13.46C Vancouver
ADS

News

AllAlbertaBCCanadaIndiaWorld
Premier goes to New York to promote B.C.’s clean energy, critical minerals - https://cdn.connectfm.ca/David-Eby_2025-06-26-161956_eimu.jpg
BC Sep 22
ਬੀ.ਸੀ. ਦੀ ਸਾਫ਼ ਊਰਜਾ ਲਈ ਪ੍ਰੀਮੀਅਰ ਨੇ ਨਿਊਯਾਰਕ 'ਚ ਕੀਤਾ ਵਾਅਦਾ
Convoy of police and other vehicles outside B.C. ostrich farm, advocate says - https://cdn.connectfm.ca/ostrich-farm.jpg
BC Sep 22
ਬੀ.ਸੀ. ਸ਼ੁਤਰਮੁਰਗ ਫਾਰਮ ਦੇ ਬਾਹਰ ਪੁਲਿਸ ਅਤੇ ਹੋਰ ਵਾਹਨਾਂ ਦਾ ਕਾਫਲਾ
Searchers look for missing boy, 5, last seen walking near Alberta  campground - null
Alberta Sep 22
ਐਲਬਰਟਾ ਅਤੇ ਬੀ.ਸੀ. ਦੇ ਜਾਂਚ ਅਧਿਕਾਰੀਆਂ ਵਲੋਂ 5 ਸਾਲਾ ਬੱਚੇ ਦੀ ਕੀਤੀ ਜਾ ਰਹੀ ਭਾਲ
UK, Australia and Canada recognize a Palestinian state,  prompting anger from Israel - null
World Sep 22
ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਫਲਸਤੀਨ ਨੂੰ ਆਜ਼ਾਦ ਮੁਲਕ ਵਜੋਂ ਦਿੱਤੀ ਮਾਨਤਾ
Police investigate shooting in Northwest Surrey - https://cdn.connectfm.ca/Screenshot-2025-09-19-164629.png
BC Sep 19
ਸਰੀ 'ਚ ਫਿਰ ਚੱਲੀ ਗੋਲੀ, ਪੁਲਿਸ ਕਰ ਰਹੀ ਜਾਂਚ
Liberal MP Kody Blois says to expect more ministers visiting China, after canola trip - https://cdn.connectfm.ca/mark-carney_2025-09-19-194257_axok.jpg
Canada Sep 19
ਆਉਣ ਵਾਲੇ ਦਿਨਾਂ ਵਿਚ ਮੰਤਰੀਆਂ ਵਲੋਂ ਚੀਨ ਦੇ ਉੱਚ ਪੱਧਰੀ ਦੌਰੇ ਕਰਨ ਦੀ ਉਮੀਦ ਹੈ: ਕੋਡੀ ਬਲੋਇਸ
RCMP Assistant Commissioner David Teboul charged with assault, choking, in B.C. - https://cdn.connectfm.ca/David-Teboul.jpg
BC Sep 19
ਆਰ.ਸੀ.ਐਮ.ਪੀ. ਦਾ ਉੱਚ ਅਧਿਕਾਰੀ ਡੇਵਿਡ ਟੇਬੋਲ ਹਮਲਾ ਕਰਨ ਦੇ ਦੋਸ਼ ਵਿਚ ਚਾਰਜ
Workers, communities affected by tariffs will benefit from expanded supports in B.C. - null
BC Sep 19
ਬੀ.ਸੀ. 'ਚ ਟੈਰਿਫਾਂ ਤੋਂ ਪ੍ਰਭਾਵਿਤ ਕਾਮਿਆਂ, ਭਾਈਚਾਰਿਆਂ ਨੂੰ ਵਧੇ ਹੋਏ ਸਮਰਥਨ ਦਾ ਮਿਲੇਗਾ ਲਾਭ
Pierre Poilievre targets Mark Carney's Mexico trip - https://cdn.connectfm.ca/Pierre-Poilievre_2025-01-06-183844_wvxb.jpg
Canada Sep 19
ਪੀਅਰ ਪੌਲੀਐਵ ਨੇ ਮਾਰਕ ਕਾਰਨੀ ਦੀ ਮੈਕਸੀਕੋ ਫੇਰੀ 'ਤੇ ਸਾਧਿਆ ਨਿਸ਼ਾਨਾ
Previous155 of 1573 pagesNext

Latest News

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
connect fm logo

Legals

Journalism code of ethics
© 2024 AKASH BROADCASTING INC.
Android app linkApple app link