15.65C Vancouver
ADS

News

AllAlbertaBCCanadaIndiaWorld
Interim report on Alberta health contract scandal not finished,  won't be made public - https://cdn.connectfm.ca/Alberta-health-service_2025-07-14-184936_qzrb.jpg
Alberta Sep 24
ਐਲਬਰਟਾ ਸਰਕਾਰ ਨੂੰ ਸਿਹਤ ਸਮਝੌਤੇ ਸਬੰਧੀ ਲੱਗੇ ਦੋਸ਼ਾਂ ਲਈ ਹੋਈ ਜਾਂਚ ਦੀ ਮਿਲੇਗੀ ਅੰਤਰਿਮ ਰਿਪੋਰਟ
Eighteen charges approved against 55-year-old man after residential break and enter series investigation - https://cdn.connectfm.ca/Burnaby.jpg
BC Sep 24
ਬਰਨਬੀ ਆਰ.ਸੀ.ਐਮ.ਪੀ. ਨੇ 55 ਸਾਲਾ ਸ਼ੱਕੀ ਉਤੇ ਕਈ ਘਟਨਾਵਾਂ ਦੇ ਸੰਬੰਧ ਵਿੱਚ ਲਗਾਏ 18 ਦੋਸ਼
The Supreme Court of Canada grants stay on ostrich cull, farm's  lawyer says - https://cdn.connectfm.ca/influenza.jpg
BC Sep 24
ਸੁਪਰੀਮ ਕੋਰਟ ਔਫ ਕੈਨੇਡਾ ਨੇ ਸ਼ੁਤਰਮੁਰਗਾਂ ਦੇ ਝੁੰਡ ਨੂੰ ਮਾਰਨ 'ਤੇ ਲਗਾਈ ਰੋਕ
Illicit drug operation disrupted; drugs and gun recovered - null
BC Sep 24
ਬੀ. ਸੀ. ਵਿਚ ਇੱਕ ਗੁਪਤ ਸਿੰਥੈਟਿਕ ਡਰੱਗ ਲੈਬ ਦਾ ਹੋਇਆ ਪਰਦਾਫਾਸ਼, ਡਰੱਗ ਅਤੇ ਗੰਨ ਕੀਤੇ ਬਰਾਮਦ
Punjab Cabinet gives green signal to prosecute corruption case against Dharamsot - https://cdn.connectfm.ca/cabinet.jpg
India Sep 24
ਪੰਜਾਬ ਕੈਬਨਿਟ ਵੱਲੋਂ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਲਈ ਹਰੀ ਝੰਡੀ
Anita Anand may visit India in the coming weeks - https://cdn.connectfm.ca/Anita-Anand_2025-09-10-140346_berf.jpg
Canada Sep 24
ਅਨੀਤਾ ਆਨੰਦ ਆਉਣ ਵਾਲੇ ਹਫ਼ਤਿਆਂ ਵਿਚ ਕਰ ਸਕਦੇ ਹਨ ਭਾਰਤ ਦਾ ਦੌਰਾ
Artemis II crew and Canadian astronaut Jeremy Hansen ready for historic moon mission - https://cdn.connectfm.ca/historic-moon-mission.jpg
Canada Sep 24
ਆਰਟੇਮਿਸ-2 ਮਿਸ਼ਨ ਵਿਚ ਚਾਰ ਪੁਲਾੜ ਯਾਤਰੀ ਚੰਦਰਮਾ ਦੀ ਦਸ ਦਿਨਾਂ ਦੀ ਯਾਤਰਾ 'ਤੇ ਜਾਣਗੇ
3 people shot at immigration facility in Dallas and the shooter is  dead, official says - null
World Sep 24
ਅਮਰੀਕਾ ਦੇ ਡੱਲਾਸ ਸ਼ਹਿਰ ਵਿਚ 3 ਲੋਕਾਂ ਨੂੰ ਮਾਰੀ ਗਈ ਗੋਲੀ,ਇਕ ਦੀ ਮੌਤ
Alberta won’t enforce federal firearm buyback - null
Alberta Sep 24
ਫੈਡਰਲ ਸਰਕਾਰ ਵਲੋਂ ਲਾਗੂ ਹਥਿਆਰਾਂ ਦੇ ਨਵੇਂ ਨਿਯਮਾਂ ਨੂੰ ਨਹੀਂ ਮੰਨੇਗਾ ਐਲਬਰਟਾ
Previous152 of 1573 pagesNext

Latest News

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
connect fm logo

Legals

Journalism code of ethics
© 2024 AKASH BROADCASTING INC.
Android app linkApple app link