19.6C Vancouver
ADS

News

AllAlbertaBCCanadaIndiaWorld
20 hate-motivated incidents aimed at members of Vancouver's Asian community this year - https://cdn.connectfm.ca/28AF611B-1F3A-4E3E-93FE-610735DB09FE_Story600554_869317.jpg
BC May 1
ਇਸੇ ਸਾਲ ਏਸ਼ਿਆਈ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੇ 20 ਨਫਰਤੀ ਮਾਮਲਿਆਂ ਦੀ ਵੈਨਕੂਵਰ ਪੁਲਿਸ ਨੇ ਦਿੱਤੀ ਜਾਣਕਾਰੀ
BC's 45,000 public school teachers have accepted a new three year contract - null
BC May 1
ਬੀ.ਸੀ. ਦੇ 45,000 ਪਬਲਿਕ ਸਕੂਲ ਅਧਿਆਪਕਾਂ ਨੇ ਤਿੰਨ ਸਾਲ ਦੇ ਪ੍ਰੋਵਿੰਸ਼ੀਅਲ ਸਰਕਾਰ ਦੇ ਕੰਟਰੈਕਟ ਨੂੰ ਭਰੀ ਹਾਮੀ
Justice Minister David Lametti: No one should try to surrender their assault-style guns while physical distancing is in effect - https://cdn.connectfm.ca/8645BDE2-89BC-4CDB-99CA-762A66FB953D_Story600552_869234.jpg
Canada May 1
ਜਸਟਿਸ ਮੰਤਰੀ ਡੇਵਿਡ ਲਾਮੇਟੀ: ਅਜੇ ਅਸਾਲਟ ਸਟਾਈਲ ਬੰਦੂਕਾਂ ਨੂੰ ਸਰੰਡਰ ਕਰਨ ਤੋਂ ਕੀਤਾ ਜਾਵੇ ਬਚਾਅ
Dr. Theresa Tam: Lab-confirmed cases of COVID-19 are just the tip of the iceberg - https://cdn.connectfm.ca/3F75FA69-8962-4D0E-AC33-CEBE887BE415_Story600551_869214.jpg
Canada May 1
ਡਾ. ਥ੍ਰੀਸਾ ਟੈਮ: ਲੈਬ ਵੱਲੋਂ ਪੁਖਤਾ ਕੀਤੇ ਜਾ ਚੁੱਕੇ ਕੋਵਿਡ-19 ਮਾਮਲੇ, ਪਾਣੀ ਦੇ ਪਹਾੜ ਦੀ ਚੋਟੀ ਜਿਹੇ
Deputy PM Freeland calling on landlords to show compassion to renters, asks banks to be thoughtful - https://cdn.connectfm.ca/08BB97E5-B75F-4EFA-8EB6-02C8E74C7A4B_Story600550_869140.jpg
Canada May 1
ਡਿਪਟੀ ਪ੍ਰਧਾਨ ਮੰਤਰੀ ਫਰੀਲੈਂਡ ਨੇ ਮਕਾਨ ਮਾਲਿਕਾਂ ਨੂੰ ਕਿਰਾਏ, ਅਤੇ ਬੈਂਕਾਂ ਨੂੰ ਮੌਰਗੇਜ ਸੰਬੰਧੀ ਕੀਤੀ ਅਹਿਮ ਅਪੀਲ
Ontario reports 2.6 per cent increase in COVID-19 cases - https://cdn.connectfm.ca/5D4EEE92-45C3-45C5-A850-948389D91D04_Story600549_869120.jpg
Canada May 1
ਔਂਟੈਰੀਓ 'ਚ ਕੋਵਿਡ-19 ਦੇ ਮਾਮਲਿਆਂ 'ਚ 2.6% ਦਾ ਵਾਧਾ
COVID-19: 163 new deaths in Quebec, 1,110 new cases reported - https://cdn.connectfm.ca/8EC712C4-83C2-4DD8-B51E-9414D9BFC3D8_Story600548_869029.jpg
Canada May 1
ਕਿਊਬੈਕ 'ਚ ਕੋਵਿਡ-19 ਸੰਬੰਧੀ 163 ਹੋਰ ਲੋਕਾਂ ਦੀ ਗਈ ਜਾਨ, 1,110 ਨਵੇਂ ਮਾਮਲੇ ਹੋਏ ਰਿਪੋਰਟ
Thousands apply for B.C.'s $1,000 tax-worker benefit in first minutes available - https://cdn.connectfm.ca/E098A70A-B812-42EE-950B-31AF6845DB54_Story600547_868813.jpg
BC May 1
ਬੀ.ਸੀ. ਐਮਰਜੈਂਸੀ ਬੈਨੇਫਿਟ ਵਾਸਤੇ ਆਨਲਾਈਨ ਅਰਜ਼ੀਆਂ ਹੁਣ ਖੁੱਲ੍ਹੀਆਂ
Trudeau announces ban on 1,500 types of 'military-style' guns - https://cdn.connectfm.ca/00066C6F-475F-4626-9278-9A559633F698_Story600546_868530.jpg
Canada May 1
ਟਰੂਡੋ ਵਲੋਂ 1,500 ਤਰ੍ਹਾਂ ਦੇ ਮਿਲਿਟਰੀ ਸਟਾਈਲ ਹਥਿਆਰਾਂ ਉੱਤੇ ਪਾਬੰਦੀ ਦਾ ਐਲਾਨ
Previous1489 of 1604 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link