21.19C Vancouver
ADS

News

AllAlbertaBCCanadaIndiaWorld
Morneau names Tiff Macklem new Bank of Canada governor - https://cdn.connectfm.ca/r_BOC-Governor20200501T1140.jpg
Canada May 1
ਟਿੱਫ ਮੈਕਲਮ ਹੋਣਗੇ ਬੈਂਕ ਆਫ ਕੈਨੇਡਾ ਦੇ ਨਵੇਂ ਗਵਰਨਰ : ਮੋਰਨੋ
He was like son to me: Dharmendra expresses grief over demise of Rishi Kapoor - https://cdn.connectfm.ca/B68B683D-D5BB-481A-AB99-60C35E9ED3B7_Story599798_867139.jpg
India May 1
ਧਰਮਿੰਦਰ ਨੇ ਕੀਤਾ ਰਿਸ਼ੀ ਕਪੂਰ ਨੂੰ ਯਾਦ, ਸਾਂਝੀ ਕੀਤੀ ਤਸਵੀਰ, ਹੋਏ ਭਾਵੁਕ
53,236 COVID-19 cases in Canada, number of deaths- 3,184 - https://cdn.connectfm.ca/7B91C4BB-3BFD-4957-9DB8-EDAA4FFBB1FD_Story599774_867087.jpg
Canada May 1
ਕੈਨੇਡਾ 'ਚ ਕੋਵਿਡ-19 ਦੇ 53,236 ਮਾਮਲੇ, ਜਾਨ ਗਵਾਉਣ ਵਾਲਿਆਂ ਦੀ ਗਿਣਤੀ 3,000 ਦੇ ਪਾਰ
COVID-19 Fraud Response Team has helped Health Canada seize 1,500 unauthorized testing kits - null
BC May 1
ਰਿਚਮੰਡ ਦਾ ਵਿਅਕਤੀ ਚੜ੍ਹਿਆ ਪੁਲਿਸ ਦੇ ਅੜਿੱਕੇ, ਕੋਵਿਡ-19 ਫਰੌਡ ਰਿਸਪਾਂਸ ਟੀਮ ਕੀਤੇ 1,500 ਟੈਸਟ ਕਿੱਟ ਜ਼ਬਤ
Alberta is planning to reopen economy, starting with dental offices and golf courses - null
Canada May 1
ਐਲਬਰਟਾ 'ਚ ਕੰਮ ਮੁੜ ਤੋਂ ਸ਼ੁਰੂ ਕਰਨ ਦੀ ਤਿਆਰੀ, ਡੈਂਟਲ ਦਫਤਰਾਂ ਤੇ ਗੌਲਫ ਕੋਰਸਿਸ ਨਾਲ ਹੋ ਰਹੀ ਸ਼ੁਰੂਆਤ
100 days since B.C. issued its first statement about the novel coronavirus - https://cdn.connectfm.ca/5FFE9E2B-7316-4014-8C6A-E9E493B65694_Story598959_866975.jpg
BC May 1
ਬੀ.ਸੀ. 'ਚ ਕੋਰੋਨਾ ਵਾਇਰਸ ਸੰਬੰਧੀ 100 ਦਿਨ ਦੇ ਖਾਸ ਅੰਕੜੇ ਦੀ ਡਾ. ਬੌਨੀ ਹੈਨਰੀ ਨੇ ਦਿੱਤੀ ਜਾਣਕਾਰੀ
BC government is moving to help the provincial forest industry survive the COVID-19 pandemic - null
BC Apr 30
ਸੂਬੇ ਦੀ ਫੌਰੈਸਟ ਇੰਡਸਟਰੀ ਨੂੰ ਮਦਦ ਪਹੁੰਚਾਉਣ ਲਈ ਬੀ.ਸੀ. ਸਰਕਾਰ ਦਾ ਐਲਾਨ
28 year old woman is in hospital with stab wounds, male suspect arrested - https://cdn.connectfm.ca/EF3691A9-C4C9-4C3D-96E3-1BC6AAE3C4E9_Story598957_866802.jpg
BC Apr 30
ਬੀ.ਸੀ. ਦੀ 28 ਸਾਲਾ ਔਰਤ 'ਤੇ ਚਾਕੂ ਨਾਲ ਹਮਲਾ, ਸ਼ੱਕੀ ਚੜ੍ਹਿਆ ਪੁਲਿਸ ਦੇ ਅੜਿੱਕੇ
Canada's airports predicting around $2 billion in lost revenues  - null
Canada Apr 30
ਕੈਨੇਡਾ ਦੇ ਹਵਾਈ ਅੱਡੇ ਲਗਾ ਰਹੇ $2 ਬਿਲੀਅਨ ਦੇ ਨੁਕਸਾਨ ਦਾ ਅਨੁਮਾਨ
Previous1490 of 1604 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link