D3F1D6-6625-46FC-BB47-8DFA71A45FB6_Story760216_1099713.jpg
BC Aug 15
ਬੀ.ਸੀ. 'ਚ ਨਹੀਂ ਰੁਕ ਰਿਹਾ ਕੋਵਿਡ-19 ਮਾਮਲਿਆਂ ਦਾ ਵਾਧਾ, ਅੱਜ 84 ਮਾਮਲੇ ਹੋਏ ਰਿਪੋਰਟ
Four hikers found safe on Vancouver's North Shore mountain trails - null
BC Aug 15
ਵੈਨਕੂਵਰ ਨੌਰਥ ਸ਼ੋਰ ਦੇ ਟ੍ਰੇਲਜ਼ ਤੋਂ ਚਾਰ ਹਾਈਕਰਾਂ ਨੂੰ ਸੁਰੱਖਿਅਤ ਬਚਾਇਆ
Dr. Theresa Tam warning about new surges in the number of COVID-19 cases - https://cdn.connectfm.ca/C19894CB-4411-491B-90C5-291AAB2C37F8_Story760214_1099552.jpg
Canada Aug 14
ਡਾ. ਥਰੈਸਾ ਟੈਮ ਨੇ ਦਿੱਤੀ ਕੋਵਿਡ-19 ਮਾਮਲਿਆਂ ਦੇ ਵਧਣ ਦੀ ਚੇਤਾਵਨੀ
Toddler found safe at a distance of 5km's after wandering away from family - https://cdn.connectfm.ca/4147571F-F9CC-4BB2-88AB-35A2F2D81B80_Story760213_1099465.jpg
BC Aug 14
ਕੈਲੋਨਾ 'ਚ ਪਰਿਵਾਰ ਤੋਂ ਵਿੱਛੜੇ 2 ਸਾਲਾ ਬੱਚੇ ਦੀ 5 ਕਿਲੋਮੀਟਰ ਦੂਰ ਹੋਈ ਭਾਲ
Previous1482 of 1683 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link