13.41C Vancouver
ADS

News

AllAlbertaBCCanadaIndiaWorld
Dr. Theresa Tam: Models are now predicting between 1,200 and 1,620 deaths from COVID-19 by April 21 - https://cdn.connectfm.ca/67D1E0AE-E9A5-437A-9B14-5B8BFB666997_Story578700_837167.jpg
Canada Apr 16
ਡਾ. ਥਰੈਸਾ ਟੈਮ: ਮਾਡਲਸ ਦਰਸ਼ਾ ਰਹੇ 21 ਅਪ੍ਰੈਲ ਤੱਕ ਕੋਵਿਡ-19 ਕਾਰਨ ਜਾ ਸਕਦੀਆਂ 1,200 ਤੋਂ 1,620 ਜਾਨਾਂ
Mission inmate has died from an apparent complication related to COVID-19 - null
BC Apr 16
ਮਿਸ਼ਨ 'ਚ ਕੋਵਿਡ-19 ਨਾਲ ਸੰਬੰਧਤ ਕਾਰਨਾਂ ਦੇ ਚਲਦੇ ਇਨਮੇਟ ਦੇ ਦਮ ਤੋੜਨ ਦੀਆਂ ਰਿਪੋਰਟਸ
Deputy PM Freeland: Canada in favor of extending the agreement keeping the border closed to non-essential crossings - null
Canada Apr 16
ਡਿਪਟੀ ਪੀ.ਐਮ. ਫਰੀਲੈਂਡ: ਅਮਰੀਕਾ ਦੇ ਨਾਲ ਬਾਰਡਰ ਕਿਸੇ ਵੀ ਗੈਰ-ਜ਼ਰੂਰੀ ਯਾਤਰਾ ਲਈ ਬੰਦ ਰੱਖੇ ਜਾਣ ਦੇ ਪੱਖ 'ਚ ਕੈਨੇਡਾ
514 new COVID-19 cases and 38 more deaths reported in Ontario - https://cdn.connectfm.ca/0BBD1265-55DA-4BA8-81F8-540540140D99_Story578697_836976.jpg
Canada Apr 16
ਔਂਟੈਰੀਓ 'ਚ ਕੋਵਿਡ-19 ਦੇ 514 ਨਵੇਂ ਮਾਮਲੇ ਹੋਏ ਰਿਪੋਰਟ, 38 ਵਾਇਰਸ ਪੀੜਤਾਂ ਨੇ ਤੋੜਿਆ ਦਮ
143 more people have died of COVID-19 in Quebec,provincial total rises to 630 - https://cdn.connectfm.ca/6074EA09-6F89-4472-90EC-F6C841F5BEAC_Story578696_836901.jpg
Canada Apr 16
ਕਿਊਬੈਕ 'ਚ 143 ਹੋਰ ਕੋਵਿਡ-19 ਪੀੜਤਾਂ ਨੇ ਤੋੜਿਆ ਦਮ, ਸੂਬੇ 'ਚ ਵਾਇਰਸ ਪੀੜਤਾਂ ਦੀਆਂ ਮੌਤਾਂ ਦੇ ਮਾਮਲੇ 630 ਤੱਕ ਪਹੁੰਚੇ
Loan program for pandemic-hit businesses expanding : Trudeau  - https://cdn.connectfm.ca/CC321612-3CE0-4994-A913-E2DC3424D982_Story578695_836420.jpg
Canada Apr 16
ਪਹਿਲਾਂ ਨਾਲੋਂ ਵੱਧ ਛੋਟੇ ਵਪਾਰ ਲੈ ਸਕਣਗੇ ਕੈਨੇਡਾ ਐਮਰਜੈਂਸੀ ਬਿਜ਼ਨਸ ਅਕਾਊਂਟ ਪ੍ਰੋਗਰਾਮ ਦਾ ਫਾਇਦਾ : ਟਰੂਡੋ
Uncontrolled wildfire forces local state of emergency near Squamish, B.C. - null
BC Apr 16
ਸਕੁਆਮਿਸ਼ ਵਿੱਚ ਜੰਗਲੀ ਅੱਗ ਕਾਰਣ ਸਟੇਟ ਆਫ਼ ਲੋਕਲ ਐਮਰਜੈਂਸੀ ਲਾਗੂ
WestJet to lay off 1,700 pilots as airline crisis deepens amid pandemic - https://cdn.connectfm.ca/388086C3-BCFC-4342-8300-AE13F3093E73_Story578693_836143.jpg
Canada Apr 16
ਵੈਸਟਜੈਟ ਏਅਰਲਾਈਨਜ਼ ਵੱਲੋਂ 1,700 ਪਾਇਲਟਾਂ ਨੂੰ ਲੇਅ ਆਫ ਕਰਨ ਦਾ ਐਲਾਨ
Man shot at after he coughs while playing Ludo in Greater Noida - https://cdn.connectfm.ca/13C739F5-95B7-48B7-850D-A9231C5F2BD2_Story577871_834877.jpg
India Apr 16
ਨੋਇਡਾ 'ਚ ਲੂਡੋ ਖੇਡਦੇ ਹੋਏ ਖੰਘਣਾ ਪਿਆ ਵਿਅਕਤੀ ਨੂੰ ਮਹਿੰਗਾ, ਵਾਇਰਸ ਦੇ ਖਤਰੇ ਕਾਰਨ ਮਾਰ ਦਿੱਤੀ ਗੋਲੀ
Previous1580 of 1678 pagesNext

Latest News

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link