15.62C Vancouver
ADS

News

AllAlbertaBCCanadaIndiaWorld
B.C. government fined over $750,000 for workplace safety failures during 2023 wildfire - null
BC Nov 7
ਬੀ. ਸੀ. ਸਰਕਾਰ ਨੂੰ ਵਰਕ ਪਲੇਸ ਸੇਫਟੀ ਨਾਲ ਜੁੜੀਆਂ ਦੋ ਘਟਨਾਵਾਂ ਲਈ $750,000 ਦਾ ਲਗਾਇਆ ਜੁਰਮਾਨਾ
CFIA Begins Ostrich Culling at B.C. Farm After Supreme Court Rejects Final Appeal - https://cdn.connectfm.ca/ostrich-farm_2025-11-07-150050_jrhi.jpg
BC Nov 7
ਬੀ.ਸੀ. ਦੇ ਔਸਟਰਿਚ ਫਾਰਮ ਵਿੱਚ ਸੁਣੀਆਂ ਗਈਆਂ ਗੋਲੀ ਦੀਆਂ ਅਵਾਜ਼ਾਂ
Majithia’s bail hearing in assets case adjourned to Monday - https://cdn.connectfm.ca/bikram-singh-majithia.jpg
India Nov 7
ਬਿਕਰਮ ਮਜੀਠੀਆ ਮਾਮਲਾ: ਹਾਈ ਕੋਰਟ ’ਚ ਸੁਣਵਾਈ ਮੁਲਤਵੀ
Canada adds 67,000 jobs in October as unemployment rate dips to 6.9 per cent - https://cdn.connectfm.ca/Statistics-Canada_2025-11-07-153952_hdzt.jpg
Canada Nov 7
ਕੈਨੇਡੀਅਨ ਆਰਥਿਕਤਾ ਵਿਚ ਅਕਤੂਬਰ ਮਹੀਨੇ ਸ਼ਾਮਲ ਹੋਈਆਂ 67,000 ਜੌਬਸ
Edmonton MP Matt Jeneroux resigns from Parliament following another Conservative’s defection - https://cdn.connectfm.ca/Matt-Jeneroux.jpg
Canada Nov 7
ਕੰਜ਼ਰਵੇਟਿਵ ਐਮ.ਪੀ. ਮੈਟ ਜੇਨੇਰੋਕਸ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
Punjab SC Commission Summons Congress Leader Pratap Singh Bajwa on November 10 - https://cdn.connectfm.ca/partap-singh-bajwa_2024-04-30-195349_agkx.jpg
India Nov 7
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ 10 ਨਵੰਬਰ ਨੂੰ ਤਲਬ
Explosions at Jakarta school mosque injure dozens of students - null
World Nov 7
ਜਕਾਰਤਾ ਦੇ ਸਕੂਲ ਦੀ ਮਸਜਿਦ ਵਿੱਚ ਧਮਾਕੇ, ਦਰਜਨਾਂ ਵਿਦਿਆਰਥੀ ਜ਼ਖ਼ਮੀ
Alberta teachers launch court challenge over government’s use of notwithstanding clause to end strike - null
Alberta Nov 7
ਐਲਬਰਟਾ ਟੀਚਰਜ਼ ਹੜਤਾਲ ਰੋਕਣ ਕਾਰਨ ਸਰਕਾਰ ਖਿਲਾਫ ਕਰਨਗੇ ਕਾਨੂੰਨੀ ਕਾਰਵਾਈ
City of Surrey seeking feedback, asks residents to share what matters - https://cdn.connectfm.ca/Screenshot-2025-11-06-154634.png
BC Nov 6
ਸਿਟੀ ਆਫ ਸਰੀ ਨੂੰ ਫੀਡਬੈਕ ਦੀ ਉਡੀਕ, ਨਿਵਾਸੀਆਂ ਨੂੰ ਕੀਤੀ ਮੈਟਰ ਕਰਦੇ ਮਸਲਿਆਂ ਨੂੰ ਸਾਂਝਾ ਕਰਨ ਦੀ ਅਪੀਲ
Previous151 of 1608 pagesNext

Latest News

new-charges-laid-against-two-men-in-surrey-extortion-and-shooting-case
Punjabi

ਸਰੀ ਸ਼ੂਟਿੰਗ ਮਾਮਲੇ ਵਿੱਚ ਦੋ ਨੌਜਵਾਨਾਂ 'ਤੇ ਨਵੇਂ ਦੋਸ਼ ਦਰਜ

ਸਰੀ ਪੁਲਿਸ ਨੇ ਜਬਰਨ ਵਸੂਲੀ ਅਤੇ ਸ਼ੂਟਿੰਗ ਦੇ ਮਾਮਲੇ ਵਿਚ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ 'ਤੇ ਨਵੇਂ ਚਾਰਜਿਜ਼ ਲਗਾਏ ਹਨ, ਜਿਸ ਵਿਚ ਗੋਲੀ ਚਲਾਉਣ ਅਤੇ ਲੋਡਡ ਹਥਿਆਰ ਰੱਖਣ ਦੇ ਦੋਸ਼ ਸ਼ਾਮਲ ਹਨ। ਦੋਵਾਂ ਨੂੰ ਪੁਲਿਸ ਨੇ 26 ਜਨਵਰੀ ਨੂੰ ਇੱਕ ਘਰ 'ਤੇ ਸ਼ੂਟਿੰਗ ਤੋਂ ਤੁਰੰਤ ਬਾਅਦ ਇੱਕ ਸ਼ੱਕੀ ਗੱਡੀ ਵਿਚੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਹਥਿਆਰਬੰਦ ਗਤੀਵਿਧੀਆਂ ਦੇ ਨਵੇਂ ਦੋਸ਼ ਲੱਗੇ ਹਨ। ​
heavy-rain-warning-issued-for-central-alberta
Punjabi

ਸੈਂਟਰਲ ਅਲਬਰਟਾ 'ਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਜਾਰੀ ਕੀਤੀ ਗਈ ਚਿਤਾਵਨੀ

ਸੈਂਟਰਲ ਅਲਬਰਟਾ ਵਿਚ ਇਸ ਵੀਕਐਂਡ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨਵਾਇਰਮੈਂਟ ਕੈਨੇਡਾ ਮੁਤਾਬਕ ਕੁਝ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਸੜਕਾਂ ਟੁੱਟਣ ਸਣੇ ਹੋਰ ਨੁਕਸਾਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਦਰਮਿਆਨ 60 ਮਿਲੀਮੀਟਰ ਤੱਕ ਮੀਂਹ ਪੈਣ ਦੀ ਉਮੀਦ ਹੈ।
powerful-earthquake-strikes-venezuela-massive-casualties-feared
Punjabi

ਭੂਚਾਲ ਦੇ ਭਿਆਨਕ ਝਟਕਿਆਂ ਨੇ ਵੈਨੇਜ਼ੁਏਲਾ ਨੂੰ ਝੰਬਿਆ,ਸੈਂਕੜੇ ਲੋਕਾਂ ਦੀ ਹੋਈ ਮੌਤ

ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ ਦੇ ਢਹਿ ਜਾਣ ਦੀ ਖ਼ਬਰ ਹੈ,ਇਸ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਤੇ ਹਜਾਰਾਂ ਲੋਕ ਜ਼ਖ਼ਮੀ ਹੋਏ ਹਨ। ਭੂਚਾਲ 'ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
carney-trump-speak-by-phone-ahead-of-nato-summit-next-month
Punjabi

ਨੈਟੋ ਸੰਮੇਲਨ ਤੋਂ ਪਹਿਲਾਂ ਪੀ.ਐਮ. ਕਾਰਨੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਗਲੇ ਮਹੀਨੇ ਹੋਣ ਵਾਲੇ ਨੈਟੋ ਸ਼ਿਖਰ ਸੰਮੇਲਨ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ, ਜਿਸ ਦੀ ਪੁਸ਼ਟੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਕੀਤੀ ਗਈ ਹੈ। ਹਾਲਾਂਕਿ, ਕਾਰਨੀ ਦੇ ਦਫ਼ਤਰ ਵੱਲੋਂ ਇਸ ਗੱਲਬਾਤ ਸਬੰਧੀ ਮਹਿਜ਼ ਇੱਕ ਲਾਈਨ ਦਾ ਸੰਖੇਪ ਬਿਆਨ ਜਾਰੀ ਕੀਤਾ ਗਿਆ ਹੈ,ਜਿਸ ਵਿਚ ਬੁੱਧਵਾਰ ਨੂੰ ਦੋਵਾਂ ਲੀਡਰਸ ਵਿਚਾਲੇ ਹੋਈ ਚਰਚਾ ਦੇ ਮੁੱਖ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ।
senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link