11.43C Vancouver
ADS

News

AllAlbertaBCCanadaIndiaWorld
Air Canada's CEO describes the damage the COVID-19 pandemic as cataclysmic to airline industry - https://cdn.connectfm.ca/129C0730-5E05-4DAB-8DAA-D9F68047B90F_Story604047_874737.jpg
Canada May 4
ਏਅਰ ਕੈਨੇਡਾ ਦੇ ਸੀ.ਈ.ਓ. ਨੇ ਕੋਵਿਡ-19 ਕਾਰਨ ਇੰਡਸਟਰੀ ਨੂੰ ਹੋਏ ਨੁਕਸਾਨ ਨੂੰ ਦੱਸਿਆ ਘਾਤਕ
Abbotsford International Airshow cancelled because of the COVID-19 pandemic - null
BC May 4
ਕੋਵਿਡ-19 ਪੈਂਡੇਮਿਕ ਕਾਰਨ ਐਬਟਸਫੋਰਡ ਇੰਟਰਨੈਸ਼ਨਲ ਏਅਰਸ਼ੋਅ ਰੱਦ ਕਰਨ ਦਾ ਫੈਸਲਾ
COVID-19: Ontario reports 370 new cases and 84 more deaths - https://cdn.connectfm.ca/B97C66FF-BE5C-488A-8237-7DE0BC274D31_Story604045_874614.jpg
Canada May 4
ਕੋਵਿਡ-19: ਔਂਟੈਰੀਓ 'ਚ 370 ਨਵੇਂ ਮਾਮਲੇ, 84 ਹੋਰ ਪੀੜਤਾਂ ਦੀ ਗਈ ਜਾਨ
Quebec pushing back the reopening of retail stores in Montreal by one week - https://cdn.connectfm.ca/D4C098EB-0840-4DB4-BFCD-3E7CE4D7C0BC_Story604044_874494.jpg
Canada May 4
ਕਿਊਬੈਕ 'ਚ ਮੌਂਟਰੀਅਲ ਦੇ ਰਿਟੇਲ ਸਟੋਰਾਂ ਨੂੰ ਖੋਲ੍ਹਣ ਲਈ ਹੁਣ ਇੱਕ ਹਫਤੇ ਦੀ ਹੋਰ ਉਡੀਕ
Trudeau commits $850 million to global fight against COVID-19 - https://cdn.connectfm.ca/A5DE6B7A-D2AE-4329-9517-3151B28272EB_Story604043_874035.jpg
Canada May 4
ਟਰੂਡੋ ਵਲੋਂ ਕੋਵਿਡ-19 ਨੂੰ ਠੱਲ ਪਾਉਣ ਦੇ ਅੰਤਰਰਾਸ਼ਟਰੀ ਯਤਨਾਂ ਲਈ $850 ਮਿਲੀਅਨ ਦਾ ਐਲਾਨ
Several provinces begin easing COVID-19 lockdown restrictions - https://cdn.connectfm.ca/E73F163C-CDEE-45A0-AD3A-453C7F563C1C_Story604042_874012.jpg
Canada May 4
ਕਈ ਸੂਬਿਆਂ ਵਲੋਂ ਕੋਵਿਡ-19 ਨਾਲ ਜੁੜੀਆਂ ਪਾਬੰਦੀਆਂ ਉੱਤੇ ਢਿੱਲ ਦੇਣ ਦੀ ਸ਼ੁਰੂਆਤ
RCMP recover bodies of two children after car drives off road in Chilliwack  - https://cdn.connectfm.ca/4E72423D-9919-4755-9FD0-F233A6B1CDF9_Story604040_873784.jpg
BC May 4
ਆਰ.ਸੀ.ਐਮ.ਪੀ. ਵਲੋਂ ਚਿਲਿਵੈਕ ਸੜਕ ਦੁਰਘਟਨਾ ਵਿੱਚ ਮਾਰੇ ਗਏ ਦੋ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਬਰਾਮਦ
Feds investing in online health-care, Vancouver company studying COVID-19 - null
Canada May 3
ਫੈਡਰਲ ਸਰਕਾਰ ਵੱਲੋਂ ਕੋਵਿਡ-19 ਦਾ ਇਲਾਜ ਲੱਭਣ ਵਿੱਚ ਲੱਗੀ ਵੈਨਕੂਵਰ ਦੀ ਕੰਪਨੀ ਲਈ ਫੰਡਿੰਗ ਦਾ ਐਲਾਨ
COVID-19: Positive cases in Canada surpass 55,000, number of cases resolved rise over 22,000 - https://cdn.connectfm.ca/40C2FC92-6E13-4C18-9C15-507B0A909012_Story601358_869530.jpg
Canada May 2
ਕੋਵਿਡ-19: ਕੈਨੇਡਾ 'ਚ ਪਾਜ਼ਿਟਿਵ ਮਾਮਲੇ 55,000 ਤੋਂ ਪਾਰ, ਰਿਕਵਰ ਹੋ ਚੁੱਕੇ ਲੋਕਾਂ ਦੀ ਗਿਣਤੀ 22,000 ਤੋਂ ਟੱਪੀ
Previous1551 of 1668 pagesNext

Latest News

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link