21.19C Vancouver
ADS

News

AllAlbertaBCCanadaIndiaWorld
India (COVID-19): Quarantine facilities set up in several cities, says DGMS Army - https://cdn.connectfm.ca/10FEFE54-BB29-4524-874E-C2A2265CB51E_Story531467_766744.jpg
India Mar 17
ਡੀ.ਜੀ.ਐਮ.ਐਸ. ਆਰਮੀ: ਭਾਰਤ 'ਚ ਕੋਵਿਡ-19 ਦੇ ਪੀੜਤਾਂ ਲਈ ਵੱਖੋ ਵੱਖਰੇ ਸ਼ਹਿਰਾਂ 'ਚ ਕੁਆਰੰਟੀਨ ਸੈਂਟਰ ਕੀਤੇ ਸਥਾਪਿਤ
The latest numbers of confirmed and presumptive COVID-19 cases in Canada - https://cdn.connectfm.ca/28E86A3C-F255-414D-AA6F-07403D61D3BD_Story531427_766714.jpg
Canada Mar 17
ਕੈਨੇਡਾ ਵਿੱਚ ਕੋਰੋਨਾ ਵਾਇਰਸ ਨਾਲ ਜੁੜੇ ਕੁੱਲ ਮਾਮਲੇ ਪਹੁੰਚੇ 400 ਦੇ ਪਾਰ
Scientists in Seattle have administered first shots of an experimental coronavirus vaccine - https://cdn.connectfm.ca/ECE5ECFE-1DFB-4B94-BC55-650FE0DAC3F6_Story530398_766659.jpg
World Mar 17
ਸੀਐਟਲ 'ਚ ਸਾਇੰਟਿਸਟਸ ਨੇ ਕੋਰੋਨਾ ਵਾਇਰਸ ਨਾਲ ਜੁੜੀ ਵੈਕਸੀਨ ਦੇ ਪਹਿਲੇ ਸ਼ੌਟਸ ਦਾ ਕੀਤਾ ਇਸਤੇਮਾਲ
British authorities urging all UK residents to avoid unnecessary contact with others - null
World Mar 17
ਬ੍ਰਿਟਿਸ਼ ਅਧਿਕਾਰੀਆਂ ਨੇ ਬ੍ਰਿਟਿਸ਼ ਨਾਗਰਿਕਾਂ ਨੂੰ ਕਿਸੇ ਦੇ ਵੀ ਨਾਲ ਬੇਲੋੜਾ ਸੰਪਰਕ ਬਣਾਉਣ ਤੋਂ ਗੁਰੇਜ ਕਰਨ ਨੂੰ ਆਖਿਆ
Kennedy Stewart says he'll ask Deputy PM Chrystia Freeland how federal relief funding will flow to cities - null
BC Mar 16
ਕੈਨੇਡੀ ਸਟੀਵਰਟ ਨੇ ਕਿਹਾ ਡਿਪਟੀ ਪ੍ਰਧਾਨ ਮੰਤਰੀ ਨੂੰ ਪੁੱਛਣਗੇ, ਫੈਡਰਲ ਰਿਲੀਫ ਫੰਡਿੰਗ ਕਿਵੇਂ ਪਹੁੰਚੇਗੀ ਸਿਟੀਜ਼ ਤੱਕ
Idris Elba says he has tested positive for the coronavirus - https://cdn.connectfm.ca/131EEB2D-090D-4918-97B6-A8F57E9FA22D_Story530395_766398.jpg
World Mar 16
ਨਾਮੀ ਬ੍ਰਿਟਿਸ਼ ਫਿਲਮ ਅਦਾਕਾਰ ਆਈਡ੍ਰਿਸ ਐਲਬਾ ਨੇ ਕਿਹਾ, ਓਹ ਕੋਵਿਡ-19 ਨਾਲ ਪੀੜਤ
Vancouver's fire department preparing to stop responding to the site of non-critical medical calls - null
BC Mar 16
ਵੈਨਕੂਵਰ ਫਾਇਰ ਵਿਭਾਗ ਵੱਲੋਂ ਨਾਨ-ਕ੍ਰਿਟਿਕਲ ਸੂਚਨਾਵਾਂ ਲਈ ਪਹੁੰਚ ਨਾ ਕਰਨ ਦੀ ਤਿਆਰੀ
3 more COVID-19 related deaths in B.C. - https://cdn.connectfm.ca/AE6465B0-18D8-4783-9D04-1C7DFF51DAD7_Story530393_766139.jpg
BC Mar 16
ਬੀ.ਸੀ. 'ਚ ਕੋਰੋਨਾ ਵਾਇਰਸ ਨਾਲ ਪੀੜਤ 3 ਹੋਰ ਲੋਕਾਂ ਦੀ ਗਈ ਜਾਨ, ਪੀੜਤ ਲੋਕਾਂ ਦੀ ਗਿਣਤੀ 103 ਤੱਕ ਪਹੁੰਚੀ
Port Coquitlam joins Surrey, Delta and West Vancouver, closing all libraries, rec centres and other municipal facilities - null
BC Mar 16
ਸਰੀ, ਡੈਲਟਾ ਅਤੇ ਵੈਸਟ ਵੈਨਕੂਵਰ ਦੀ ਤਰ੍ਹਾਂ ਪੋਰਟ ਕੋਕਟਲਮ ਨੇ ਲਿਆ ਲਾਇਬ੍ਰੇਰੀ, ਰਿਕਰੀਏਸ਼ਨ ਸੈਂਟਰ, ਅਤੇ ਹੋਰ ਮਯੂਨਿਸਿਪਲ ਸੁਵਿਧਾਵਾਂ ਨੂੰ ਬੰਦ ਕਰਨ ਦਾ ਫੈਸਲਾ
Previous1544 of 1603 pagesNext

Latest News

mission-rcmp-seize-firearms-issue-tickets-during-crackdown-on-illegal-shooting-along-forest-service-road
Punjabi

ਮਿਸ਼ਨ ਆਰ.ਸੀ.ਐਮ.ਪੀ. ਨੇ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ, ਕਈ ਨੌਜਵਾਨਾਂ ਨੂੰ ਕੀਤਾ ਕਾਬੂ

ਮਿਸ਼ਨ ਆਰ.ਸੀ.ਐਮ.ਪੀ. ਨੇ ਲੌਸਟ ਕਰੀਕ ਫੋਰੈਸਟ ਸਰਵਿਸ ਰੋਡ ਵਿਚ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਪਿਛਲੇ ਹਫ਼ਤੇ ਕਈ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰ ਜ਼ਬਤ ਕੀਤੇ ਹਨ। 13 ਜੂਨ ਦੀ ਸ਼ਾਮ ਅਤੇ ਉਸ ਤੋਂ ਅਗਲੇ ਦਿਨ ਵੱਖ-ਵੱਖ ਕਾਰਵਾਈਆਂ ਦੌਰਾਨ ਪੁਲਿਸ ਨੇ ਸਰੀ, ਡੈਲਟਾ, ਐਬਟਸਫੋਰਡ ਅਤੇ ਨੋਵਾ ਸਕੋਸ਼ੀਆ ਦੇ ਨੌਜਵਾਨਾਂ ਨੂੰ ਫੜਿਆ, ਜਿਨ੍ਹਾਂ ਵਿਚੋਂ ਕੁਝ ਨੌਜਵਾਨ ਉੱਥੇ ਇੱਕ rap ਵੀਡੀਓ ਫਿਲਮਾਉਣ ਆਏ ਸਨ ਜਦੋਂ ਕਿ ਇੱਕ ਗਰੁੱਪ ਕੋਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਨਾਲ-ਨਾਲ ਗੱਡੀਆਂ ਵਿਚ ਖੁੱਲ੍ਹੀ ਸ਼ਰਾਬ ਵੀ ਬਰਾਮਦ ਹੋਈ।
suspect-arrested-in-langford-sexual-assault-investigation-involving-youth
Punjabi

ਨਾਬਾਲਗ ਲੜਕੀ ਨਾਲ ਜਿਨਸੀ ਹਮਲੇ ਦੀ ਜਾਂਚ 'ਚ ਸ਼ੱਕੀ ਦੀ ਹੋਈ ਪਛਾਣ, ਕੀਤਾ ਗਿਆ ਗ੍ਰਿਫ਼ਤਾਰ

ਵੈਨਕੂਵਰ ਆਈਲੈਂਡ ਦੇ ਸ਼ਹਿਰ ਲੈਂਗਫੋਰਡ ਵਿਚ ਦਿਨ-ਦਿਹਾੜੇ ਇੱਕ ਬੱਸ ਸਟੋਪ 'ਤੇ ਨਾਬਾਲਗ ਲੜਕੀ ਨਾਲ sexual assault ਦੀ ਘਟਨਾ ਸਾਹਮਣੇ ਆਈ ਹੈ। ਵੈਸਟ ਸ਼ੋਰ ਆਰ.ਸੀ.ਐਮ.ਪੀ. ਨੇ ਇਸ ਮਾਮਲੇ ਵਿਚ ਇੱਕ 33 ਸਾਲਾ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਰਿਪੋਰਟ ਮੁਤਾਬਕ, ਇਹ ਘਟਨਾ 9 ਜੂਨ ਨੂੰ ਦੁਪਹਿਰ ਲਗਭਗ 3:00 ਵਜੇ ਜੈਕਲਿਨ ਰੋਡ ਅਤੇ ਸਟੇਸ਼ਨ ਐਵੇਨਿਊ ਦੇ ਇਲਾਕੇ ਵਿਚ ਵਾਪਰੀ ਸੀ, ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਬੱਸ ਸਟੌਪ ‘ਤੇ ਖੜ੍ਹੀ ਲੜਕੀ ਨਾਲ ਪਹਿਲਾਂ ਥੋੜ੍ਹੀ ਗੱਲਬਾਤ ਕੀਤੀ ਅਤੇ ਫਿਰ ਉਸ ਨੂੰ sexually assault ਕੀਤਾ।
ircc-pauses-final-processing-of-some-citizenship-cases-approved-under-bill-c-3
Punjabi

ਕੈਨੇਡਾ ਸਰਕਾਰ ਨੇ ਬਿੱਲ C-3 ਤਹਿਤ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਕੁਝ ਮਾਮਲਿਆਂ ਦੀ ਪ੍ਰੋਸੈਸਿੰਗ ਆਰਜ਼ੀ ਤੌਰ 'ਤੇ ਰੋਕੀ

ਕੈਨੇਡਾ ਸਰਕਾਰ ਨੇ ਬਿੱਲ C-3 ਯਾਨੀ ਲੋਸਟ ਕੈਨੇਡੀਅਨ ਕਾਨੂੰਨ ਤਹਿਤ ਨਾਗਰਿਕਤਾ ਲੈਣ ਵਾਲੇ ਨਵੇਂ ਬਿਨੈਕਾਰਾਂ ਦੇ ਕੁਝ ਕੇਸਾਂ ਦੀ ਫਾਈਨਲ ਪ੍ਰੋਸੈਸਿੰਗ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ। ਆਈ.ਆਰ.ਸੀ.ਸੀ. ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਵਿਭਾਗ ਨੇ ਕੁਝ ਦਰਜਨ ਲੋਕਾਂ ਨੂੰ ਅਚਾਨਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਰੀ ਕੀਤੇ ਜਾ ਚੁੱਕੇ ਸਿਟੀਜ਼ਨਸ਼ਿਪ ਸਰਟੀਫਿਕੇਟ ਸਰੰਡਰ ਕਰਨ ਲਈ ਕਿਹਾ ਹੈ।
b-c-launches-hydroelectric-upgrades-aimed-at-boosting-power-supply-by-7
Punjabi

ਬੀ.ਸੀ.ਸਰਕਾਰ ਨੇ ਬਿਜਲੀ ਸਪਲਾਈ 'ਚ 7 ਫੀਸਦੀ ਵਾਧੇ ਲਈ ਹਾਈਡ੍ਰੋ ਪ੍ਰੋਜੈਕਟਾਂ ਦੇ ਅੱਪਗ੍ਰੇਡ ਦਾ ਕੀਤਾ ਐਲਾਨ

ਬੀ.ਸੀ. ਦੇ ਐਨਰਜੀ ਅਤੇ ਕਲਾਈਮੇਟ ਸਲਿਊਸ਼ਨ ਮੰਤਰੀ ਐਡਰੀਅਨ ਡਿਕਸ ਨੇ ਸੂਬੇ ਵਿਚ ਪਾਵਰ ਸਪਲਾਈ ਨੂੰ 7 ਫੀਸਦੀ ਹੋਰ ਵਧਾਉਣ ਲਈ ਕਈ ਹਾਈਡ੍ਰੋ ਡੈਮ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਭ ਤੋਂ ਵੱਡਾ ਪ੍ਰੋਜੈਕਟ ਰੇਵਲਸਟੋਕ ਡੈਮ ਵਿਖੇ ਸ਼ੁਰੂ ਕੀਤਾ ਜਾਵੇਗਾ, ਜਿੱਥੇ ਸਾਲ 2032 ਤੱਕ 500 ਮੈਗਾਵਾਟ ਵਾਧੂ ਬਿਜਲੀ ਪੈਦਾ ਕਰਨ ਲਈ ਛੇਵਾਂ ਜਨਰੇਟਿੰਗ ਸਟੇਸ਼ਨ ਲਗਾਇਆ ਜਾਵੇਗਾ ਅਤੇ ਪਹਿਲੇ ਚਾਰ ਯੂਨਿਟਾਂ ਨੂੰ ਵੀ ਅਪਡੇਟ ਕੀਤਾ ਜਾਵੇਗਾ।
smith-says-timing-may-prevent-coal-mining-referendum-question-from-appearing-on-october-ballot
Punjabi

ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ: ਪ੍ਰੀਮੀਅਰ ਸਮਿਥ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸੰਕੇਤ ਦਿੱਤਾ ਹੈ ਕਿ ਇਸ ਵਾਰ ਫਾਲ ਵਿੱਚ ਹੋਣ ਵਾਲੀ ਰਿਫਰੈਂਡਮ ਵਿੱਚ ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ।ਇਸ ਮਹੀਨੇ ਦੇ ਸ਼ੁਰੂ ਵਿੱਚ, ਐਲਬਰਟਾ ਦੇ ਸੰਗੀਤਕਾਰ Corb Lund ਨੇ ਆਪਣੀ ਪਟੀਸ਼ਨ ਦੇ ਸਮਰਥਨ ਵਿੱਚ 2,00,000 ਤੋਂ ਵੱਧ ਦਸਤਖਤ ਸਰਕਾਰ ਨੂੰ ਸੌਂਪੇ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link