18.15C Vancouver
ADS

News

AllAlbertaBCCanadaIndiaWorld
Two more deaths and 35 new COVID-19 cases reported in Nova Scotia - https://cdn.connectfm.ca/5AC0E74D-A80C-4A32-9322-B5734F7D88FB_Story587458_849732.jpg
Canada Apr 22
ਨੋਵਾ ਸਕੌਸ਼ੀਆ 'ਚ ਕੋਵਿਡ-19 ਦੇ 35 ਹੋਰ ਮਾਮਲੇ, 2 ਵਾਇਰਸ ਪੀੜਤਾਂ ਦੀ ਗਈ ਜਾਨ
Quebec Premier asking the federal government for 1,000 Canadian Armed Forces members to provide help - https://cdn.connectfm.ca/C15189FC-BA94-4FE0-A13D-BC34DEA5EE69_Story587457_849633.jpg
Canada Apr 22
ਪ੍ਰੀਮਿਅਰ ਫ੍ਰਾਂਸੂਆ ਲੈਗੌਲਟ ਨੇ ਫੈਡਰਲ ਸਰਕਾਰ ਤੋਂ ਕੀਤੀ 1,000 ਸੁਰੱਖਿਆ ਬਲਾਂ ਦੇ ਮੈਂਬਰਾਂ ਦੀ ਮਦਦ ਦੀ ਮੰਗ
Surrey RCMP reports spike in 'sextortion' scams - null
BC Apr 22
ਸਰ੍ਹੀ ਵਿੱਚ “ਸੈਕਸਟੋਰਸ਼ਨ” ਨਾਲ ਸੰਬੰਧਤ ਰਿਪੋਰਟਾਂ ਵਿੱਚ ਵੱਡਾ ਵਾਧਾ, ਪਬਲਿਕ ਨੂੰ ਸਾਵਧਾਨ ਰਹਿਣ ਦੀ ਹਦਾਇਤ
Search for missing B.C. woman prompts homicide fears - null
BC Apr 22
ਪੁਲਿਸ ਨੂੰ ਬੀ.ਸੀ. ਦੀ ਲਾਪਤਾ ਔਰਤ ਦੇ ਕਤਲ ਹੋਏ ਹੋਣ ਦਾ ਡਰ
Trudeau announces $9B aid for students struggling due to pandemic  - https://cdn.connectfm.ca/7C5103B0-B3F2-433C-A54C-09D69A6290BF_Story587455_849321.jpg
Canada Apr 22
ਪ੍ਰਧਾਨ ਮੰਤਰੀ ਟਰੂਡੋ ਵੱਲੋਂ ਵਿਦਿਆਰਥੀਆਂ ਲਈ $9 ਬਿਲੀਅਨ ਦੇ ਐਮਰਜੈਂਸੀ ਪ੍ਰੋਗਰਾਮ ਦਾ ਐਲਾਨ
COVID-19 cases rise past 38,000 in Canada  - https://cdn.connectfm.ca/9D374D2B-F427-4573-9885-19A178B69B97_Story585949_847864.jpg
Canada Apr 22
ਕੈਨੇਡਾ 'ਚ ਕੋਵਿਡ-19 ਦੇ ਪੀੜਤਾਂ ਦੀ ਗਿਣਤੀ 38,000 ਤੋਂ ਟੱਪੀ
Nova Scotia: 22 victims confirmed dead in mass shooting - https://cdn.connectfm.ca/8C0F2C8D-836C-46BB-B77A-316D80EE8567_Story585948_847855.jpg
Canada Apr 22
ਨੋਵਾ ਸਕੌਸ਼ੀਆ 'ਚ ਜਾਨ ਗਵਾਉਣ ਵਾਲੇ ਮਾਸ ਸ਼ੂਟਿੰਗ ਦੇ ਪੀੜਤਾਂ ਦੀ ਗਿਣਤੀ 22 ਤੱਕ ਪਹੁੰਚਣ ਦੀ ਪੁਸ਼ਟੀ
Chicken processing plant in Vancouver closed after 28 employees tested positive foir COVID-19 - https://cdn.connectfm.ca/1F7A67BD-75F5-4385-89E5-1FFF7FACCDCD_Story585947_847831.jpg
BC Apr 22
28 ਕਰਮਚਾਰੀ ਕੋਵਿਡ-19 ਨਾਲ ਪੀੜਤ ਮਿਲਣ ਤੋਂ ਬਾਅਦ, ਵੈਨਕੂਵਰ 'ਚ ਚਿਕਨ ਪ੍ਰੋਸੈਸਿੰਗ ਪਲਾਂਟ ਨੂੰ ਕੀਤਾ ਬੰਦ
One more death and 25 new COVID-19 cases in B.C. - https://cdn.connectfm.ca/C7396FE9-DF95-4CF1-B155-F2C59398B5E4_Story585946_847813.jpg
BC Apr 22
ਬੀ.ਸੀ. 'ਚ ਕੋਵਿਡ-19 ਦੇ 25 ਨਵੇਂ ਮਾਮਲੇ, ਇੱਕ ਵਿਅਕਤੀ ਦੀ ਗਈ ਜਾਨ
Previous1564 of 1668 pagesNext

Latest News

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link