25.72C Vancouver
ADS

News

AllAlbertaBCCanadaIndiaWorld
BC: 5 deaths and 43 new cases of COVID-19 reported, total number of cases go past 1,000 - https://cdn.connectfm.ca/C6FE356F-A405-470D-91CD-5ACCF0737254_Story553956_800416.jpg
BC Mar 31
ਬੀ.ਸੀ. 'ਚ ਕੋਵਿਡ-19 ਦੇ ਪੀੜਤਾਂ ਦੀ ਗਿਣਤੀ 1,000 ਦੇ ਪਾਰ, 24 ਲੋਕਾਂ ਦੀ ਜਾ ਚੁੱਕੀ ਜਾਨ
64 new cases of COVID-19 in Alberta, Total cases rise to 754 - https://cdn.connectfm.ca/677DB095-BBAC-48C1-8D3B-26639844A732_Story553958_800399.jpg
Canada Mar 31
ਐਲਬਰਟਾ ਵਿੱਚ ਕੋਵਿਡ-19 ਦੇ 64 ਹੋਰ ਮਾਮਲੇ, ਕੁੱਲ ਮਾਮਲੇ 754 ਤੱਕ ਪਹੁੰਚੇ
US Coast Guard working with Holland America to plan for the docking of two cruise ships - https://cdn.connectfm.ca/D7C92DC9-457E-41D5-A32C-4FFF7E463371_Story553955_800250.jpg
World Mar 31
ਯੂ.ਐਸ. ਕੋਸਟ ਗਾਰਡ ਵੱਲੋਂ ਹੌਲੈਂਡ ਅਮੈਰਿਕਾ ਨਾਲ ਮਿਲਕੇ ਕੀਤਾ ਜਾ ਰਿਹਾ 2 ਸਮੁੰਦਰੀ ਜਹਾਜ਼ਾਂ ਨੂੰ ਕਿਨਾਰੇ 'ਤੇ ਲਿਆਉਣ ਦਾ ਪ੍ਰਬੰਧ
Dr. Theresa Tam: So far 236,000 tests in Canada for COVID-19 - https://cdn.connectfm.ca/243DCE25-6F5F-4738-B863-F8A29FC45FA8_Story553954_800238.jpg
Canada Mar 31
ਡਾ. ਥਰੈਸਾ ਟੈਮ: ਕੈਨੇਡਾ 'ਚ ਕੀਤੇ ਜਾ ਚੁੱਕੇ ਕੋਵਿਡ-19 ਸੰਬੰਧੀ 236,000 ਟੈਸਟ
Federal government has purchased 157 million surgical masks and other medical equipment - https://cdn.connectfm.ca/AE58D7CB-E35D-43CA-9B75-0AE6D9CA685B_Story553953_800127.jpg
Canada Mar 31
ਫੈਡਰਲ ਸਰਕਾਰ ਨੇ 157 ਮਿਲੀਅਨ ਸਰਜਿਕਲ ਮਾਸਕ ਅਤੇ ਹੋਰ ਮੈਡੀਕਲ ਉਪਕਰਨ ਖਰੀਦੇ
Chrystia Freeland: government is monitoring closely the spread of COVID-19 among health professionals who live in Canada but work in the US - https://cdn.connectfm.ca/87C0BED5-17D5-47E3-BAE4-6CFBC0D0B6B5_Story553952_800116.jpg
Canada Mar 31
ਕ੍ਰਿਸਟੀਆ ਫਰੀਲੈਂਡ: ਕੈਨੇਡਾ 'ਚ ਰਹਿੰਦੇ ਤੇ ਅਮਰੀਕਾ 'ਚ ਕੰਮ ਕਰਦੇ ਹੈਲਥਕੇਅਰ ਪ੍ਰੋਫੈਸ਼ਨਲਸ 'ਤੇ ਦਿੱਤਾ ਜਾ ਰਿਹਾ ਖਾਸ ਧਿਆਨ
Quebec Premier is warning the province could run out of some of medical supplies in 3 to 7 days - https://cdn.connectfm.ca/0A269465-BB86-49A6-87DF-74FB0DFA7A71_Story553951_800021.jpg
Canada Mar 31
ਕਿਊਬੈਕ ਦੇ ਪ੍ਰੀਮਿਅਰ ਨੇ ਦਿੱਤੀ ਚਿਤਾਵਨੀ, 3 ਤੋਂ 7 ਦਿਨ 'ਚ ਸੂਬੇ ਨੂੰ ਕੁਝ ਮੈਡਿਕਲ ਸਪਲਾਈਜ਼ 'ਚ ਕਰਨਾ ਪੈ ਸਕਦਾ ਕਮੀ ਦਾ ਸਾਹਮਣਾ
Paid parking at B.C. hospitals to be suspended  - https://cdn.connectfm.ca/AC479B6E-F75D-42EC-9C30-64237DB64449_Story553948_799777.jpg
BC Mar 31
ਬੀ.ਸੀ. ਦੇ ਹਸਪਤਾਲਾਂ ਵਿੱਚ ਮੁਫ਼ਤ ਪਾਰਕਿੰਗ ਉਪਲਬਧ ਕਰਵਾਉਣ ਦਾ ਐਲਾਨ
Ottawa allocating $2B to buy medical equipment - https://cdn.connectfm.ca/35B8956E-C1C4-4FC0-A845-586D93A7E651_Story553950_799465.jpg
Canada Mar 31
ਸਰਕਾਰ ਵਲੋਂ ਮਾਸਕਾਂ, ਵੈਂਟੀਲੇਟਰਾਂ, ਟੈਸਟ ਕਿੱਟਾਂ ਆਦਿ ਲਈ $2 ਬਿਲੀਅਨ ਦਾ ਐਲਾਨ
Previous1527 of 1603 pagesNext

Latest News

mission-rcmp-seize-firearms-issue-tickets-during-crackdown-on-illegal-shooting-along-forest-service-road
Punjabi

ਮਿਸ਼ਨ ਆਰ.ਸੀ.ਐਮ.ਪੀ. ਨੇ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ, ਕਈ ਨੌਜਵਾਨਾਂ ਨੂੰ ਕੀਤਾ ਕਾਬੂ

ਮਿਸ਼ਨ ਆਰ.ਸੀ.ਐਮ.ਪੀ. ਨੇ ਲੌਸਟ ਕਰੀਕ ਫੋਰੈਸਟ ਸਰਵਿਸ ਰੋਡ ਵਿਚ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਪਿਛਲੇ ਹਫ਼ਤੇ ਕਈ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰ ਜ਼ਬਤ ਕੀਤੇ ਹਨ। 13 ਜੂਨ ਦੀ ਸ਼ਾਮ ਅਤੇ ਉਸ ਤੋਂ ਅਗਲੇ ਦਿਨ ਵੱਖ-ਵੱਖ ਕਾਰਵਾਈਆਂ ਦੌਰਾਨ ਪੁਲਿਸ ਨੇ ਸਰੀ, ਡੈਲਟਾ, ਐਬਟਸਫੋਰਡ ਅਤੇ ਨੋਵਾ ਸਕੋਸ਼ੀਆ ਦੇ ਨੌਜਵਾਨਾਂ ਨੂੰ ਫੜਿਆ, ਜਿਨ੍ਹਾਂ ਵਿਚੋਂ ਕੁਝ ਨੌਜਵਾਨ ਉੱਥੇ ਇੱਕ rap ਵੀਡੀਓ ਫਿਲਮਾਉਣ ਆਏ ਸਨ ਜਦੋਂ ਕਿ ਇੱਕ ਗਰੁੱਪ ਕੋਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਨਾਲ-ਨਾਲ ਗੱਡੀਆਂ ਵਿਚ ਖੁੱਲ੍ਹੀ ਸ਼ਰਾਬ ਵੀ ਬਰਾਮਦ ਹੋਈ।
suspect-arrested-in-langford-sexual-assault-investigation-involving-youth
Punjabi

ਨਾਬਾਲਗ ਲੜਕੀ ਨਾਲ ਜਿਨਸੀ ਹਮਲੇ ਦੀ ਜਾਂਚ 'ਚ ਸ਼ੱਕੀ ਦੀ ਹੋਈ ਪਛਾਣ, ਕੀਤਾ ਗਿਆ ਗ੍ਰਿਫ਼ਤਾਰ

ਵੈਨਕੂਵਰ ਆਈਲੈਂਡ ਦੇ ਸ਼ਹਿਰ ਲੈਂਗਫੋਰਡ ਵਿਚ ਦਿਨ-ਦਿਹਾੜੇ ਇੱਕ ਬੱਸ ਸਟੋਪ 'ਤੇ ਨਾਬਾਲਗ ਲੜਕੀ ਨਾਲ sexual assault ਦੀ ਘਟਨਾ ਸਾਹਮਣੇ ਆਈ ਹੈ। ਵੈਸਟ ਸ਼ੋਰ ਆਰ.ਸੀ.ਐਮ.ਪੀ. ਨੇ ਇਸ ਮਾਮਲੇ ਵਿਚ ਇੱਕ 33 ਸਾਲਾ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਰਿਪੋਰਟ ਮੁਤਾਬਕ, ਇਹ ਘਟਨਾ 9 ਜੂਨ ਨੂੰ ਦੁਪਹਿਰ ਲਗਭਗ 3:00 ਵਜੇ ਜੈਕਲਿਨ ਰੋਡ ਅਤੇ ਸਟੇਸ਼ਨ ਐਵੇਨਿਊ ਦੇ ਇਲਾਕੇ ਵਿਚ ਵਾਪਰੀ ਸੀ, ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਬੱਸ ਸਟੌਪ ‘ਤੇ ਖੜ੍ਹੀ ਲੜਕੀ ਨਾਲ ਪਹਿਲਾਂ ਥੋੜ੍ਹੀ ਗੱਲਬਾਤ ਕੀਤੀ ਅਤੇ ਫਿਰ ਉਸ ਨੂੰ sexually assault ਕੀਤਾ।
ircc-pauses-final-processing-of-some-citizenship-cases-approved-under-bill-c-3
Punjabi

ਕੈਨੇਡਾ ਸਰਕਾਰ ਨੇ ਬਿੱਲ C-3 ਤਹਿਤ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਕੁਝ ਮਾਮਲਿਆਂ ਦੀ ਪ੍ਰੋਸੈਸਿੰਗ ਆਰਜ਼ੀ ਤੌਰ 'ਤੇ ਰੋਕੀ

ਕੈਨੇਡਾ ਸਰਕਾਰ ਨੇ ਬਿੱਲ C-3 ਯਾਨੀ ਲੋਸਟ ਕੈਨੇਡੀਅਨ ਕਾਨੂੰਨ ਤਹਿਤ ਨਾਗਰਿਕਤਾ ਲੈਣ ਵਾਲੇ ਨਵੇਂ ਬਿਨੈਕਾਰਾਂ ਦੇ ਕੁਝ ਕੇਸਾਂ ਦੀ ਫਾਈਨਲ ਪ੍ਰੋਸੈਸਿੰਗ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ। ਆਈ.ਆਰ.ਸੀ.ਸੀ. ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਵਿਭਾਗ ਨੇ ਕੁਝ ਦਰਜਨ ਲੋਕਾਂ ਨੂੰ ਅਚਾਨਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਰੀ ਕੀਤੇ ਜਾ ਚੁੱਕੇ ਸਿਟੀਜ਼ਨਸ਼ਿਪ ਸਰਟੀਫਿਕੇਟ ਸਰੰਡਰ ਕਰਨ ਲਈ ਕਿਹਾ ਹੈ।
b-c-launches-hydroelectric-upgrades-aimed-at-boosting-power-supply-by-7
Punjabi

ਬੀ.ਸੀ.ਸਰਕਾਰ ਨੇ ਬਿਜਲੀ ਸਪਲਾਈ 'ਚ 7 ਫੀਸਦੀ ਵਾਧੇ ਲਈ ਹਾਈਡ੍ਰੋ ਪ੍ਰੋਜੈਕਟਾਂ ਦੇ ਅੱਪਗ੍ਰੇਡ ਦਾ ਕੀਤਾ ਐਲਾਨ

ਬੀ.ਸੀ. ਦੇ ਐਨਰਜੀ ਅਤੇ ਕਲਾਈਮੇਟ ਸਲਿਊਸ਼ਨ ਮੰਤਰੀ ਐਡਰੀਅਨ ਡਿਕਸ ਨੇ ਸੂਬੇ ਵਿਚ ਪਾਵਰ ਸਪਲਾਈ ਨੂੰ 7 ਫੀਸਦੀ ਹੋਰ ਵਧਾਉਣ ਲਈ ਕਈ ਹਾਈਡ੍ਰੋ ਡੈਮ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਭ ਤੋਂ ਵੱਡਾ ਪ੍ਰੋਜੈਕਟ ਰੇਵਲਸਟੋਕ ਡੈਮ ਵਿਖੇ ਸ਼ੁਰੂ ਕੀਤਾ ਜਾਵੇਗਾ, ਜਿੱਥੇ ਸਾਲ 2032 ਤੱਕ 500 ਮੈਗਾਵਾਟ ਵਾਧੂ ਬਿਜਲੀ ਪੈਦਾ ਕਰਨ ਲਈ ਛੇਵਾਂ ਜਨਰੇਟਿੰਗ ਸਟੇਸ਼ਨ ਲਗਾਇਆ ਜਾਵੇਗਾ ਅਤੇ ਪਹਿਲੇ ਚਾਰ ਯੂਨਿਟਾਂ ਨੂੰ ਵੀ ਅਪਡੇਟ ਕੀਤਾ ਜਾਵੇਗਾ।
smith-says-timing-may-prevent-coal-mining-referendum-question-from-appearing-on-october-ballot
Punjabi

ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ: ਪ੍ਰੀਮੀਅਰ ਸਮਿਥ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸੰਕੇਤ ਦਿੱਤਾ ਹੈ ਕਿ ਇਸ ਵਾਰ ਫਾਲ ਵਿੱਚ ਹੋਣ ਵਾਲੀ ਰਿਫਰੈਂਡਮ ਵਿੱਚ ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ।ਇਸ ਮਹੀਨੇ ਦੇ ਸ਼ੁਰੂ ਵਿੱਚ, ਐਲਬਰਟਾ ਦੇ ਸੰਗੀਤਕਾਰ Corb Lund ਨੇ ਆਪਣੀ ਪਟੀਸ਼ਨ ਦੇ ਸਮਰਥਨ ਵਿੱਚ 2,00,000 ਤੋਂ ਵੱਧ ਦਸਤਖਤ ਸਰਕਾਰ ਨੂੰ ਸੌਂਪੇ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link