17.51C Vancouver
ADS

News

AllAlbertaBCCanadaIndiaWorld
COVID-19 death toll rises past 150,000 in US - null
World Jul 29
ਅਮਰੀਕਾ 'ਚ ਕੋਵਿਡ-19 ਤੋਂ ਪੀੜਤ ਲੋਕਾਂ ਦੀ ਮੌਤ ਦਾ ਅੰਕੜਾ ਡੇਢ਼ ਲੱਖ ਤੋਂ ਪਾਰ
Woman, teenage children assaulted at Cultus Lake: RCMP  - null
Canada Jul 29
ਔਰਤ ਅਤੇ ਦੋ ਬੱਚਿਆਂ 'ਤੇ ਕਲਟਸ ਲੇਕ ਵਿਖੇ ਹਮਲਾ: ਆਰ.ਸੀ.ਐਮ.ਪੀ.
Safety board says poor maintenance caused ship fire off Haida - null
Canada Jul 29
ਹਾਇਡਾ ਗਵਾਈ ਜਾ ਰਹੀ ਸ਼ਿੱਪ ਨੂੰ ਮਾੜੀ ਦੇਖਭਾਲ ਕਾਰਨ ਲੱਗੀ ਸੀ ਅੱਗ: ਸੇਫ਼ਟੀ ਬੋਰਡ
Outbreak of COVID-19 at the NICU of a Vancouver hospital declared over - https://cdn.connectfm.ca/870845ED-B0C7-449B-9B27-71E11F965F2B_Story731864_1060344.jpg
BC Jul 29
ਵੈਨਕੂਵਰ ਦੇ ਹਸਪਤਾਲ ਦੇ ਐਨ.ਆਈ.ਸੀ.ਯੂ. 'ਚ ਐਲਾਨੀ ਗਈ ਕੋਵਿਡ-19 ਆਊਟਬ੍ਰੇਕ ਹੁਣ ਖਤਮ
Government says full-time school for students in B.C. - https://cdn.connectfm.ca/572D7D47-2C4F-4803-95CF-F5344C96BE98_Story731863_1060208.jpg
Canada Jul 29
ਬੀ.ਸੀ. 'ਚ ਸਕੂਲੀ ਬੱਚਿਆਂ ਨੂੰ ਮੁੜ ਕਲਾਸਰੂਮਜ਼ 'ਚ ਭੇਜਣ ਲਈ ਸਰਕਾਰ ਦੀ ਯੋਜਨਾ
Vancouver resident finds lost teddy bear containing her mother's voice recording - null
Canada Jul 29
ਮਾਂ ਦੀ ਰਿਕੌਰਡਿਡ ਆਵਾਜ਼ ਵਾਲਾ ਚੋਰੀ ਹੋਇਆ ਟੈਡੀ ਔਰਤ ਨੂੰ ਮਿਲਿਆ ਵਾਪਸ
MPs on ethics committee to meet amid parliamentary probe of WE agreement - https://cdn.connectfm.ca/E0CE78A1-5158-4267-8A18-8E4E200BEE83_Story731861_1059739.jpg
Canada Jul 29
'ਵੀ ਚੈਰਿਟੀ' ਵਿਵਾਦ ਦੀ ਪਾਰਲੀਮੈਂਟਰੀ ਜਾਂਚ ਦੇ ਸੰਬੰਧ ਵਿੱਚ ਐਥਿਕਸ ਕਮੇਟੀ ਦੀ ਮੀਟਿੰਗ ਅੱਜ
B.C.'s community sport organizations to receive $1.5 million to survive pandemic - null
BC Jul 29
ਬੀ.ਸੀ. ਦੇ ਕਮਿਊਨਿਟੀ ਖੇਡ ਸੰਗਠਨਾਂ ਨੂੰ ਮਿਲੇਗਾ $1.5 ਮਿਲੀਅਨ ਦਾ ਸਹਿਯੋਗ
Slight drop in COVID-19 figures in B.C., Ontario and Alberta - https://cdn.connectfm.ca/CE36FBA5-9AAD-4837-B98F-67F32DDB1753_Story730090_1058136.jpg
Canada Jul 29
ਬੀ.ਸੀ., ਔਂਟੈਰੀਓ ਅਤੇ ਐਲਬਰਟਾ 'ਚ ਕੋਵਿਡ-19 ਮਾਮਲਿਆਂ 'ਚ ਕੁਝ ਗਿਰਾਵਟ
Previous1496 of 1683 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link