12.7C Vancouver
ADS

News

AllAlbertaBCCanadaIndiaWorld
Negotiations around re-opening House of Commons going down to the wire - https://cdn.connectfm.ca/Feds-pledge-306M-aid-for-Indigenous-businesses-suffering-COVID-19-losses.jpeg
Canada Apr 19
ਹਾਊਸ ਆਫ ਕਾਮਨਜ਼ ਨੂੰ ਮੁੜ ਖੋਲ੍ਹਣ ਬਾਰੇ ਪਾਰਟੀਆਂ ਵਿਚਕਾਰ ਗੱਲਬਾਤ ਜਾਰੀ: ਟਰੂਡੋ
COVID-19: 29 new cases, 3 more deaths in B.C. - null
BC Apr 18
ਕੋਵਿਡ-19: ਬੀ.ਸੀ. ਵਿੱਚ 29 ਨਵੇਂ ਮਾਮਲੇ, 3 ਹੋਰ ਮੌਤਾਂ
Canada, US extend border restrictions for another 30 days - https://cdn.connectfm.ca/PM-Trudeau_-Federal-government-is-sending-military-assistance-to-Quebec.jpeg
Canada Apr 18
ਕੈਨੇਡਾ ਅਤੇ ਅਮਰੀਕਾ ਦਾ ਬਾਰਡਰ 30 ਹੋਰ ਦਿਨਾਂ ਲਈ ਬੰਦ: ਟਰੂਡੋ
In Indore, Yamraj is appealing people to stay indoor - null
India Apr 18
ਇੰਦੌਰ 'ਚ ਪੁਲਿਸਵਾਲੇ ਯਮਰਾਜ ਨੇ ਦਿੱਤਾ ਲੋਕਾਂ ਨੂੰ 'ਇੰਡੋਰ' ਰਹਿਣ ਦਾ ਸੁਨੇਹਾ
COVID-19 cases in Canada-31,927, number of deaths rise to 1,310 - https://cdn.connectfm.ca/6196F2B8-DB7E-49E5-85E7-3847A87E6297_Story581379_839937.jpg
Canada Apr 18
ਕੈਨੇਡਾ 'ਚ ਕੋਵਿਡ-19 ਦੇ ਮਾਮਲੇ-31,927, ਜਾਨ ਗਵਾਉਣ ਵਾਲਿਆਂ ਦੀ ਗਿਣਤੀ 1,300 ਤੋਂ ਟੱਪੀ
43 new COVID-19 cases in B.C., 966 people have recovered - null
BC Apr 18
ਬੀ.ਸੀ. 'ਚ ਕੋਵਿਡ-19 ਦੇ 43 ਨਵੇਂ ਮਾਮਲੇ, 966 ਪੀੜਤ ਕਰ ਚੁੱਕੇ ਰਿਕਵਰ
Saskatchewan: COVID-19 pandemic could lead to a $3.3 billion decline in provincial revenue - https://cdn.connectfm.ca/982E6AEC-FD41-44A4-AA32-1BD5C5364272_Story580470_839811.jpg
Canada Apr 17
ਸਸਕੈਚਵਿਨ: ਕੋਵਿਡ-19 ਪੈਂਡੇਮਿਕ ਕਾਰਨ ਸੂਬੇ ਨੂੰ ਪ੍ਰੋਵਿੰਸ਼ੀਅਲ ਰੈਵੀਨਿਊ 'ਚ ਹੋ ਸਕਦਾ $3.3 ਬਿਲੀਅਨ ਤੱਕ ਦਾ ਘਾਟਾ
Models examining BC's response to the COVID-19 show some success to "flatten the curve" - https://cdn.connectfm.ca/AE66D4DB-6E57-4291-9BB0-0989175DE680_Story580472_839807.jpg
BC Apr 17
ਮਾਡਲਿੰਗ 'ਚ ਬੀ.ਸੀ. ਦੀ ਕੋਵਿਡ-19 'ਤੇ ਕਾਬੂ ਪਾਉਣ ਸੰਬੰਧੀ ਵਿਖਾਈ ਗਈ ਪਾਜ਼ਿਟਿਵ ਤਸਵੀਰ
Transport Canada: People flying to or from Canadian airports will have to have masks  - https://cdn.connectfm.ca/972F2B04-928D-43FE-9D7B-F19A7FF4971A_Story580471_839755.jpg
Canada Apr 17
ਟਰਾਂਸਪੋਰਟ ਕੈਨੇਡਾ: ਸੋਮਵਾਰ ਤੋਂ ਕੈਨੇਡਾ ਦੇ ਹਵਾਈ ਅੱਡਿਆਂ 'ਤੇ ਮਾਸਕ ਪਹਿਨਣੇ ਜ਼ਰੂਰੀ
Previous1557 of 1657 pagesNext

Latest News

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link