20.53C Vancouver
ADS

News

AllAlbertaBCCanadaIndiaWorld
PM Modi launches 'throughput COVID-19 testing' facility - https://cdn.connectfm.ca/25E9E48D-B24A-4A73-9A90-8207EE611A42_Story728307_1055457.jpg
India Jul 27
ਭਾਰਤ 'ਚ ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਸੁਵਿਧਾ, ਹੋ ਸਕਣਗੇ ਕੋਵਿਡ-19 ਦੇ ਵਧੇਰੇ ਟੈਸਟ
Horgan advises drivers with non-B.C. plates to take bus to avoid harassment - https://cdn.connectfm.ca/A3A66DD0-774A-41F4-81FF-F3CA521C4C9D_Story728306_1055325.jpg
Canada Jul 27
ਪ੍ਰੀਮੀਅਰ ਹੌਰਗਨ ਨੇ ਗੈਰ-ਬੀ.ਸੀ. ਲਾਇਸੈਂਸ ਪਲੇਟਸ ਵਾਲੇ ਡਰਾਈਵਰਾਂ ਨੂੰ ਪ੍ਰੇਸ਼ਾਨੀਆਂ ਤੋਂ ਬਚਣ ਲਈ ਬੱਸਾਂ ਵਿਚ ਬੈਠਣ ਦੀ ਦਿੱਤੀ ਸਲਾਹ
Meng defence argues document disclosure wouldn't harm Canada's national security - https://cdn.connectfm.ca/D2616D45-0079-424D-B33A-D8ACC9B0B888_Story728305_1055240.jpg
Canada Jul 27
ਮੰਗ ਵਾਂਜੋ ਦੇ ਵਕੀਲਾਂ ਨੇ ਕਿਹਾ ਦਸਤਾਵੇਜ਼ ਜਾਰੀ ਕਰਨ ਨਾਲ ਰਾਸ਼ਟਰੀ ਸੁਰੱਖਿਆ ਨੂੰ ਨਹੀਂ ਕੋਈ ਖ਼ਤਰਾ
PM Trudeau to testify on WE affair on Thursday - https://cdn.connectfm.ca/11EB4535-3203-425E-B25B-16F1E19A58AF_Story728304_1055179.jpg
Canada Jul 27
ਪ੍ਰਧਾਨ ਮੰਤਰੀ ਟਰੂਡੋ ਵੀਰਵਾਰ ਨੂੰ ਦੇਣਗੇ 'ਵੀ ਸੰਗਠਨ' ਵਿਵਾਦ 'ਤੇ ਗਵਾਹੀ
Virus vaccine put to final test in thousands of volunteers  - https://cdn.connectfm.ca/C5D57B40-557E-4A50-8178-7519650DFFB2_Story728302_1054549.jpg
World Jul 27
ਅਮਰੀਕਾ ਵਿੱਚ ਹਜ਼ਾਰਾਂ ਲੋਕਾਂ ‘ਤੇ ਕੋਵਿਡ -19 ਦੇ ਵੈਕਸੀਨ ਦੀ ਟੈਸਟਿੰਗ ਦੀ ਸ਼ੁਰੂਆਤ
Cost of keeping some civil servants home for COVID-19 could exceed $600 million - https://cdn.connectfm.ca/627714B1-E24F-45F8-9A2F-8EE3679012D1.jpeg
Canada Jul 25
ਕੋਵਿਡ-19 ਕਾਰਣ ਸਰਕਾਰੀ ਕਰਮਚਾਰੀਆਂ ਨੂੰ ਘਰ ਰੱਖਣ ਦੀ ਲਾਗਤ $600 ਮਿਲੀਅਨ ਤੋਂ ਵੀ ਵੱਧ ਹੋਣ ਦਾ ਅਨੁਮਾਨ
Constant rise of COVID-19 cases in various provinces in Canada - https://cdn.connectfm.ca/9DBFDC87-C303-4951-B394-E592B70F3AAA_Story724613_1050085.jpg
Canada Jul 25
ਕੈਨੇਡਾ ਦੇ ਕਈ ਸੂਬਿਆਂ 'ਚ ਲਗਾਤਾਰ ਵੱਧ ਰਹੇ ਕੋਵਿਡ-19 ਮਾਮਲੇ
27 new COVID-19 cases and one death reported in B.C.  - https://cdn.connectfm.ca/9760A83A-7998-4ABE-8C3B-2AB8C8E14AA0_Story724612_1050041.jpg
BC Jul 25
ਬੀ.ਸੀ. 'ਚ ਕੋਵਿਡ-19 ਦੇ 27 ਨਵੇਂ ਮਾਮਲੇ ਤੇ ਇੱਕ ਮੌਤ ਹੋਈ ਰਿਪੋਰਟ
COVID-19 notification for another location in Kelowna - https://cdn.connectfm.ca/6310443C-A509-4BB6-B19D-6D72BDA176C5_Story724611_1050018.jpg
BC Jul 25
ਕੈਲੋਨਾ 'ਚ ਇੱਕ ਹੋਰ ਜਗ੍ਹਾ 'ਤੇ ਵਾਇਰਸ ਸੰਕ੍ਰਮਣ ਲਈ ਲੋਕਾਂ ਨੂੰ ਲੱਛਣਾਂ ਦਾ ਧਿਆਨ ਕਰਨ ਨੂੰ ਕਿਹਾ
Previous1492 of 1676 pagesNext

Latest News

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link